ਪਤਨੀ ਤੋਂ ਦੁਖੀ ਪਤੀ ਨੇ ਕਰ ਦਿੱਤਾ ਇਹ ਕਾਰਨਾਮਾ,ਸੁਣ ਕੇ ਉੱਡ ਜਾਣਗੇ ਹੋਸ਼!

Viral Khabar

ਅੱਜਕੱਲ੍ਹ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੇ ਹਨ।ਇਸੇ ਤਰ੍ਹਾਂ ਦਾ ਇੱਕ ਮਾਮਲਾ ਜਲੰਧਰ ਤੋਂ ਸਾਹਮਣੇ ਆ ਰਿਹਾ ਹੈ ਜਿੱਥੇ ਇੱਕ ਨੌਜਵਾਨ ਲੜਕੇ ਨੇ ਖੁ-ਦ-ਕੁ-ਸ਼ੀ ਕਰ ਲਈ ਹੈ। ਜਾਣਕਾਰੀ ਮੁਤਾਬਕ ਇਕ ਸਾਲ ਪਹਿਲਾਂ ਹੀ ਉਸ ਦਾ ਵਿਆਹ ਹੋਇਆ ਸੀ ਵਿਆਹ ਤੋਂ ਬਾਅਦ ਉਸਦੀ ਪਤਨੀ ਅਤੇ ਉਸ ਦੀ ਸੱਸ ਨੇ ਉਸ ਨੂੰ ਬਹੁਤ ਜ਼ਿਆਦਾ ਪ੍ਰੇਸ਼ਾਨ ਕਰ ਦਿੱਤਾ ਸੀ ਜਿਸ ਤੋਂ ਤੰਗ ਹੋ ਕੇ

ਉਸ ਨੇ ਫਾ-ਹਾ ਲੈ ਲਿਆ।ਇਸ ਘਟਨਾ ਤੋਂ ਬਾਅਦ ਜਦੋਂ ਮ੍ਰਿਤਕ ਲੜਕੇ ਦੇ ਪਰਿਵਾਰਕ ਮੈਂਬਰਾਂ ਨੂੰ ਪਤਾ ਚੱਲਿਆ ਤਾਂ ਉਨ੍ਹਾਂ ਦੇ ਹੋਸ਼ ਉਡ ਗਏ ਉੱਥੇ ਉਨ੍ਹਾਂ ਅਮਰੀਕਨ ਸੁਸਾਈਡ ਨੋਟ ਵੀ ਮਿਲਿਆ ਇਸ ਤੋਂ ਬਾਅਦ ਉਨ੍ਹਾਂ ਨੇ ਪੁਲੀਸ ਮੁਲਾਜ਼ਮਾਂ ਨੂੰ ਇਸ ਦੀ ਸੂਚਨਾ ਦਿੱਤੀ ਕਿਉਂਕਿ ਸੁਸਾਈਡ ਨੋਟ ਦੇ ਵਿਚ ਇਸ ਲੜਕੇ ਨੇ ਆਪਣੀ ਪਤਨੀ ਅਤੇ ਆਪਣੀ ਸੱਸ ਦਾ ਨਾਮ ਲਿਖਿਆ ਸੀ ਕਿ ਇਨ੍ਹਾਂ ਤੋਂ ਪ੍ਰੇਸ਼ਾਨ ਹੋ ਕੇ ਉਹ ਇਹ ਕਦਮ ਚੁੱਕ ਰਿਹਾ ਹੈ

ਹੁਣ ਲੜਕੇ ਦੇ ਪਰਿਵਾਰਕ ਮੈਂਬਰਾਂ ਵੱਲੋਂ ਲੜਕੇ ਦੀ ਪਤਨੀ ਅਤੇ ਉਸ ਦੀ ਸੱਸ ਦੇ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਇਨ੍ਹਾਂ ਨੂੰ ਸਖ਼ਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ ਦੂਸਰੇ ਪਾਸੇ ਪੁਲੀਸ ਮੁਲਾਜ਼ਮਾਂ ਵੱਲੋਂ ਵੀ ਇਸ ਮਾਮਲੇ ਨੂੰ ਦਰਜ ਕਰ ਲਿਆ ਗਿਆ ਹੈ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਵੱਲੋਂ ਇਸ ਮਾਮਲੇ ਦੀ ਚੰਗੀ ਤਰ੍ਹਾਂ ਛਾਣਬੀਣ ਕੀਤੀ ਜਾਵੇਗੀ ਉਸ ਤੋਂ ਬਾਅਦ ਜੋ ਵੀ ਗੱਲਬਾਤ ਸਾਹਮਣੇ ਆਵੇਗੀ ਉਸ ਦੇ ਹਿਸਾਬ ਨਾਲ ਕਾਰਵਾਈ ਹੋਵੇਗੀ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *