ਬੈਂਕ ਦੇ ਵਿੱਚ ਹੋਵੇਗੀ ਸਿੱਧੀ ਭਰਤੀ,ਜਲਦੀ ਕਰੋ ਅਪਲਾਈ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਦੀ ਜਾਣਕਾਰੀ ਲੈ ਕੇ ਆਈ ਹਾਂ ਉਹ ਪੰਜਾਬ ਐਂਡ ਸਿੰਧ ਬੈਂਕ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ ਦੱਸ ਦੇਈਏ ਕਿ ਇੱਥੇ ਕਿਸੇ ਵੀ ਪ੍ਰਕਾਰ ਦਾ ਕੋਈ ਪੇਪਰ ਨਹੀਂ ਹੋਵੇਗਾ ਭਾਵ ਇਹ ਇੱਕ ਸਿੱਧੀ ਭਰਤੀ ਹੋਣ ਜਾ ਰਹੀ ਹੈ ਜਿਸ ਦੇ ਲਈ ਇੰਟਰਵਿਊ ਲਈ ਜਾਵੇਗੀ ਇੰਟਰਵਿਊ ਦੇ ਆਧਾਰ ਤੇ ਹੀ ਸਲੈਕਸ਼ਨ ਕੀਤੀ ਜਾਣੀ ਹੈ।

ਇਨ੍ਹਾਂ ਪੋਸਟਾਂ ਦੇ ਲਈ ਉਮੀਦਵਾਰ ਨੇ ਸਬੰਧਤ ਖੇਤਰ ਦੇ ਵਿੱਚ ਯੋਗਤਾ ਪ੍ਰਾਪਤ ਕੀਤੀ ਹੋਵੇ ਇਸ ਤੋਂ ਇਲਾਵਾ ਕੁਝ ਪੋਸਟਾਂ ਦੇ ਲਈ ਤਜਰਬਾ ਵੀ ਮੰਗਿਆ ਗਿਆ ਹੈ ਕਿਉਂਕਿ ਇੱਥੇ ਕਈ ਕਿਸਮ ਦੀਆਂ ਪੋਸਟਾਂ ਜਾਰੀ ਹੋਈਆਂ ਹਨ ਇਸ ਲਈ ਇਨ੍ਹਾਂ ਬਾਰੇ ਜ਼ਿਆਦਾ ਜਾਣਕਾਰੀ ਤੁਸੀਂ ਇਸ ਵੀਡੀਓ ਦੇ ਵਿੱਚ ਲੈ ਸਕਦੇ ਹੋ।ਇਸ ਵੀਡੀਓ ਦੇ ਵਿੱਚ ਪੂਰੇ ਨੋਟੀਫਿਕੇਸ਼ਨ ਦਿ ਵਿਚ ਜੋ ਵੀ ਜ਼ਰੂਰੀ ਚੀਜ਼ਾਂ ਦੱਸੀਆਂ ਗਈਆਂ ਹਨ ਉਨ੍ਹਾਂ ਬਾਰੇ ਚਰਚਾ ਕੀਤੀ ਗਈ ਹੈ ਦਸ ਦਈਏ ਕਿ ਉਮੀਦਵਾਰ ਦੀ

ਉਮਰ ਪੱਚੀ ਸਾਲ ਤੋਂ ਲੈ ਕੇ ਚਾਲੀ ਸਾਲ ਤੱਕ ਹੋਣੀ ਚਾਹੀਦੀ ਹੈ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਸਿਲੈਕਟ ਹੁੰਦੇ ਹੋ ਤਾਂ ਤੁਹਾਡੀ ਤਨਖ਼ਾਹ ਸੱਠ ਹਜ਼ਾਰ ਤੋਂ ਅੱਸੀ ਹਜ਼ਾਰ ਪ੍ਰਤੀ ਮਹੀਨਾ ਹੋਵੇਗੀ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਕਿਸ ਤਰੀਕੇ ਨਾਲ ਅਪਲਾਈ ਕਰ ਸਕਦੇ ਹੋ ਇਸ ਬਾਰੇ ਜ਼ਿਆਦਾ ਜਾਣਕਾਰੀ ਇਸ ਵੀਡੀਓ ਤੇ ਵਿੱਚ ਦਿੱਤੀ ਗਈ ਹੈ ਇਸ ਲਈ ਤੁਸੀਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਵੇਖੋ ਜੇਕਰ ਤੁਸੀਂ ਨਾ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰ ਲੈਣਾ ਚਾਹੀਦਾ ਹੈ ਇਸ ਤਰ੍ਹਾਂ ਦੀਆਂ ਹੋਰ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਵੇਲੇ ਦੀ ਤਾਜ਼ਾ ਅਪਡੇਟ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *