ਚੰਨੀ ਸਰਕਾਰ ਨੇ ਇਨ੍ਹਾਂ ਲੋਕਾਂ ਲਈ ਕਰ ਦਿੱਤਾ ਕਰੋੜਾਂ ਰੁਪਏ ਦਾ ਅੈਲਾਨ, ਛਾਈ ਖੁਸ਼ੀ ਦੀ ਲਹਿਰ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਾਫੀ ਲੰਬੇ ਸਮੇਂ ਤੋਂ ਪੰਜਾਬੀ ਯੂਨੀਵਰਸਿਟੀ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਰਿਹਾ ਹੈ ਇੱਥੋਂ ਦੇ ਵਿਦਿਆਰਥੀਆਂ ਦੀ ਪੜ੍ਹਾਈ ਦੇ ਵੱਲ ਧਿਆਨ ਨਹੀਂ ਦਿੱਤਾ ਜਾ ਰਿਹਾ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।ਇਸ ਦੇ ਨਾਲ ਹੀ ਜਿਹੜੇ ਨੌਜਵਾਨ ਡਿਗਰੀਆਂ ਕਰਕੇ ਜਾ ਰਹੇ ਹਨ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਨਹੀਂ ਦਿੱਤਾ ਜਾ ਰਿਹਾ

ਜਿਸ ਕਾਰਨ ਪੰਜਾਬ ਦਾ ਇੱਕ ਵੱਡਾ ਨੁਕਸਾਨ ਹੋ ਰਿਹਾ ਹੈ। ਕਿਉਂਕਿ ਬਹੁਤ ਸਾਰੇ ਨੌਜਵਾਨ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਕੈਨੇਡਾ ਵੱਲ ਰੁਖ਼ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੀ ਨੌਜਵਾਨੀ ਕੈਨੇਡਾ ਦੇ ਵਿਚ ਜਾ ਕੇ ਵਸਣ ਲੱਗੀ ਹੈ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਅਸਰ ਪੰਜਾਬ ਦੇ ੳੁੱਤੇ ਦਿਖਾੲੀ ਜ਼ਰੂਰ ਦੇਵੇਗਾ।ਇਸੇ ਲਈ ਲੱਖਾ ਸਧਾਣਾ ਅਤੇ ਉਨ੍ਹਾਂ ਦੇ ਸਾਥੀਆਂ ਦੇ ਵੱਲੋਂ ਇਕੱਠੇ ਹੋ ਕੇ

ਲੋਕਾਂ ਨੂੰ ਜਾਗਰੂਕ ਕੀਤਾ ਗਿਆ ਕਿ ਜੇਕਰ ਉਨ੍ਹਾਂ ਵੱਲੋਂ ਇਸ ਮਾਮਲੇ ਸਬੰਧੀ ਆਪਣੀ ਆਵਾਜ਼ ਬੁਲੰਦ ਨਾ ਕੀਤੀ ਗਈ ਤਾਂ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਜਗ੍ਹਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਵੇਗਾ ਇਸੇ ਵਾਸਤੇ ਪਿਛਲੇ ਦਿਨੀਂ ਬਹੁਤ ਸਾਰੇ ਵਿਦਿਆਰਥੀ ਇਕੱਠੇ ਹੋ ਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦਾ ਘਿਰਾਓ ਕਰ ਰਹੇ ਸੀ ਇਸ ਦੌਰਾਨ ਲੱਖਾ ਸਿਧਾਣਾ ਦੀ ਗ੍ਰਿਫ਼ਤਾਰੀ ਵੀ ਕੀਤੀ ਗਈ

ਅਤੇ ਹੁਣ ਇਹ ਖਬਰ ਸਾਹਮਣੇ ਆ ਰਹੀ ਹੈ ਕਿ ਚੀਨੀ ਸਰਕਾਰ ਵੱਲੋਂ ਇੱਕ ਫ਼ੈਸਲਾ ਸੁਣਾਇਆ ਗਿਆ ਹੈ ਕਿ ਪੰਜਾਬੀ ਯੂਨੀਵਰਸਿਟੀ ਦੇ ਲਈ ਡੇਢ ਸੌ ਕਰੋੜ ਰੁਪਏ ਦਾ ਜੋ ਬਕਾਇਆ ਸੀ ਉਹ ਮਾਫ ਕਰ ਦਿੱਤਾ ਜਾਵੇਗਾ ਇਸ ਤੋਂ ਇਲਾਵਾ ਹਰ ਮਹੀਨੇ ਪੰਜਾਬੀ ਯੂਨੀਵਰਸਿਟੀ ਦੇ ਲਈ ਵੀਹ ਕਰੋੜ ਰੁਪਏ ਦਿੱਤੇ ਜਾਇਆ ਕਰਨਗੇ ਜਿਸ ਨਾਲ ਪੰਜਾਬੀ ਯੂਨੀਵਰਸਿਟੀ ਦੇ ਵਿੱਚ ਵਿਕਾਸ ਕੀਤਾ ਜਾ ਸਕੇਗਾ ਤਾਂ ਜੋ ਪੰਜਾਬ ਦੇ ਵਿੱਚ ਪੜ੍ਹਾਈ ਨੂੰ ਚੰਗਾ ਕੀਤਾ ਜਾ ਸਕੇ ਅਤੇ ਆਉਣ ਵਾਲੇ ਸਮੇਂ ਦੇ ਵਿਚ ਇਸ ਦਾ ਫਾਇਦਾ ਪੰਜਾਬ ਦੇ ਨੌਜਵਾਨਾਂ ਨੂੰ ਹੋ ਸਕੇ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *