ਪੁਰਾਣੀਆਂ ਗੱਡੀਆਂ ਵਾਲਿਆਂ ਲਈ ਆਈ ਜ਼ਰੂਰੀ ਖਬਰ ਸਰਕਾਰ ਨੇ ਕਰ ਤਾ ਅਚਾਨਕ ਹੁਣ ਇਹ ਅੈਲਾਨ

Viral Khabar

ਜਿੱਥੇ ਆਉਣ ਵਾਲੀਆਂ ਚੋਣਾਂ ਨੂੰ ਲੈ ਕੇ ਸਾਰੀਆਂ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ ਉਥੇ ਹੀ ਆਏ ਦਿਨ ਬਹੁਤ ਸਾਰੀਆਂ ਅਜਿਹੀਆਂ ਸਮੱਸਿਆਵਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੂੰ ਸਰਕਾਰ ਵੱਲੋਂ ਨਜਿੱਠਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਦਾ ਸਾਹਮਣਾ ਕੀਤਾ ਜਾ ਸਕੇ ਹਰ ਘਰ ਦੇ ਵਿਚ ਅੱਜ ਵਾਹਨ ਮੌਜੂਦ ਨੇ ਤੇ ਉੱਥੇ ਹੀ ਲੋਕ ਲੋਕਾਂ ਨੂੰ ਆਉਣ ਜਾਣ ਵਿੱਚ ਇਨ੍ਹਾਂ ਵਾਹਨਾਂ ਦਾ ਇਸਤੇਮਾਲ ਕਰਨਾ ਪੈਂਦਾ ਹੈ ਸਰਕਾਰ ਵੱਲੋਂ ਇਨ੍ਹਾਂ ਉੱਪਰ ਕਈ ਤਰ੍ਹਾਂ ਦੀਆਂ ਪਾਬੰਦੀਆਂ ਲਗਾ ਦਿੱਤੀਆਂ ਜਾਂਦੀਆਂ ਹਨ

ਲੋਕਾਂ ਨੂੰ ਮੁਸ਼ਕ ਲਾਉਂਦੀਆਂ ਨੇ ਦੱਸ ਸਾਲ ਪੁਰਾਣੀਆਂ ਗੱਡੀਆਂ ਵਾਲਿਆਂ ਲਈ ਇਕ ਜ਼ਰੂਰੀ ਖਬਰ ਸਾਹਮਣੇ ਆਈ ਹੈ ਜਿੱਥੇ ਸਰਕਾਰ ਵੱਲੋਂ ਇੱਥੇ ਅਚਾਨਕ ਹੀ ਐਲਾਨ ਕਰ ਦਿੱਤਾ ਗਿਆ ਹੈ।ਜਾਣਕਾਰੀ ਅਨੁਸਾਰ ਅੱਜ ਇੱਥੇ ਦਿੱਲੀ ਵਿੱਚ ਬੀਤੇ ਕੁਝ ਦਿਨਾਂ ਤੋਂ ਲਗਾਤਾਰ ਪ੍ਰਦੂਸ਼ਣ ਦੀ ਸਮੱਸਿਆ ਵਧ ਰਹੀ ਹੈ ਉੱਥੇ ਹੀ ਵਧ ਰਹੇ ਪ੍ਰਦੂਸ਼ਣ ਦੇ ਕਾਰਨ ਬੱਚਿਆਂ ਦੇ ਵਿੱਦਿਅਕ ਅਦਾਰੇ ਨਿਰਮਾਣ ਅਧੀਨ ਇਮਾਰਤ ਦਾ ਕੰਮ ਅਤੇ ਦਫ਼ਤਰਾਂ ਦੇ ਕੰਮ ਨੂੰ ਵੀ ਕੁਝ ਦਿਨਾਂ ਲਈ ਰੋਕਿਆ ਗਿਆ ਹੈ

ਕਿਉਂਕਿ ਦਿੱਲੀ ਦਿੱਲੀ ਵਿੱਚ ਵਧ ਰਹੇ ਪ੍ਰਦੂਸ਼ਣ ਦੀ ਸਮੱਸਿਆ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਪੈਦਾ ਹੋ ਰਹੀਆਂ ਨੇ ਸਰਕਾਰ ਵੱਲੋਂ ਜਿਥੇ ਦੱਸ ਸਾਲ ਪੁਰਾਣੀਆਂ ਡੀਜ਼ਲ ਪੈਟਰੋਲ ਦੀਆਂ ਗੱਡੀਆਂ ਉਪਰ ਪਾਬੰਦੀਆਂ ਲਗਾਈ ਜਾ ਰਹੀ ਸੀ ਉਥੇ ਹੀ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਦਿੱਲੀ ਵਾਸੀਆਂ ਨੂੰ ਇਕ ਅਜਿਹਾ ਤੋਹਫਾ ਦਿੱਤਾ ਗਿਆ ਹੈ ਜਿਸ ਵਿੱਚ ਉਹ ਆਪਣੀਆਂ ਦੱਸ ਸਾਲ ਪੁਰਾਣੀਆਂ ਗੱਡੀਆਂ ਦੀ ਵਰਤੋਂ ਕਰ ਸਕਦੇ ਹਨ ਜਿਸ ਵਿੱਚ ਪੈਟਰੋਲ ਅਤੇ ਡੀਜ਼ਲ ਵੀ ਸ਼ਾਮਲ ਹੈ

ਉੱਥੇ ਹੀ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵੱਲੋਂ ਰਾਜਧਾਨੀ ਦਿੱਲੀ ਚ ਪ੍ਰਦੂਸ਼ਣ ਨੂੰ ਰੋਕਣ ਵਾਸਤੇ ਦੱਸ ਸਾਲ ਪੁਰਾਣੀਆਂ ਡੀਜ਼ਲ ਪੈਟਰੋਲ ਦੀਆਂ ਗੱਡੀਆਂ ਵਿੱਚ ਇਲੈਕਟ੍ਰੌਨਿਕ ਰੇਟ੍ਰੋ ਫਿੱਟਮੈਂਟ ਕਿੱਟਾਂ ਦੇ ਨਿਰਮਾਤਾਵਾਂ ਅਤੇ ਸਪਲਾਇਰਾਂ ਨੂੰ ਸੂਚੀਬੱਧ ਕਰਨ ਦੀ ਪ੍ਰਕਿਰਿਆ ਸ਼ੁਰੂ ਕਰ ਦਿੱਤੀ ਹੈ ਜਿੱਥੇ ਚਾਰ ਪਹੀਆ ਵਾਹਨ ਗੱਡੀਆਂ ਨੂੰ ਇਲੈਕਟ੍ਰਿਕ ਵਹੀਕਲ ਵਿੱਚ ਬਦਲ ਦਿੱਤਾ ਜਾਵੇਗਾ ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ।ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਕੁਮੈਂਟਾਂ ਵਿੱਚ ਜ਼ਰੂਰ ਦਿਉ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *