ਸਰਕਾਰੀ ਕਾਲਜ ਦੇ ਵਿਚ ਨਿਕਲੀਆਂ ਨਵੀਆਂ ਅਸਾਮੀਆਂ,ਹੋਵੇਗੀ ਸਿੱਧੀ ਭਰਤੀ!

Viral Khabar

ਅਸੀਂ ਅਕਸਰ ਹੀ ਤੁਹਾਡੇ ਲਈ ਪੰਜਾਬ ਵਿਚ ਆਈਆਂ ਨਵੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਹਾਜ਼ਰ ਹੁੰਦੇ ਹਨ ਅੱਜ ਜਿਹਡ਼ੀਆਂ ਅਸਾਮੀਆਂ ਬਾਰੇ ਜਾਣਕਾਰੀ ਲੈ ਕੇ ਆਏ ਹਾਂ ਹੂੰ ਡੇਰਾਬਸੀ ਦੇ ਸਰਕਾਰੀ ਕਾਲਜ ਦੇ ਵਿਚ ਜਾਰੀ ਕੀਤੀਆਂ ਗਈਆਂ ਹਨ ਦੱਸ ਦੇਈਏ ਕਿ ਏਥੇ ਕੁਝ ਪ੍ਰੋਫ਼ੈਸਰ ਦੀਆਂ ਭਰਤੀਆਂ ਕੀਤੀਆਂ ਜਾਣੀਆਂ ਹਨ ਜਿਨ੍ਹਾਂ ਦੇ ਲਈ ਵਿੱਦਿਅਕ ਯੋਗਤਾ ਗਰੈਜੂਏਸ਼ਨ ਪੋਸਟ ਗਰੈਜੂਏਸ਼ਨ ਅਤੇ ਡਿਪਲੋਮਾ ਦੱਸੀ ਗਈ ਹੈ।ਇਹ ਇੱਕ ਸਿੱਧੀ ਭਰਤੀ ਹੈ

ਭਾਵੇ ਤੇ ਕਿਸੇ ਵੀ ਪ੍ਰਕਾਰ ਦਾ ਕੋਈ ਪੇਪਰ ਨਹੀਂ ਹੋਵੇਗਾ ਦੱਸ ਦੇਈਏ ਕਿ ਅਸਾਮੀਆਂ ਦੀ ਕੁੱਲ ਸੰਖਿਆ ਚਾਰ ਹੈ ਇਨ੍ਹਾਂ ਅਸਾਮੀਆਂ ਦੇ ਲਈ ਆਫਲਾਈਨ ਤਰੀਕੇ ਦੇ ਨਾਲ ਐਪਲੀਕੇਸ਼ਨ ਫਾਰਮ ਭਰੇ ਜਾਣੇ ਹਨ।ਐਪਲੀਕੇਸ਼ਨ ਫਾਰਮ ਦੇ ਵਿੱਚ ਆਪਣੀ ਪੂਰੀ ਜਾਣਕਾਰੀ ਦੇਣ ਤੋਂ ਬਾਅਦ ਇਨ੍ਹਾਂ ਦੁਬਾਰਾ ਚੌਵੀ ਦਸਤਾਵੇਜ਼ ਮੰਗੇ ਗਏ ਹਨ ਉਨ੍ਹਾਂ ਦੀਆਂ ਫੋਟੋ ਕਾਪੀਆਂ ਨੱਥੀ ਕਰਕੇ ਤੁਸੀਂ ਨਾਂ ਦੇ ਦੱਸੇ ਗਏ ਪਤੇ ਤੇ ਭੇਜ ਦੇਣੀਆਂ ਹਨ

ਇਨ੍ਹਾਂ ਸਮਿਆਂ ਦੇ ਲਈ ਸਿਲੈਕਸ਼ਨ ਇੰਟਰਵਿਊ ਆਧਾਰ ਤੇ ਹੋਵੇਗੀ ਜੇਕਰ ਤੁਸੀਂ ਇਨ੍ਹਾਂ ਪੋਸਟਾਂ ਲਈ ਯੋਗ ਹੋ ਤਾਂ ਤੁਹਾਨੂੰ ਜ਼ਰੂਰ ਅਪਲਾਈ ਕਰਨਾ ਚਾਹੀਦਾ ਹੈ ਤਾਂ ਜੋ ਤੁਹਾਡਾ ਭਵਿੱਖ ਸੁਨਹਿਰਾ ਬਣ ਸਕੀ ਇਸ ਤੋਂ ਇਲਾਵਾ ਤੁਸੀਂ ਆਪਣੇ ਦੋਸਤਾਂ ਦੇ ਨਾਲ ਇਸ ਦੀ ਜਾਣਕਾਰੀ ਸਾਂਝੀ ਕਰ ਸਕਦੇ ਹੋ ਤਾਂ ਜੋ ਉਨ੍ਹਾਂ ਨੂੰ ਇਸ ਦਾ ਫਾਇਦਾ ਮਿਲ ਸਕੇ ਇਸ ਤਰ੍ਹਾਂ ਦੀਆਂ ਹੋਰਨਾਂ ਪੋਸਟਾਂ ਬਾਰੇ ਜਾਣਕਾਰੀ ਲੈਣ ਦੇ ਲਈ ਸਾਡੇ ਨਾਲ ਜੁੜੇ ਰਹੋ ਤਾਂ ਜੋ ਤੁਹਾਨੂੰ ਹਰ ਇਕ ਨਵੀਂ ਅਸਾਮੀ ਬਾਰੇ ਜਾਣਕਾਰੀ ਮਿਲਦੀ ਰਹੇ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *