ਹੁਣ ਇਹ ਚੀਜ਼ ਹੋ ਗਈ ਸਸਤੀ, ਲੋਕਾਂ ਨੂੰ ਲੱਗੀਆਂ ਮੌਜਾਂ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦੇਸ਼ ਦੇ ਵਿਚ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਵੀ ਸਾਹਮਣਾ ਕਰਨਾ ਪੈ ਰਿਹਾ ਹੈ ਬਹੁਤ ਲੋਕ ਅਜਿਹੇ ਹਨ ਜੋ ਵਧਦੀ ਹੋਈ ਮਹਿੰਗਾਈ ਦਾ ਸਾਹਮਣਾ ਕਰਨ ਤੋਂ ਅਸਮਰੱਥ ਜਾਪਦੇ ਹਨ ਕਿਉਂਕਿ ਕੋਰੂਨਾ ਕਾਲ ਦੌਰਾਨ ਬਹੁਤ ਸਾਰੇ ਲੋਕ ਆਪਣੀ ਰੋਜ਼ੀ ਰੋਟੀ ਕਮਾਉਣ ਤੋਂ ਅਸਮਰੱਥ ਹੋ ਚੁੱਕੇ ਹਨ

ਕੋਰੂਨਾ ਕਾਲ ਦੌਰਾਨ ਬਹੁਤ ਸਾਰੇ ਲੋਕਾਂ ਦਾ ਕਾਰੋਬਾਰ ਠੱਪ ਹੋ ਚੁੱਕਿਆ ਹੈ ਜਿਸ ਕਾਰਨ ਕਈ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਬੇਰੁਜ਼ਗਾਰੀ ਦੇ ਵਧਣ ਨਾਲ ਲੋਕਾਂ ਦੇ ਹੱਥ ਵਿੱਚ ਪੈਸਾ ਨਹੀਂ ਹੈ।ਪਰ ਮਹਿੰਗਾਈ ਲਗਾਤਾਰ ਵਧਦੀ ਜਾ ਰਹੀ ਹੈ ਵਿਆਹ ਸ਼ਾਦੀ ਮੌਕੇ ਬਹੁਤ ਸਾਰੇ ਲੋਕ ਸੋਨਾ ਖਰੀਦਦੇ ਹਨ ਕੁਝ ਰੀਤੀ ਰਿਵਾਜ ਅਜਿਹੇ ਹੁੰਦੇ ਹਨ ਜਿੱਥੇ ਕੁਝ ਲੋਕਾਂ ਨੂੰ ਮਜਬੂਰੀ ਤੇ

ਵਿੱਚ ਸੋਨਾ ਖਰੀਦਣਾ ਪੈਂਦਾ ਹੈ ਭਾਵੇਂ ਇਹ ਸੋਨਾ ਕਿੰਨਾ ਵੀ ਮਹਿੰਗਾ ਕਿਉਂ ਨਾ ਹੋ ਜਾਵੇ ਅੱਜਕੱਲ੍ਹ ਦੇ ਸਮੇਂ ਵਿੱਚ ਸੋਨੇ ਦੀ ਕੀਮਤ ਬਹੁਤ ਹੀ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ ਆਮ ਲੋਕਾਂ ਨੂੰ ਸੋਨਾ ਖਰੀਦਣ ਦੇ ਵਿਚ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਜਾਣਕਾਰੀ ਮੁਤਾਬਕ ਹੁਣ ਸੋਨੇ ਦੀ ਕੀਮਤ ਦੇ ਵਿਚ ਥੋੜ੍ਹੀ ਬਹੁਤੀ ਕਮੀ ਵੇਖਣ ਨੂੰ ਮਿਲੀ ਹੈ ਦੱਸਿਆ ਜਾ ਰਿਹਾ ਹੈ ਕਿ ਸੋਨੇ ਦੀ

ਕੀਮਤ ਵਿੱਚ ਇੱਕ ਹਜ਼ਾਰ ਰੁਪਏ ਦੀ ਕਮੀ ਆਈ ਹੈ ਹੁਣ ਸੋਨੇ ਦੀ ਕੀਮਤ ਪੰਜਾਹ ਹਜ਼ਾਰ ਤੋਂ ਘਟ ਕੇ ਉਨੰਜਾ ਹਜ਼ਾਰ ਰੁਪਏ ਹੋ ਚੁੱਕੀ ਹੈ ਜਿਸ ਤੋਂ ਬਾਅਦ ਬਹੁਤ ਸਾਰੇ ਲੋਕਾਂ ਦੇ ਵਿਚ ਖੁਸ਼ੀ ਦੀ ਲਹਿਰ ਵੀ ਦੌੜ ਰਹੀ ਹੈ ਲੋਕਾਂ ਨੂੰ ਉਮੀਦ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਵੀ ਸੋਨੇ ਦੀ ਕੀਮਤ ਘਟ ਸਕਦੀ ਹੈ ਪਰ ਇਸ ਮਾਮਲੇ ਬਾਰੇ ਕੋਈ ਜਾਣਕਾਰੀ ਨਹੀਂ

ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਸੋਨੇ ਦੀ ਕੀਮਤ ਕੀ ਰਹੇਗੀ ਕਿਉਂਕਿ ਅਕਸਰ ਹੀ ਸੋਨੇ ਦੀ ਕੀਮਤ ਦਾ ਅਚਾਨਕ ਹੀ ਘੱਟਦੀ ਵੱਧਦੀ ਹੈ ਜਿਸ ਕਾਰਨ ਬਹੁਤ ਸਾਰੀਆਂ ਸਮੱਸਿਆਵਾਂ ਦਾ ਵੀ ਸਾਹਮਣਾ ਕਰਨਾ ਪੈਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ। ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ

ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *