ਪੰਜਾਬ ਵਿਚ ਇੱਥੇ ਪੂਰਨ ਤੌਰ ਤੇ ਬੰਦ ਕਰਨ ਦੀ ਆਈ ਵੱਡੀ ਖ਼ਬਰ ਸਾਹਮਣੇ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਈਦ ਦੇ ਮੌਕੇ ਤੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਲੇਰਕੋਟਲਾ ਨੂੰ ਪੰਜਾਬ ਦਾ ਤੇਈ ਵਾਂ ਜ਼ਿਲ੍ਹਾ ਐਲਾਨ ਦਿੱਤਾ ਸੀ ਜਿਸ ਤੋਂ ਬਾਅਦ ਮਲੇਰਕੋਟਲਾ ਦੇ ਲੋਕਾਂ ਦੇ ਵਿਚ ਖੁਸ਼ੀ ਦਾ ਮਾਹੌਲ ਸੀ।ਕਿਉਂਕਿ ਈਦ ਦੇ ਮੌਕੇ ਤੇ ਉਨ੍ਹਾਂ ਨੂੰ ਇਕ ਵੱਡਾ ਤੋਹਫਾ ਦਿੱਤਾ ਗਿਆ ਸੀ ਜਾਣਕਾਰੀ ਮੁਤਾਬਕ ਇੱਥੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤਾ ਸੀ ਕਿ ਮਲੇਰਕੋਟਲਾ ਦੇ ਵਿਚ ਉਹ ਸਾਰੀਆਂ ਸਹੂਲਤਾਂ ਹੋਣਗੀਆਂ ਜੋ ਇੱਕ ਜ਼ਿਲ੍ਹੇ ਦੇ ਵਿੱਚ ਹੁੰਦੀਆਂ ਹਨ

ਭਾਵ ਇੱਥੇ ਪੁਲੀਸ ਥਾਣਾ ਬਣਾਇਆ ਜਾਵੇਗਾ ਇਸ ਦੇ ਨਾਲ ਹੀ ਏਥੇ ਇੱਕ ਕਚਹਿਰੀ ਹੋਵੇਗੀ ਜਿੱਥੇ ਲੋਕ ਆਪਣਾ ਸਰਕਾਰੀ ਕੰਮ ਕਰਵਾ ਸਕਣਗੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਪ੍ਰਕਾਰ ਦੀ ਕੋਈ ਸਮੱਸਿਆ ਦਾ ਸਾਹਮਣਾ ਨਾ ਕਰਨਾ ਪਵੇ।ਇਸ ਦੇ ਨਾਲ ਹੀ ਮਲੇਰਕੋਟਲਾ ਨੂੰ ਡਿਵੈੱਲਪ ਕਰਨ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਸੀ ਭਾਵੇਂ ਕਿ ਅਜੇ ਤਕ ਅਜਿਹਾ ਕੁਝ ਵੀ ਨਹੀਂ ਹੋਇਆ ਹੈ ਪਰ ਮਲੇਰਕੋਟਲਾ ਇੱਕ ਜ਼ਿਲ੍ਹਾ ਬਣ ਚੁੱਕਿਆ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਕੰਮ ਮਲੇਰਕੋਟਲਾ ਦੇ ਵਿੱਚ ਹੋਣ ਲੱਗੇ ਹਨ

ਅਤੇ ਉਮੀਦ ਹੈ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਵੀ ਸਹੂਲਤਾਂ ਮਿਲਣਗੀਆਂ ਪਰ ਜਿਸ ਸਮੇਂ ਇਹ ਫ਼ੈਸਲਾ ਲਿਆ ਗਿਆ ਸੀ ਉਸ ਸਮੇਂ ਬਟਾਲਾ ਦੇ ਲੋਕਾਂ ਵੱਲੋਂ ਵੀ ਇਹ ਰੌਲਾ ਪਾਇਆ ਗਿਆ ਸੀ ਕਿ ਬਟਾਲਾ ਨੂੰ ਵੀ ਜ਼ਿਲ੍ਹਾ ਬਣਾਇਆ ਜਾਵੇ ਕਿਉਂਕਿ ਉਨ੍ਹਾਂ ਨੂੰ ਵੀ ਗੁਰਦਾਸਪੁਰ ਜਾ ਕੇ ਕੰਮ ਕਰਵਾਉਣਾ ਬਹੁਤ ਜ਼ਿਆਦਾ ਮੁਸ਼ਕਿਲ ਲੱਗਦਾ ਹੈ ਉੱਥੇ ਉਨ੍ਹਾਂ ਨੂੰ ਕਾਫ਼ੀ ਜ਼ਿਆਦਾ ਸਮਾਂ ਬਰਬਾਦ ਕਰਨਾ ਪੈਂਦਾ ਹੈ। ਕਈ ਵਾਰ ਉਨ੍ਹਾਂ ਦੇ ਕੰਮ ਨੇਪਰੇ ਨਹੀਂ ਚੜ੍ਹਦੇ ਅਤੇ ਉਨ੍ਹਾਂ ਦਾ ਸਮਾਂ ਬਰਬਾਦ ਹੁੰਦਾ ਰਹਿੰਦਾ ਹੈ

ਕਾਫ਼ੀ ਲੰਮੇ ਸਮੇਂ ਤੋਂ ਬਟਾਲਾ ਦੇ ਲੋਕ ਬਟਾਲਾ ਨੂੰ ਜ਼ਿਲ੍ਹਾ ਬਣਾਉਣ ਦੀ ਮੰਗ ਕਰ ਰਹੇ ਹਨ ਪਰ ਉਨ੍ਹਾਂ ਦੀ ਇਸ ਮੰਗ ਨੂੰ ਨਹੀਂ ਮੰਨਿਆ ਜਾ ਰਿਹਾ ਕਈ ਵਾਰ ਉਹ ਧਰਨਾ ਪ੍ਰਦਰਸ਼ਨ ਵੀ ਕਰ ਚੁੱਕੇ ਹਨ ਅਤੇ ਪੰਜਾਬ ਸਰਕਾਰ ਦੇ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਵੀ ਦਿਖਾਈ ਦਿੰਦੇ ਹਨ ਅਤੇ ਹੁਣ ਉਨ੍ਹਾਂ ਦੁਆਰਾ ਇਕ ਵੱਡਾ ਫੈਸਲਾ ਲਿਆ ਗਿਆ ਹੈ ਕਿ ਜੇ ਉਨ੍ਹਾਂ ਦੀ ਮੰਗ ਨੂੰ ਪੂਰਾ ਨਹੀਂ ਕੀਤਾ ਜਾਵੇਗਾ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਹ ਇੱਥੇ ਪੂਰਨ ਤੌਰ ਤੇ ਬੰਦ ਕਰ ਦੇਣਗੇ ਜਿਸ ਤੋਂ ਬਾਅਦ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *