ਹੁਣੇ ਹੁਣੇ ਪੰਜਾਬ ਦੇ ਵਿੱਚ ਜਾਰੀ ਹੋਇਆ ਇਹ ਅਲਰਟ,ਦਹਿਸ਼ਤ ਦਾ ਮਾਹੌਲ

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੁਝ ਸ਼ਰਾਰਤੀ ਅਨਸਰਾਂ ਦੇ ਵੱਲੋਂ ਅਕਸਰ ਹੀ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ ਕਈ ਵਾਰ ਪੁਲਸ ਮੁਲਾਜ਼ਮਾਂ ਨੂੰ ਕੁਝ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਹੋ ਚੁੱਕੀਆਂ ਹਨ ਜਿਸ ਕਾਰਨ ਚਾਰੇ ਪਾਸੇ ਤੇ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਇਸੇ ਤਰ੍ਹਾਂ ਦਾ ਇਕ ਮਾਮਲਾ ਸਾਹਮਣੇ ਆ ਰਿਹਾ ਹੈ ਦੱਸਿਆ ਜਾ ਰਿਹਾ ਹੈ ਕਿ ਬਠਿੰਡਾ ਦੇ ਵਿਚ ਕੁਝ

ਹੈਂਡ ਗ ਰ ਨੇ ਡ ਬਰਾਮਦ ਕੀਤੇ ਗਏ ਹਨ।ਜਿਸ ਤੋਂ ਬਾਅਦ ਮਾਹੌਲ ਕਾਫ਼ੀ ਜ਼ਿਆਦਾ ਤਣਾਅਪੂਰਨ ਹੁੰਦਾ ਜਾ ਰਿਹਾ ਹੈ ਪੁਲੀਸ ਮੁਲਾਜ਼ਮਾਂ ਵੱਲੋਂ ਇਸ ਦੀ ਜਾਣਕਾਰੀ ਸਾਰਿਆਂ ਦੇ ਨਾਲ ਸਾਂਝੀ ਕੀਤੀ ਜਾ ਰਹੀ ਹੈ ਤਾਂ ਜੋ ਕਿਸੇ ਵੀ ਪ੍ਰਕਾਰ ਦੀ ਅਣਸੁਖਾਵੀਂ ਘਟਨਾ ਨੂੰ ਰੋਕਿਆ ਜਾ ਸਕੇ।ਦੇਖਿਆ ਜਾਵੇ ਤਾਂ ਇਹ ਕੋਈ ਪਹਿਲੀ ਘਟਨਾ ਨਹੀਂ ਹੈ ਇਸ ਤਰ੍ਹਾਂ ਦੇ ਪਹਿਲਾਂ ਵੀ ਬਹੁਤ ਸਾਰੇ ਮਾਮਲੇ ਸਾਹਮਣੇ ਆ ਚੁੱਕੇ ਹਨ

ਜਦੋਂ ਪੰਜਾਬ ਦੇ ਵਿੱਚੋਂ ਇਸ ਤਰੀਕੇ ਦੀਆਂ ਕੁਝ ਪਾਬੰਦੀਸ਼ੁਦਾ ਚੀਜ਼ਾਂ ਬਰਾਮਦ ਹੋ ਚੁੱਕੀਆਂ ਹਨ ਜਿਸ ਕਾਰਨ ਲੋਕ ਡਰ ਜਾਂਦੇ ਹਨ ਅਤੇ ਉਨ੍ਹਾਂ ਦੇ ਮਨ ਵਿੱਚ ਵੀ ਇਹ ਗੱਲ ਆਉਂਦੀ ਹੈ ਕਿ ਕਿਨ੍ਹਾਂ ਦੇ ਵੱਲੋਂ ਇਹ ਸਭ ਕੁਝ ਕੀਤਾ ਜਾ ਰਿਹਾ ਹੈ ਹੁਣ ਪੁਲੀਸ ਮੁਲਾਜ਼ਮਾਂ ਦੇ ਵੱਲੋਂ ਵੀ ਅਲਰਟ ਜਾਰੀ ਕੀਤਾ ਜਾ ਰਿਹਾ ਹੈ ਕਿ ਲੋਕ ਸਾਵਧਾਨ ਰਹਿਣ ਕਿਉਂਕਿ ਕਿਸੇ ਵੀ ਸਮੇਂ ਕਿਸੇ ਵੀ ਪ੍ਰਕਾਰ ਦੀ ਕੋਈ ਅਣਸੁਖਾਵੀਂ ਘਟਨਾ ਨੂੰ

ਅੰਜਾਮ ਦਿੱਤਾ ਜਾ ਸਕਦਾ ਹੈ ਇਸ ਮਾਮਲੇ ਬਾਰੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਇਹ ਸਭ ਕੁਝ ਸਰਕਾਰਾਂ ਦਾ ਹੀ ਕੀਤਾ ਕਰਾਇਆ ਹੁੰਦਾ ਹੈ।ਵੋਟਾਂ ਦੇ ਨਜ਼ਦੀਕ ਆ ਕੇ ਇਹ ਸਭ ਘਟਨਾਵਾਂ ਆਮ ਹੀ ਹੋ ਜਾਂਦੀਆਂ ਹਨ ਦੇਖਿਆ ਜਾਵੇ ਤਾਂ ਇਨ੍ਹਾਂ ਗੱਲਾਂ ਦੇ ਵਿੱਚ ਕੁਝ ਹੱਦ ਤਕ ਸੱਚਾਈ ਵੀ ਹੈ ਕਿਉਂਕਿ ਅਕਸਰ ਅਸੀਂ ਦੇਖਦੇ ਹਾਂ

ਕਿ ਜਦੋਂ ਵੋਟਾਂ ਨਜ਼ਦੀਕ ਹੁੰਦੀਆਂ ਹਨ ਤਾਂ ਉਸ ਸਮੇਂ ਪੁਲੀਸ ਪ੍ਰਸ਼ਾਸਨ ਵੱਲੋਂ ਇਸ ਤਰੀਕੇ ਦੀਆਂ ਖਬਰਾਂ ਸਾਂਝੀਆਂ ਕੀਤੀਆਂ ਜਾਂਦੀਆਂ ਹਨ ਜਿਸ ਕਾਰਨ ਲੋਕਾਂ ਦੇ ਵਿੱਚ ਦਹਿਸ਼ਤ ਦਾ ਮਾਹੌਲ ਪੈਦਾ ਹੋ ਜਾਂਦਾ ਹੈ ਇਸ ਦੇ ਨਾਲ ਹੀ ਕੁਝ ਸਿਆਸੀ ਪਾਰਟੀਆਂ ਦੇ ਵੱਲੋਂ ਅਜਿਹੀਆਂ ਖ਼ਬਰਾਂ ਉੱਤੇ ਸਿਆਸਤ ਵੀ ਕੀਤੀ ਜਾਂਦੀ ਹੈ ਅਤੇ ਲੋਕਾਂ ਦੇ ਕੋਲੋਂ ਆਪਣਾ ਫ਼ਾਇਦਾ ਵੀ ਕੱਢਿਆ ਜਾਂਦਾ ਹੈ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *