PSSSB ਵਿਭਾਗ ਵੱਲੋਂ ਜਾਰੀ ਕੀਤਾ ਗਿਆ ਨਵਾਂ ਨੋਟੀਫਿਕੇਸ਼ਨ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਾਂ।ਇਸ ਤੋਂ ਇਲਾਵਾ ਜਿਹਡ਼ੀਆਂ ਅਸਾਮੀਆਂ ਦੇ ਪੇਪਰ ਹੋ ਚੁੱਕੇ ਹਨ ਉਨ੍ਹਾਂ ਦੇ ਨਤੀਜੇ ਬਾਰੇ ਤੁਹਾਨੂੰ ਜਾਣਕਾਰੀ ਦਿੰਦੇ ਹਾਂ।ਦੱਸ ਦਈਏ ਕਿ ਪੀਟ੍ਰਿਪਲ ਐੱਸ ਵੀ ਵਿਭਾਗ ਦੇ ਵੱਲੋਂ ਇਕ ਨੋਟੀਫਿਕੇਸ਼ਨ ਜਾਰੀ ਕੀਤਾ ਗਿਆ ਹੈ ਜਿਸ ਦੇ ਵਿਚ ਅਧੀਨ ਸੇਵਾਵਾਂ ਚੋਣ ਬੋਰਡ ਦੇ ਵਿੱਚ ਜੋ ਕਲਰਕਾਂ ਦੀ ਭਰਤੀ ਹੋਣੀ ਸੀ

ਉਸ ਦੇ ਲਈ ਅਪਲਾਈ ਕਰਨ ਦੀ ਮਿਤੀ ਨੂੰ ਅੱਗੇ ਵਧਾ ਦਿੱਤਾ ਗਿਆ ਹੈ। ਦੱਸਦਈਏ ਕਿ ਹੁਣ ਛੱਬੀ ਨਵੰਬਰ ਦੋ ਹਜਾਰ ਇੱਕੀ ਤੱਕ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕੀਤਾ ਜਾ ਸਕਦਾ ਹੈ।ਇਸ ਤੋਂ ਇਲਾਵਾ ਇਨ੍ਹਾਂ ਪੋਸਟਾਂ ਦੇ ਲਈ ਫੀਸ ਭਰਨ ਦੀ ਮਿਤੀ ਅਠਾਈ ਨਵੰਬਰ ਹੈ ਇਨ੍ਹਾਂ ਪੋਸਟਾਂ ਦੇ ਲਈ ਉਮੀਦਵਾਰ ਦੀ ਉਮਰ ਅਠਾਰਾਂ ਸਾਲ ਤੋਂ ਲੈ ਕੇ ਸੈਂਤੀ ਸਾਲ ਤਕ ਮੰਗੀ ਗਈ ਹੈ ਦੱਸਦਈਏ ਕਿ ਇੱਥੇ ਸਤਾਈ ਸੌ ਉਨੱਨਵੇਂ ਪੋਸਟਾਂ ਜਾਰੀ ਹੋਈਆਂ ਹਨ

ਜਿਨ੍ਹਾਂ ਦੇ ਲੲੀ ੳੁਮੀਦਵਾਰ ਦਿ ਜੇਕਰ ਸਲੈਕਸ਼ਨ ਹੁੰਦੀ ਹੈ ਤਾਂ ਉਸ ਦੀ ਤਨਖਾਹ ਉਨੀ ਹਜਾਰ ਨੌੰ ਸੌ ਰੁਪਏ ਹੋਵੇਗੀ ਇਨ੍ਹਾਂ ਪੋਸਟਾਂ ਬਾਰੇ ਜ਼ਿਆਦਾ ਜਾਣਕਾਰੀ ਇਸ ਵੀਡਿਓ ਦੇ ਵਿੱਚ ਦਿੱਤੀ ਗਈ ਹੈ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਅਪਲਾਈ ਕਰਨਾ ਚਾਹੁੰਦੇ ਹੋ ਤਾਂ ਇਸ ਵੀਡਿਓ ਨੂੰ ਜ਼ਰੂਰ ਦੇਖੋ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਦੇ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰਨਾ ਚਾਹੀਦਾ ਹੈ ਇਸਦੇ ਨਾਲ ਹੀ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.