ਇੱਕ ਦਸੰਬਰ ਤੋਂ ਬੰਦ ਹੋ ਜਾਵੇਗੀ ਇਹ ਸੇਵਾ,ਲੋਕ ਚਿੰਤਾ ਚ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਅਕਸਰ ਹੀ ਮੌਸਮ ਦੇ ਚੱਲਦੇ ਬਹੁਤ ਸਾਰੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ ਪਹਿਲਾਂ ਕੋਰੂਨਾ ਕਾਲ ਸਮੇਂ ਬਹੁਤ ਸਾਰੇ ਕਾਰੋਬਾਰ ਠੱਪ ਹੋ ਚੁੱਕੇ ਹਨ ਜਾਂ ਫਿਰ ਦੇਸ਼ ਦੀ ਅਰਥਵਿਵਸਥਾ ਵੀ ਕਾਫ਼ੀ ਜ਼ਿਆਦਾ ਪ੍ਰਭਾਵਿਤ ਹੋ ਚੁੱਕੀ ਹੈ ਇਸਦੇ ਨਾਲ ਹੀ ਰੇਲਵੇ ਵਿਭਾਗ ਦੇ ਵਿੱਚ ਵੀ ਕਾਫ਼ੀ ਜ਼ਿਆਦਾ ਨੁਕਸਾਨ ਵੇਖਣ ਨੂੰ ਮਿਲਿਆ ਹੈ ਕਿਉਂਕਿ

ਕੋਰੂਨਾ ਕਾਲ ਸਮੇਂ ਸਾਰੀਆਂ ਹੀ ਟਰੇਨਾਂ ਰੱਦ ਕਰ ਦਿੱਤੀਅਾਂ ਗੲੀਅਾਂ ਸੀ ਅਤੇ ਹੁਣ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਕਿ ਇੱਕ ਦਸੰਬਰ ਤੋਂ ਕੁਝ ਦਿਨਾਂ ਦੇ ਲਈ ਬਾਰਾਂ ਟਰੇਨਾਂ ਨੂੰ ਰੱਦ ਕੀਤਾ ਜਾ ਰਿਹਾ ਹੈ ਇਸ ਦੀ ਸੂਚੀ ਵੀ ਰੇਲਵੇ ਵਿਭਾਗ ਵੱਲੋਂ ਜਾਰੀ ਕਰ ਦਿੱਤੀ ਗਈ ਹੈ ਤਾਂ ਜੋ ਯਾਤਰੀਆਂ ਨੂੰ ਕਿਸੇ ਵੀ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਜਾਣਕਾਰੀ ਮੁਤਾਬਕ ਪੱਛਮੀ ਇਲਾਕੇ

ਦੇ ਵਿਚ ਇਹ ਟਰੇਨਾਂ ਬੰਦ ਕੀਤੀਆਂ ਜਾ ਰਹੀਆਂ ਹਨ ਇਨ੍ਹਾਂ ਦੇ ਵਿੱਚ ਬਾਰਾਂ ਟਰੇਨਾਂ ਬੰਦ ਕੀਤੀਆਂ ਜਾਣਗੀਆਂ ਜਿਨ੍ਹਾਂ ਦੀ ਸੂਚੀ ਜਾਰੀ ਕਰ ਦਿੱਤੀ ਗਈ ਹੈ ਇਸ ਨਾਲ ਬਹੁਤ ਸਾਰੇ ਯਾਤਰੀਆਂ ਨੂੰ ਨੁਕਸਾਨ ਹੋਣ ਵਾਲਾ ਹੈ ਕਿਉਂਕਿ ਬਹੁਤ ਸਾਰੇ ਲੋਕ ਅਜਿਹੇ ਹਨ ਜੋ ਇਨ੍ਹਾਂ ਟਰੇਨਾਂ ਦੇ ਜ਼ਰੀਏ ਆਪਣਾ ਸਫ਼ਰ ਤੈਅ ਕਰਦੀ ਸੀ।ਕੁਝ ਲੋਕ ਅਜਿਹੇ ਹੁੰਦੇ ਹਨ ਜੋ ਰੋਜ਼ਾਨਾ ਹੀਰ ਨਾ ਟਰੇਨਾਂ ਦੀ ਮੱਦਦ ਨਾਲ ਆਪਣੀ ਮੰਜ਼ਿਲ

ਤੇ ਪਹੁੰਚਦੇ ਹਨ ਅਤੇ ਵਾਪਸ ਆਪਣੇ ਘਰ ਪਰਤਦੇ ਹਨ ਟ੍ਰੇਨਾਂ ਦੇ ਉੱਤੇ ਲੋਕਾਂ ਨੂੰ ਘੱਟ ਪੈਸੇ ਦੇਣੇ ਪੈਂਦੇ ਹਨ ਇਸ ਲਈ ਲੋਕਾਂ ਨੂੰ ਇਹ ਸਫ਼ਰ ਵਧੀਆ ਲੱਗਦਾ ਹੈ ਪਰ ਜੇਕਰ ਟਰੇਨਾਂ ਬੰਦ ਹੋ ਜਾਂਦੀਆਂ ਹਨ ਤਾਂ ਉਸ ਸਮੇਂ ਲੋਕਾਂ ਨੂੰ ਜ਼ਿਆਦਾ ਪੈਸੇ ਦੇ ਕੇ ਆਪਣਾ ਸਫਰ ਮੁਕਾਉਣਾ ਪੈਂਦਾ ਹੈ ਜਿਸ ਕਾਰਨ ਉਨ੍ਹਾਂ ਨੂੰ ਕਈ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਜਾਂਦਾ ਹੈ। ਕਿਉਂਕਿ ਅੱਜ ਦੇ ਸਮੇਂ ਵਿਚ ਮਹਿੰਗਾਈ ਬਹੁਤ ਜ਼ਿਆਦਾ

ਵਧ ਚੁੱਕੀ ਹੈ ਜਿਸ ਕਾਰਨ ਲੋਕਾਂ ਦੇ ਅੱਗੇ ਬਹੁਤ ਸਾਰੀਆਂ ਮੁਸ਼ਕਲਾਂ ਆ ਰਹੀਆਂ ਹਨ ਮਹਿੰਗਾਈ ਦੇ ਨਾਲ ਨਾਲ ਬੇਰੁਜ਼ਗਾਰੀ ਵੀ ਬਹੁਤ ਜ਼ਿਆਦਾ ਹੋ ਚੁੱਕੀ ਹੈ ਜਿਸ ਕਾਰਨ ਲੋਕ ਬਹੁਤ ਸਾਰੀਆਂ ਦਿੱਕਤਾਂ ਦਾ ਸਾਹਮਣਾ ਕਰ ਰਹੇ ਹਨ ਪਰ ਫਿਰ ਵੀ ਸਰਕਾਰਾਂ ਵੱਲੋਂ ਇਸ ਮਾਮਲੇ ਵੱਲ ਕੋਈ ਧਿਆਨ ਨਹੀਂ ਦਿੱਤਾ ਜਾ ਰਿਹਾ ਰੋਜ਼ਾਨਾ ਹੀ ਕੋਈ ਨਾ ਕੋਈ ਅਜਿਹੀ ਖ਼ਬਰ ਸਾਹਮਣੇ ਆ ਜਾਂਦੀ ਹੈ ਜੋ ਲੋਕਾਂ ਨੂੰ ਚਿੰਤਾ ਦੇ ਵਿਚ ਡੁਬੋ ਦਿੰਦੀ ਹੈ ਅਤੇ ਗ਼ਰੀਬ ਲੋਕਾਂ ਉੱਤੇ ਇਸ ਦਾ ਬਹੁਤ ਹੀ ਮਾੜਾ ਪ੍ਰਭਾਵ ਪੈਂਦਾ ਹੈ।

Leave a Reply

Your email address will not be published. Required fields are marked *