29 ਤਰੀਕ ਤਕ ਬੱਚਿਆਂ ਦੇ ਸਕੂਲ ਰਹਿਣਗੇ ਬੰਦ,ਹੋ ਗਿਆ ਵੱਡਾ ਐਲਾਨ!

Viral Khabar

ਵਰੂਨਾ ਕਾਲ ਦੌਰਾਨ ਬਹੁਤ ਸਾਰੇ ਲੋਕਾਂ ਦਾ ਨੁਕਸਾਨ ਹੋਇਆ ਦੇਖਿਆ ਜਾਵੇ ਤਾਂ ਵਿਦਿਆਰਥੀਆਂ ਦਾ ਵੀ ਇੱਕ ਵੱਡਾ ਨੁਕਸਾਨ ਵੇਖਣ ਨੂੰ ਮਿਲਿਆ ਹੈ। ਕਿਉਂਕਿ ਲੰਬੇ ਸਮੇਂ ਤਕ ਸਕੂਲ ਬੰਦ ਰਹੇ ਜਿਸ ਕਾਰਨ ਬੱਚਿਆਂ ਨੂੰ ਆਨਲਾਈਨ ਪੜ੍ਹਾਈ ਕਰਨੀ ਪਈ ਪਰ ਆਨਲਾਈਨ ਤਰੀਕੇ ਨਾਲ ਬੱਚੇ ਚੰਗੀ ਤਰ੍ਹਾਂ ਨਾਲ ਆਪਣੀ ਪੜ੍ਹਾਈ ਨੂੰ ਪੂਰਾ ਨਹੀਂ ਕਰ ਰਹੀ ਸੀ ਜਿਸ ਕਾਰਨ ਬਹੁਤ

ਸਾਰੇ ਬੱਚੇ ਪਿੱਛੇ ਰਹਿ ਚੁੱਕੇ ਹਨ।ਉਨ੍ਹਾਂ ਨੂੰ ਮੁੜ ਪਟੜੀ ਤੇ ਲਿਆਉਣ ਦੇ ਲਈ ਕਈ ਸਮੱਸਿਆਵਾਂ ਦਾ ਸਾਹਮਣਾ ਵੀ ਕਰਨਾ ਪੈ ਰਿਹਾ ਹੈ ਇਸ ਤੋਂ ਇਲਾਵਾ ਬੱਚੇ ਵੀ ਪੜ੍ਹਾਈ ਕਰਨ ਦੇ ਵਿੱਚ ਕਾਫ਼ੀ ਜ਼ਿਆਦਾ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ। ਕਿਉਂਕਿ ਕਾਫ਼ੀ ਲੰਬੇ ਸਮੇਂ ਬਾਅਦ ਸਕੂਲਾਂ ਨੂੰ ਖੋਲ੍ਹਿਆ ਗਿਆ ਹੈ ਅਤੇ ਹੁਣ ਇੱਕ ਵਾਰ ਫਿਰ ਤੋਂ ਸਕੂਲ ਬੰਦ ਕਰ ਦਿੱਤੇ ਗਏ ਹਨ ਦੱਸ ਦੇਈਏ

ਕਿ ਕੁਝ ਦਿਨ ਪਹਿਲਾਂ ਹੀ ਇਹ ਐਲਾਨ ਹੋ ਗਿਆ ਸੀ ਕਿ ਦਿੱਲੀ ਦੇ ਵਿੱਚ ਸਰਕਾਰੀ ਦਫ਼ਤਰਾਂ ਅਤੇ ਸਕੂਲਾਂ ਨੂੰ ਬੰਦ ਕਰ ਦਿੱਤਾ ਜਾਵੇਗਾ ਜਿਸ ਤੋਂ ਬਾਅਦ ਬਹੁਤ ਸਾਰੇ ਵਿਦਿਆਰਥੀ ਆਪਣੇ ਘਰਾਂ ਦੇ ਵਿੱਚ ਰਹਿ ਕੇ ਹੀ ਆਨਲਾਈਨ ਤਰੀਕੇ ਨਾਲ ਪੜ੍ਹਾਈ ਕਰ ਰਹੇ ਸੀ ਅਤੇ ਹੁਣ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਣੱਤੀ ਨਵੰਬਰ ਤੱਕ ਸਕੂਲਾਂ ਨੂੰ ਬੰਦ ਰੱਖਿਆ ਜਾਵੇਗਾ। ਦੱਸ ਦੇਈਏ ਕਿ ਦਿੱਲੀ

ਦੇ ਵਿੱਚ ਪ੍ਰਦੂਸ਼ਣ ਬਹੁਤ ਜ਼ਿਆਦਾ ਵਧ ਚੁੱਕਿਆ ਹੈ ਜਿਸ ਕਾਰਨ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਜਾਣਕਾਰੀ ਮੁਤਾਬਕ ਦਿੱਲੀ ਦੇ ਵਿੱਚ ਆਵਾਜਾਈ ਦੇ ਵਾਹਨਾਂ ਦੇ ਵਿੱਚੋਂ ਨਿਕਲਣ ਵਾਲੇ ਧੂੰਏਂ ਕਾਰਨ ਵੀ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਇਸ ਤੋਂ ਇਲਾਵਾ ਦਿੱਲੀ ਸਰਕਾਰ ਵੱਲੋਂ ਕਿਸਾਨਾਂ ਦੇ ਵੱਲੋਂ ਜੋ ਪਰਾਲੀ ਫੂਕੀ ਜਾਂਦੀ ਹੈ ਉਸ ਨੂੰ ਵੀ

ਜ਼ਿੰਮੇਵਾਰ ਮੰਨਿਆ ਜਾ ਰਿਹਾ ਹੈ ਪਰ ਅਸਲ ਵਿੱਚ ਵੇਖਿਆ ਜਾਵੇ ਤਾਂ ਦਿੱਲੀ ਦੇ ਵਿੱਚ ਬਹੁਤ ਸਾਰੀਆਂ ਫੈਕਟਰੀਆਂ ਵੀ ਲੱਗੀਆਂ ਹੋਈਆਂ ਹਨ ਜਿਨ੍ਹਾਂ ਦੀ ਵਿਚੋਂ ਜ਼ਹਿਰੀਲਾ ਧੂੰਆਂ ਨਿਕਲਦਾ ਹੈ ਜਿਸ ਕਾਰਨ ਦਿੱਲੀ ਦੇ ਵਿੱਚ ਮਾਹੌਲ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕਿਆ ਹੈ ਲੋਕਾਂ ਨੂੰ ਸਾਹ ਲੈਣ ਦੇ ਵਿਚ ਵੀ ਦਿੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

Leave a Reply

Your email address will not be published. Required fields are marked *