ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਲਈ ਆ ਗਈ ਇਹ ਖ਼ਬਰ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁਲ ਨਜ਼ਦੀਕ ਹਨ ਜਿਸ ਕਾਰਨ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੰਦੀਆਂ ਹਨ ਜਾਂ ਫਿਰ ਪੰਜਾਬ ਦੀ ਰਾਜਨੀਤੀ ਉੱਤੇ ਬਹੁਤ ਪ੍ਰਭਾਵ ਪਾਉਂਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਕਾਂਗਰਸ ਦੇ ਵਿਚ ਅਕਸਰ ਹੀ ਕਾਟੋ ਕਲੇਸ਼ ਛਿੜਿਆ ਰਹਿੰਦਾ ਹੈ

ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ।ਕਿਉਂਕਿ ਕਾਂਗਰਸ ਪਾਰਟੀ ਦੇ ਬਹੁਤ ਸਾਰੇ ਵਿਧਾਇਕਾਂ ਦੀ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੇ ਖਿਲਾਫ਼ ਬੋਲਿਆ ਜਾ ਰਿਹਾ ਸੀ ਇਸ ਤੋਂ ਇਲਾਵਾ ਕਾਫ਼ੀ ਲੰਬੇ ਸਮੇਂ ਤੋਂ ਨਵਜੋਤ ਸਿੰਘ ਸਿੱਧੂ ਅਤੇ ਕੈਪਟਨ ਅਮਰਿੰਦਰ ਸਿੰਘ ਦੇ ਵਿਚਕਾਰ ਤਕਰਾਰਬਾਜ਼ੀ ਚੱਲ ਰਹੀ ਸੀ ਜਿਸ ਨੂੰ ਵੇਖਦੇ ਹੋਏ ਕਾਂਗਰਸ ਪਾਰਟੀ ਦੀ ਹਾਈ ਕਮਾਂਡ ਵੱਲੋਂ ਇਹ ਫ਼ੈਸਲਾ ਲਿਆ

ਗਿਆ ਕਿ ਕੈਪਟਨ ਅਮਰਿੰਦਰ ਸਿੰਘ ਨੂੰ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਦੇਖਿਆ ਜਾਵੇ ਤਾਂ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਦੇ ਲੋਕਾਂ ਦੇ ਨਾਲ ਜੋ ਵਾਅਦੇ ਕੀਤੇ ਸੀ ਉਨ੍ਹਾਂ ਨੂੰ ਨਹੀਂ ਨਿਭਾਇਆ ਸੀ ਅਤੇ ਏਥੇ ਕਾਂਗਰਸ ਪਾਰਟੀ ਨੂੰ ਇੱਕ ਜ਼ਰੂਰਤ ਮਹਿਸੂਸ ਹੋ ਰਹੀ ਸੀ ਕਿ ਜੇਕਰ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਦੇ ਅਹੁਦੇ ਤੋਂ ਨਹੀਂ ਉਤਾਰਿਆ ਜਾਵੇਗਾ ਆਉਣ ਵਾਲੇ ਸਮੇਂ ਦੇ ਵਿਚ

ਕਾਂਗਰਸ ਪਾਰਟੀ ਦਾ ਪੰਜਾਬ ਦੇ ਵਿੱਚ ਬਹੁਤ ਮਾੜਾ ਹਾਲ ਹੋਵੇਗਾ ਇਸ ਲਈ ਉਨ੍ਹਾਂ ਵੱਲੋਂ ਕੈਪਟਨ ਅਮਰਿੰਦਰ ਸਿੰਘ ਦੀ ਥਾਂ ਤੇ ਮੁੱਖ ਮੰਤਰੀ ਦੇ ਤੌਰ ਤੇ ਚਰਨਜੀਤ ਸਿੰਘ ਚੰਨੀ ਨੂੰ ਚੁਣ ਲਿਆ ਗਿਆ ਜਿਨ੍ਹਾਂ ਵੱਲੋਂ ਛੋਟੇ ਮੋਟੇ ਅਜਿਹੇ ਫ਼ੈਸਲੇ ਲਏ ਜਾ ਰਹੇ ਹਨ ਜਿਸ ਨਾਲ ਲੋਕਾਂ ਨੂੰ ਥੋੜ੍ਹੀ ਬਹੁਤੀ ਰਾਹਤ ਮਿਲ ਰਹੀ ਹੈ। ਪਰ ਅਜੇ ਤੱਕ ਉਨ੍ਹਾਂ ਨੇ ਕੋਈ ਵੀ ਵੱਡਾ ਫ਼ੈਸਲਾ ਨਹੀਂ ਲਿਆ ਜਿਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਵੱਡਾ ਫ਼ਾਇਦਾ

ਮਿਲਿਆ ਹੋਵੇ ਹੁਣ ਇਕ ਖਬਰ ਸਾਹਮਣੇ ਆ ਰਹੀ ਹੈ ਕਿ ਜਦੋਂ ਕੈਪਟਨ ਅਮਰਿੰਦਰ ਸਿੰਘ ਕਾਂਗਰਸ ਪਾਰਟੀ ਦੇ ਵਿੱਚੋਂ ਅਸਤੀਫ਼ਾ ਦੇ ਚੁੱਕੇ ਹਨ ਤਾਂ ਕੀ ਉਸ ਤੋਂ ਬਾਅਦ ਉਨ੍ਹਾਂ ਦੀ ਪਤਨੀ ਮਹਾਰਾਣੀ ਪਰਨੀਤ ਕੌਰ ਵੀ ਕਾਂਗਰਸ ਪਾਰਟੀ ਨੂੰ ਅਲਵਿਦਾ ਕਹਿਣਗੇ ਜਾਂ ਨਹੀਂ ਇਸ ਮਾਮਲੇ ਬਾਰੇ ਪੰਜਾਬ ਦੇ ਇੰਚਾਰਜ ਨੇ ਜਾਣਕਾਰੀ ਮੰਗੀ ਹੈ ਸੋ ਹੁਣ ਦੇਖਣਾ ਇਹ ਹੋਵੇਗਾ ਕਿ ਮਹਾਰਾਣੀ ਪ੍ਰਨੀਤ ਕੌਰ ਦਾ ਇਸ ਮਾਮਲੇ ਬਾਰੇ ਕੀ ਕਹਿਣਾ ਹੋਵੇਗਾ ਆਉਣ ਵਾਲੇ ਦਿਨਾਂ ਦੇ ਵਿੱਚ ਇਸ ਮਾਮਲੇ ਸਬੰਧੀ ਵੱਡੀ ਖ਼ਬਰ ਸਾਹਮਣੇ ਆ ਸਕਦੀ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *