ਸਸਤੀ ਬਿਜਲੀ ਦੀ ਆਸ ਲਾਈ ਬੈਠੇ ਲੋਕਾਂ ਨੂੰ -ਬਿਜਲੀ ਵਿਭਾਗ ਦਾ ਵੱਡਾ ਝਟਕਾ

Viral Khabar

ਬਿਜਲੀ ਬਹੁਤ ਸਸਤੀ ਬਿਜਲੀ ਦੀ ਆਸ ਵਿੱਚ ਬੈਠੇ ਲੋਕ ਜਿਥੇ ਸਰਕਾਰ ਤੋਂ ਰਾਹਤ ਦੀ ਉਮੀਦ ਲਾਈ ਬੈਠੇ ਸਨ ਅਤੇ ਉਥੇ ਪਾਵਰਕੌਮ ਨੇ ਪਾਰੀ ਬਰਕਤ ਬਿਜਲੀ ਬਿੱਲ ਭੇਜ ਕੇ ਖਪਤਕਾਰਾਂ ਨੂੰ ਬਿਜਲੀ ਦਾ ਜ਼ੋਰ ਦਾ ਝਟਕਾ ਲਾ ਦਿੱਤਾ ਜੀ ਹਾਂ ਇਹ ਬਿਲਕੁਲ ਸੱਚ ਹੈ ਕਿ ਪਾਵਰਕੌਮ ਨੇ ਤਿੱਨ ਰੁਪਏ ਬਿਜਲੀ ਦਰ ਕਟੌਤੀ ਦੇ ਨੋਟੀਫਿਕੇਸ਼ਨ ਦੇ ਦਿਨ ਹੀ ਉਪਭੋਗਤਾਵਾਂ ਨੂੰ ਐਵਰੇਜ ਖ਼ਪਤ ਦੇ

ਬਿਜਲੀ ਬਿੱਲ ਭੇਜ ਦਿੱਤੇ ਹਨ ਅਤੇ ਇਨ੍ਹਾਂ ਵਿੱਚ ਕਈ ਉਪਭੋਗਤਾ ਅਜਿਹੇ ਹਨ ਜਿਨ੍ਹਾਂ ਨੂੰ ਕੁਝ ਦਿਨ ਪਹਿਲਾਂ ਹੀ ਮੈਨੁਅਲ ਤਰੀਕੇ ਨਾਲ ਘੱਟ ਰਕਮ ਦੇ ਬਿਜਲੀ ਬਿੱਲ ਭੇਜੇ ਗਏ ਸਨ ਪਰ ਹੁਣ ਪਾਵਰਕੌਮ ਨੇ ਆਨਲਾਈਨ ਤਰੀਕੇ ਨੇ ਜ਼ਿਆਦਾ ਰਾਸ਼ੀ ਦੇ ਐਵਰੇਜ ਖਪਤ ਦੇ ਆਧਾਰ ਤੇ ਬੈਲਟ ਜਾਰੀ ਕੀਤੀਆਂ ਹਨ ਅਜਿਹੇ ਵਿਚ ਸਰਕਾਰ ਤੋਂ ਸਸਤੀ ਬਿਜਲੀ ਦੀ ੳੁਮੀਦ ਲਾਉਣ ਵਾਲੇ

ਖ਼ਪਤਕਾਰਾਂ ਲਈ ਪਾਵਰਕੌਮ ਦਾ ਇਹ ਤਰੀਕਾ ਆਫ਼ਤ ਬਣ ਗਿਆ ਕਿਉਂਕਿ ਹੁਣ ਲੋਕਾਂ ਨੂੰ ਜ਼ਿਆਦਾ ਰਕਮ ਦਾ ਭੁਗਤਾਨ ਕਰਨਾ ਹੋਵੇਗਾ ਇੰਨਾ ਹੀ ਨਹੀਂ ਸ਼ਹਿਰ ਦੇ ਵਿੱਚ ਇੱਕ ਗੋਲ ਗੱਪਿਆਂ ਦੀ ਰੇਹੜੀ ਲਾਉਣ ਵਾਲੇ ਨੂੰ ਪਾਵਰਕੌਮ ਨੇ ਸਤਾਸੀ ਹਜਾਰ ਰੁਪਏ ਦਾ ਬਿਜਲੀ ਬਿੱਲ ਪਾ ਦਿੱਤਾ ਹੈ ਤੁਹਾਨੂੰ ਦੱਸ ਦਈਏ ਕਿ ਇਹ ਜਾਣਕਾਰੀ ਸਾਹਮਣੇ ਨਿਕਲ ਕੇ ਆਈ ਹੈ ਜਿੱਥੇ ਕਿ ਇਕ ਗੋਲ ਗੱਪਿਆਂ ਦੀ

ਰੇਹੜੀ ਲਾਉਣ ਵਾਲੇ ਵਿਅਕਤੀ ਨੂੰ ਜਿਸਦੇ ਘਰ ਵਿੱਚ ਸਿਰਫ਼ ਬਾਲਮ ਅਤੇ ਇਕ ਟੀ ਵੀ ਹੀ ਚੱਲਦਾ ਸੀ ਉਸ ਨੇ ਆਪਣੇ ਬਿਆਨਾਂ ਅਨੁਸਾਰ ਇਹ ਵੀ ਦੱਸਿਆ ਸੀ ਕਿ ਉਸਦੇ ਘਰ ਵਿੱਚ ਸਿਰਫ਼ ਇਹ ਦੋ ਚੀਜ਼ਾਂ ਦੇ ਚੱਲਣ ਦੇ ਬਾਵਜੂਦ ਵੀ ਉਨ੍ਹਾਂ ਨੂੰ ਇੰਨੇ ਰੁਪਈਆਂ ਦਾ ਬਿੱਲ ਆ ਚੁੱਕਿਆ ਸੀ।ਇਹ ਸਾਰੀ ਜਾਣਕਾਰੀ ਤੁਹਾਡੇ ਅੱਗੇ ਸੀ ਵੀਡੀਓ ਦੇ ਆਧਾਰ ਤੇ ਦੇ ਰਹੇ ਹਾਂ ਹੋਰ ਵਧੇਰੇ ਜਾਣਕਾਰੀ ਪ੍ਰਾਪਤ ਕਰਨ ਲਈ ਥੱਲੇ ਇੱਕ ਵੀਡੀਓ ਦਾ ਲਿੰਕ ਦਿੱਤਾ ਗਿਆ ਹੈ ਉਸ ਉ ੱਤੇ ਕਲਿੱਕ ਕਰੋ ਅਤੇ ਆਪਣੀ ਰਾਇ ਜ਼ਰੂਰ ਦਿਉ ।
ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *