ਪੰਜਾਬ ਚ ਹੁਣ 13 ਦਸੰਬਰ ਤੋਂ 2 ਦਿਨਾਂ ਲਈ ਕਿਸਾਨਾਂ ਵੱਲੋਂ ਹੋ ਗਿਆ ਇਹ ਵੱਡਾ ਐਲਾਨ -ਚੰਨੀ ਸਰਕਾਰ ਪਈ ਸੋਚਾਂ “ਚ

Viral Khabar

ਦੇਸ਼ ਵਿੱਚ ਜਿੱਥੇ ਗੁਰਪੁਰਬ ਦੇ ਮੌਕੇ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਦੇਸ਼ ਦੇ ਲੋਕਾਂ ਨੂੰ ਸੰਬੋਧਨ ਕਰਦੇ ਹੋਏ ਤਿੰਨ ਕਾਲੇ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦਾ ਅੈਲਾਨ ਕੀਤਾ ਗਿਆ ਸੀ ਜਿਸ ਨੂੰ ਸੁਣਦੇ ਹੀ ਕਿਸਾਨਾਂ ਚ ਖ਼ੁਸ਼ੀ ਦੀ ਲਹਿਰ ਦੌੜ ਗਈ ਦਿੱਲੀ ਦੀਅਾਂ ਸਰਹੱਦਾਂ ਤੇ ਪਿਛਲੇ ਇੱਕ ਸਾਲ ਤੋਂ ਲਗਾਤਾਰ ਸੰਘਰਸ਼ ਕਰ ਰਹੀਆਂ ਕਿਸਾਨ ਜਥੇਬੰਦੀਆਂ ਵੱਲੋਂ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਤੇ ਕੇਂਦਰ ਸਰਕਾਰ ਦਾ ਧੰਨਵਾਦ ਕੀਤਾ ਗਿਆ।ਉੱਥੇ ਹੀ ਉਸ ਹਰ ਇਕ ਇਨਸਾਨ ਦੀ ਜਿੱਤ ਦੱਸਿਆ ਚ ਸੋਲੋ

ਇਸ ਕਿਸਾਨੀ ਸੰਘਰਸ਼ ਵਿਚ ਆਪਣਾ ਯੋਗਦਾਨ ਪਾਇਆ ਗਿਆ ਕਿਸਾਨ ਜਥੇਬੰਦੀਆਂ ਨੇ ਕਿਹਾ ਹੈ ਕਿ ਜਦੋਂ ਤੱਕ ਪਾਰਲੀਮੈਂਟ ਵਿਚ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕਰ ਦਿੱਤਾ ਜਾਂਦਾ ਉਸ ਸਮੇਂ ਤਕ ਉਹ ਆਪਣਾ ਸੰਘਰਸ਼ ਖ਼ਤਮ ਨਹੀਂ ਕਰਨਗੇ ਹੁਣ ਪੰਜਾਬ ਚ ਤੇਰਾਂ ਦਸੰਬਰ ਤੋਂ ਦੋ ਦਿਨਾਂ ਲਈ ਕਿਸਾਨਾਂ ਵੱਲੋਂ ਇਹ ਵੱਡਾ ਐਲਾਨ ਕਰ ਦਿੱਤਾ ਗਿਆ ਹੈ।ਜਿਸ ਨਾਲ ਚੰਨੀ ਸਰਕਾਰ ਵੀ ਸੋਚਾਂ ਚ ਪੈ ਗਈ ਹੈ ਪ੍ਰਾਪਤ ਜਾਣਕਾਰੀ ਅਨੁਸਾਰ ਖੇਤੀ ਕਾਨੂੰਨਾਂ ਨੂੰ ਰੱਦ ਕੀਤੇ ਜਾਣ ਦੀ ਖਬਰ ਸਾਰੇ ਪਾਸੇ ਫੈਲ ਚੁੱਕੀ ਹੈ

ਉਥੇ ਹੀ ਹੁਣ ਪੰਜਾਬ ਚ ਫਿਰੋਜ਼ਪੁਰ ਵਿਚ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਵੱਲੋਂ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਹੈ ਕਿ ਪੰਜਾਬ ਸਰਕਾਰ ਵੱਲੋਂ ਕੁਝ ਮੰਗਾਂ ਨੂੰ ਪੂਰੀਆਂ ਨਾ ਕੀਤੇ ਜਾਣ ਖ਼ਿਲਾਫ਼ ਤੇਰਾਂ ਦਸੰਬਰ ਤੋਂ ਦੋ ਰੋਜ਼ਾ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜਿਸ ਬਾਰੇ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਖੋਖਲੇ ਐਲਾਨ ਕੀਤੇ ਜਾ ਰਹੇ ਹਨ

ਉਨ੍ਹਾਂ ਕਿਹਾ ਕਿ ਪੰਜਾਬ ਦੇ ਕਿਸਾਨਾਂ ਦੇ ਸਿਰ ਇੱਕ ਲੱਖ ਕਰੋੜ ਤੋਂ ਵੀ ਵਧੇਰੇ ਦਾ ਕਰਜ਼ਾ ਮੌਜੂਦ ਹੈ।ਜਿਸ ਕਾਰਨ ਪੰਜਾਬ ਦੇ ਬਹੁਤ ਸਾਰੇ ਕਿਸਾਨ ਆਪਣੀ ਜੀਵਨ ਲੀਲਾ ਸਮਾਪਤ ਕਰ ਰਹੇ ਹਨ।ਇਹ ਸਾਰੀ ਜਾਣਕਾਰੀ ਤੋਂ ਡੇਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੀ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉੱਤੇ ਕਲਿੱਕ ਕਰੋ ਅਤੇ ਆਪਣੀ ਰਾਏ ਕੁਮੈਂਟਾਂ ਵਿੱਚ ਜ਼ਰੂਰ ਦਿਓ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *