ਕੇਜਰੀਵਾਲ ਵੱਲੋਂ ਨਵਜੋਤ ਸਿੱਧੂ ਬਾਰੇ ਆਈ ਇਹ ਵੱਡੀ ਖ਼ਬਰ-ਸੁਣ ਕਾਂਗਰਸੀ ਹੋ ਗਏ ਹੈਰਾਨ ਪ੍ਰੇਸ਼ਾਨ

Viral Khabar

ਜਿਸ ਚ ਹੋਣ ਵਾਲੀਆਂ ਚੋਣਾਂ ਵਿੱਚ ਸਾਢੇ ਤਿੰਨ ਮਹੀਨੇ ਦਾ ਸਮਾਂ ਬਾਕੀ ਬਚਿਆ ਅਤੇ ਉਥੇ ਕਾਂਗਰਸ ਪਾਰਟੀ ਵੱਲੋਂ ਆਪਣੀਆਂ ਹੋਣ ਵਾਲੀਆਂ ਰੈਲੀਆਂ ਦਾ ਆਗਾਜ਼ ਕਰ ਦਿੱਤਾ ਤੇ ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਅਤੇ ਬਸਪਾ ਗੱਠਜੋੜ ਦੀ ਪਾਰਟੀ ਵੱਲੋਂ ਵੱਖ ਵੱਖ ਚੋਣ ਹਲਕਿਆਂ ਵਿੱਚ ਆਪਣੀ ਚੋਣ ਰੈਲੀਆਂ ਦੀ ਤਿਆਰੀ ਕੀਤੀ ਤੇ ਉਨ੍ਹਾਂ ਤੋਂ ਨਾਨਕਿਆਂ ਤੋਂ ਆਪਣੇ ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤੇ ਜਾ ਰਹੇ ਹਨ ਅਤੇ ਆਮ ਆਦਮੀ ਪਾਰਟੀ ਵੱਲੋਂ ਵੱਖ ਵੱਖ ਜਗ੍ਹਾ ਤੇ ਆਪਣੀ ਕਈ ਉਮੀਦਵਾਰਾਂ ਦੇ ਨਾਮ ਐਲਾਨ ਕੀਤੇ ਗਏ

ਅਤੇ ਅਰਵਿੰਦ ਕੇਜਰੀਵਾਲ ਵੱਲੋਂ ਬੀਤੇ ਦਿਨੀਂ ਮੋਗਾ ਵਿੱਚ ਆਉਣ ਦਾ ਪ੍ਰੋਗਰਾਮ ਰੱਦ ਕੀਤਾ ਗਿਆ ਸੀ ਅਤੇ ੳੁਥੇ ੳੁਨ੍ਹਾਂ ਵੱਲੋਂ ਕੱਲ੍ਹ ਮੋਗਾ ਵਿੱਚ ਰੈਲੀ ਨੂੰ ਸੰਬੋਧਿਤ ਕੀਤਾ ਦੀ ਜਿੱਤ ਉਨ੍ਹਾਂ ਵੱਲ ਪੰਜਾਬ ਦੇ ਲੋਕਾਂ ਨੂੰ ਹੱਥਾਂ ਵਿੱਚ ਧਿਆਨ ਵਿੱਚ ਰੱਖਦੇ ਕਈ ਤਰ੍ਹਾਂ ਦੇ ਐਲਾਨ ਕੀਤੇ ਅਤੇ ਹੁਣ ਕੇਜਰੀਵਾਲ ਵੱਲੋਂ ਨਵਜੋਤ ਸਿੱਧੂ ਬਾਰੇ ਇਹ ਵੱਡੀ ਖ਼ਬਰ ਸਾਹਮਣੇ ਆਈ ਹੈ ਜਿਸ ਨੂੰ ਸੁਣ ਕੇ ਕਾਂਗਰਸੀ ਵੀ ਹੈਰਾਨ ਤੇ ਪ੍ਰੇਸ਼ਾਨ ਹੋ ਗਿਆ ਇਸ ਸਮੇਂ ਜਿੱਥੇ ਆਮ ਆਦਮੀ ਪਾਰਟੀ ਦੇ ਕਨਵੀਨਰ ਕਈ ਰਿਵਕਾ ਤੋਂ ਪੰਜਾਬ ਦੇ ਦੋ ਦਿਨਾ ਦੌਰੇ ਤੇ ਆਏ ਹਨ

ਅਤੇ ੳੁਥੇ ੳੁਨ੍ਹਾਂ ਵੱਲੋਂ ਚੀਨੀ ਸਰਕਾਰ ਉੱਪਰ ਤੰਜ ਕੱਸੇ ਗਏ ਪਰ ਕਾਂਗਰਸੀ ਇਸ ਗੱਲ ਤੋਂ ਹੈਰਾਨ ਹਨ ਕਿ ਉਨ੍ਹਾਂ ਵਲੋਂ ਨਵਜੋਤ ਸਿੱਧੂ ਦੀ ਤਾਰੀਫ ਕੀਤੀ ਜਾਰੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਿੱਧੂ ਦੀ ਤਾਰੀਫ ਕਰਦਿਆਂ ਆਖਿਆ ਕਿ ਜਿੱਥੇ ਉਹ ਪੰਜਾਬ ਦੇ ਲੋਕਾਂ ਦੇ ਹੱਕ ਲਈ ਲੜ ਰਹੇ ਹਨ ਅਤੇ ਮੁੱਦਿਆਂ ਲਈ ਆਵਾਜ਼ ਉਠਾ ਰਹੇ ਹਨ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *