ਪੰਜਾਬ ਨੈਸ਼ਨਲ ਬੈਂਕ ਦੇ ਵਿੱਚ ਹੋਵੇਗੀ ਸਿੱਧੀ ਭਰਤੀ,ਜਲਦੀ ਕਰੋ ਅਪਲਾਈ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਸਹੀ ਜਾਣਕਾਰੀ ਲੈ ਕੇ ਆਏ ਹਾਂ ਉਹ ਪੰਜਾਬ ਨੈਸ਼ਨਲ ਬੈਂਕ ਦੇ ਵਿੱਚ ਜਾਰੀ ਕੀਤੀਆਂ ਗਈਆਂ ਹਨ। ਦੱਸ ਦਈਏ ਕਿ ਇੱਥੇ ਪੂਰੇ ਭਾਰਤ ਦੇ ਉਮੀਦਵਾਰ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰ ਸਕਦੇ ਹਨ ਜਿਨ੍ਹਾਂ ਨੇ ਦਸਵੀਂ ਬਾਰ੍ਹਵੀਂ ਜਾਂ ਫਿਰ ਗ੍ਰੈਜੂਏਸ਼ਨ ਕੀਤੀ ਹੋਈ ਹੈ ਉਹ ਇਨ੍ਹਾਂ ਪੋਸਟਾਂ ਲਈ ਯੋਗ ਹਨ ਕਈ ਕਿਸਮ ਦੀਆਂ ਪੋਸਟਾਂ ਤੇ ਜਾਰੀ ਹੋੲੀਅਾਂ ਹਨ। ਦੱਸ ਦੇਈਏ

ਕਿ ਇਥੇ ਉਮੀਦਵਾਰ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਪਨਤਾਲੀ ਸਾਲ ਤੱਕ ਹੋਣੀ ਚਾਹੀਦੀ ਹੈ ਜੇਕਰ ਤੁਸੀਂ ਨਾ ਪੋਸਟਾਂ ਦੇ ਲਈ ਸਿਲੈਕਟ ਹੁੰਦੇ ਹੋ ਤਾਂ ਤੁਹਾਡੀ ਤਨਖ਼ਾਹ ਚੌਵੀ ਹਜਾਰ ਪੰਜ ਸੌ ਰੁਪਏ ਤੋਂ ਲੈ ਕੇ ਅਠਤਾਲੀ ਹਜ਼ਾਰ ਰੁਪਏ ਪ੍ਰਤੀ ਮਹੀਨਾ ਤੱਕ ਹੋ ਸਕਦੀ ਹੈ। ਇਨ੍ਹਾਂ ਪੋਸਟਾਂ ਦੇ ਲਈ ਤੁਸੀਂ ਆਫਲਾਈਨ ਤਰੀਕੇ ਨਾਲ ਅਪਲਾਈ ਕਰ ਸਕਦੇ ਹੋ ਐਪਲੀਕੇਸ਼ਨ ਫਾਰਮ ਤੁਸੀਂ ਦੀ ਵੈੱਬਸਾਈਟ ਤੋਂ ਡਾਊਨਲੋਡ ਕਰ ਲੈਣਾ ਹੈ ਜਿਸ ਦੇ ਵਿਚ ਤੁਸੀਂ ਪੂਰੀ ਜਾਣਕਾਰੀ ਦੇਣੀ ਹੈ

ਉਸ ਤੋਂ ਬਾਅਦ ਜੋ ਵੀ ਜ਼ਰੂਰੀ ਦਸਤਾਵੇਜ਼ ਮੰਗੇ ਗਏ ਹਨ ਉਨ੍ਹਾਂ ਦੀਆਂ ਕਾਪੀਆਂ ਨਾਲ ਨੱਥੀ ਕਰਕੇ ਇਨ੍ਹਾਂ ਦੇ ਦੱਸੇ ਗਏ ਪਤੇ ਤੇ ਭੇਜ ਦੇਣੀਆਂ ਹਨ।ਇਸ ਤੋਂ ਇਲਾਵਾ ਇਨ੍ਹਾਂ ਪੋਸਟਾਂ ਦੇ ਲਈ ਤੁਸੀਂ ਕਿਸ ਤਰੀਕੇ ਨਾਲ ਅਪਲਾਈ ਕਰ ਸਕਦੇ ਹੋ ਇਸ ਬਾਰੇ ਜ਼ਿਆਦਾ ਜਾਣਕਾਰੀ ਇਸ ਵੀਡੀਓ ਦੇ ਵਿੱਚ ਦਿੱਤੀ ਗਈ ਹੈ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਤੁਸੀਂ ਇਸ ਵੀਡੀਓ ਨੂੰ ਪੂਰਾ ਜ਼ਰੂਰ ਵੇਖੋ।

ਇਸ ਤੋਂ ਇਲਾਵਾ ਚੋਂ ਨੋਟੀਫਿਕੇਸ਼ਨ ਪੰਜਾਬ ਨੈਸ਼ਨਲ ਬੈਂਕ ਦੁਆਰਾ ਜਾਰੀ ਕੀਤਾ ਗਿਆ ਹੈ ਉਸ ਨੂੰ ਚੰਗੀ ਤਰ੍ਹਾਂ ਜ਼ਰੂਰ ਪੜ੍ਹੋ ਉਸ ਤੋਂ ਬਾਅਦ ਤੁਸੀਂ ਨਾ ਪੋਸਟਾਂ ਦੇ ਲਈ ਅਪਲਾਈ ਕਰੋ ਜੇਕਰ ਤੁਸੀਂ ਨਾ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰ ਲੈਣਾ ਚਾਹੀਦਾ ਹੈ ਇਸ ਤੋਂ ਇਲਾਵਾ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *