ਇਕ ਸਾਲ ਤੱਕ ਮੁਫ਼ਤ ਚ ਮਿਲੇਗੀ ਇਹ ਚੀਜ਼,ਲੱਗਣਗੀਆਂ ਮੌਜਾਂ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਜਦੋਂ ਵੋਟਾਂ ਨਜ਼ਦੀਕ ਆਉਂਦੀਆਂ ਹਨ ਤਾਂ ਉਸ ਸਮੇਂ ਬਹੁਤ ਸਾਰੇ ਫ਼ੈਸਲੇ ਲਏ ਜਾਂਦੇ ਹਨ ਜਿਸ ਨਾਲ ਲੋਕਾਂ ਨੂੰ ਖੁਸ਼ ਕੀਤਾ ਜਾ ਸਕੇ ਕੇਂਦਰ ਸਰਕਾਰ ਨੂੰ ਵੀ ਇਹ ਪਤਾ ਹੈ ਕਿ ਆਉਣ ਵਾਲੇ ਸਮੇਂ ਦੇ ਵਿਚ ਬਹੁਤ ਸਾਰੇ ਰਾਜਾਂ ਦੇ ਵਿੱਚ ਚੋਣਾਂ ਹੋਣ ਵਾਲੀਆਂ ਹਨ।ਇਸ ਲਈ ਜੇਕਰ ਉਨ੍ਹਾਂ ਵੱਲੋਂ ਪੁਰਾਣੀਅਾਂ ਸਕੀਮਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਤਾਂ

ਲੋਕਾਂ ਦੇ ਵਿੱਚ ਗੁੱਸਾ ਆਵੇਗਾ ਕਿਉਂਕਿ ਦੇਸ਼ ਦੇ ਵਿਚ ਮਹਿੰਗਾਈ ਅਤੇ ਬੇਰੁਜ਼ਗਾਰੀ ਲਗਾਤਾਰ ਵਧਦੀ ਜਾ ਰਹੀ ਹੈ ਜੇਕਰ ਇਸ ਦੌਰਾਨ ਜੋ ਸਕੀਮਾਂ ਲੋਕਾਂ ਦੇ ਲਈ ਲਿਆਂਦੀਆਂ ਗਈਆਂ ਹਨ ਉਨ੍ਹਾਂ ਨੂੰ ਬੰਦ ਕਰ ਦਿੱਤਾ ਜਾਂਦਾ ਹੈ ਤਾਂ ਇਸ ਨਾਲ ਬਹੁਤ ਸਾਰੇ ਲੋਕ ਨਾਰਾਜ਼ ਹੋ ਜਾਂਦੇ ਹਨ ਅਤੇ ਵੋਟਾਂ ਦੇ ਵਿੱਚ ਇਨ੍ਹਾਂ ਸਰਕਾਰਾਂ ਨੂੰ ਭਾਰੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ। ਇਸੇ ਨੂੰ

ਵੇਖਦੇ ਹੋਏ ਮੁਫ਼ਤ ਵਿਚ ਰਾਸ਼ਨ ਦੇਣ ਦੀ ਜੋ ਸਕੀਮ ਹੈ ਉਸ ਨੂੰ ਮਾਰਚ ਦੋ ਹਜਾਰ ਬਾਈ ਤਕ ਵਧਾ ਦਿੱਤਾ ਗਿਆ ਹੈ ਜਾਣਕਾਰੀ ਮੁਤਾਬਕ ਪੰਜ ਕਿਲੋਗ੍ਰਾਮ ਅਨਾਜ ਇੱਕ ਪਰਿਵਾਰ ਦੇ ਇੱਕ ਮੈਂਬਰ ਨੂੰ ਦਿੱਤਾ ਜਾਂਦਾ ਹੈ ਪਹਿਲਾਂ ਇਸ ਸਕੀਮ ਨੂੰ ਬੰਦ ਕਰਨ ਦੀ ਖਬਰ ਸਾਹਮਣੇ ਆ ਰਹੀ ਸੀ ਪਰ ਹੁਣ ਇਸ ਨੂੰ ਵਧਾ ਦਿੱਤਾ ਗਿਆ ਹੈ ਜਿਸ ਕਾਰਨ ਕੁਝ ਲੋਕਾਂ ਨੂੰ ਰਾਹਤ ਜ਼ਰੂਰ ਮਿਲੇਗੀ ਪਰ

ਅਸਲ ਵਿੱਚ ਵੇਖਿਆ ਜਾਵੇ ਤਾਂ ਇਹ ਸਾਰੀਆਂ ਸਕੀਮਾਂ ਨਾਲ ਲੋਕਾਂ ਨੂੰ ਜ਼ਿਆਦਾ ਫਾਇਦਾ ਨਹੀਂ ਪਹੁੰਚਦਾ।ਕਿਉਂਕਿ ਜਦੋਂ ਤਕ ਸਰਕਾਰ ਮਹਿੰਗਾਈ ਨੂੰ ਘੱਟ ਨਹੀਂ ਕਰੇਗੀ ਅਤੇ ਬੇਰੁਜ਼ਗਾਰੀ ਨੂੰ ਘੱਟ ਕਰਨ ਦੇ ਲਈ ਕੋਈ ਪ੍ਰਬੰਧ ਨਹੀਂ ਕਰੇਗੀ ਤਾਂ ਉਸ ਸਮੇਂ ਤਕ ਲੋਕਾਂ ਦੇ ਜਿਉਣ ਦੇ ਪੱਧਰ ਨੂੰ ਉੱਚਾ ਨਹੀਂ ਕੀਤਾ ਜਾ ਸਕਦਾ ਦੇਸ਼ ਦੇ ਬਹੁਤ ਸਾਰੇ ਨੌਜਵਾਨ ਅਜਿਹੇ ਹਨ ਜਿਨ੍ਹਾਂ ਨੇ ਡਿਗਰੀਆਂ ਕੀਤੀਆਂ ਹੋਈਆਂ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ਤੇ ਕੰਮ ਕਰ ਨਹੀਂ ਮਿਲਦਾ ਜਿਸ ਕਾਰਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *