ਕੈਪਟਨ ਅਮਰਿੰਦਰ ਸਿੰਘ ਬਾਰੇ ਆ ਗਈ ਇਹ ਮਾੜੀ ਖ਼ਬਰ,ਚਾਹੁਣ ਵਾਲੇ ਹੋਏ ਪ੍ਰੇਸ਼ਾਨ

Viral Khabar

ਪੰਜਾਬ ਦੇ ਵਿਚ ਸਿਆਸਤ ਪੂਰੀ ਤਰ੍ਹਾਂ ਨਾਲ ਗਰਮਾਈ ਹੋਈ ਹੈ ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੀ ਸਿਆਸਤ ਨੂੰ ਕਾਫ਼ੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ। ਪੰਜਾਬ ਦੇ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਗੱਲਬਾਤ ਕੀਤੀ ਜਾਵੇ ਤਾਂ ਕਾਫ਼ੀ ਲੰਬੇ ਸਮੇਂ ਤੋਂ ਉਹ ਸੁਰਖੀਆਂ ਵਿਚ ਹਨ ਜਦੋਂ ਤੋਂ ਉਨ੍ਹਾਂ ਨੇ ਆਪਣੇ

ਅਹੁਦੇ ਤੋਂ ਅਸਤੀਫ਼ਾ ਦਿੱਤਾ ਹੈ ਤਾਂ ਉਸ ਤੋਂ ਬਾਅਦ ਉਨ੍ਹਾਂ ਨੇ ਕਈ ਵਾਰ ਭਾਜਪਾ ਦੇ ਆਗੂਆਂ ਦੇ ਨਾਲ ਮੀਟਿੰਗ ਕੀਤੀ ਹੈ ਜਿਸ ਤੋਂ ਬਾਅਦ ਇਹ ਖ਼ਬਰਾਂ ਵੀ ਸਾਹਮਣੇ ਆਈਆਂ ਕਿ ਕੈਪਟਨ ਅਮਰਿੰਦਰ ਸਿੰਘ ਭਾਜਪਾ ਦੇ ਵਿਚ ਸ਼ਾਮਿਲ ਹੋ ਸਕਦੇ ਹਨ ਪਰ ਕੈਪਟਨ ਅਮਰਿੰਦਰ ਸਿੰਘ ਬਾਰੇ ਹੀ ਗੱਲਬਾਤ ਵੀ ਸਾਹਮਣੇ ਆਈ ਕਿ ਉਹ ਆਪਣੀ ਇਕ ਨਵੀਂ ਪਾਰਟੀ ਬਣਾਉਣਗੇ ਦੇਖਿਆ ਜਾਵੇ ਤਾਂ ਪੰਜਾਬ

ਕਾਂਗਰਸ ਦੇ ਵਿਚ ਕੈਪਟਨ ਅਮਰਿੰਦਰ ਸਿੰਘ ਦੇ ਖ਼ਿਲਾਫ਼ ਬਹੁਤ ਸਾਰੇ ਵਿਧਾਇਕ ਸਨ ਜਿਸ ਤੋਂ ਬਾਅਦ ਹੀ ਉਨ੍ਹਾਂ ਨੂੰ ਅਸਤੀਫ਼ਾ ਦੇਣਾ ਪਿਆ।ਜਦੋਂ ਕੈਪਟਨ ਅਮਰਿੰਦਰ ਸਿੰਘ ਪੰਜਾਬ ਦੇ ਮੁੱਖ ਮੰਤਰੀ ਦੇ ਅਹੁਦੇ ਤੇ ਸਨ ਤਾਂ ਉਸ ਸਮੇਂ ਉਨ੍ਹਾਂ ਨੇ ਆਪਣੇ ਕਰੀਬੀ ਵਿਧਾਇਕਾਂ ਨੂੰ ਵੱਡੇ ਅਹੁਦਿਆਂ ਉੱਤੇ ਸਥਾਪਿਤ ਕੀਤਾ ਸੀ ਪਰ ਜਦੋਂ ਹੁਣ ਚੰਨੀ ਸਰਕਾਰ ਬਣ ਚੁੱਕੀ ਹੈ ਤਾਂ ਉਸ ਤੋਂ ਬਾਅਦ ਕੈਪਟਨ ਅਮਰਿੰਦਰ ਸਿੰਘ

ਦੇ ਚਹੇਤਿਆਂ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਇਆ ਜਾ ਰਿਹਾ ਹੈ ਅਤੇ ਹੁਣ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਉਨ੍ਹਾਂ ਦੇ ਇੱਕ ਹੋਰ ਚਹੇਤੇ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ ਜਿਸ ਕਾਰਨ ਕੈਪਟਨ ਅਮਰਿੰਦਰ ਸਿੰਘ ਦੇ ਵਿਚ ਵੀ ਨਾਰਾਜ਼ਗੀ ਦੇਖੀ ਜਾ ਸਕਦੀ ਹੈ ਇਸ ਦੇ ਨਾਲ ਹੀ ਕੈਪਟਨ ਅਮਰਿੰਦਰ ਸਿੰਘ ਦੇ ਨਾਲ ਜਿਹੜੇ ਲੋਕ ਸੰਵੇਦਨਾ ਰੱਖਦੇ

ਸੀ ਉਨ੍ਹਾਂ ਵਿਚ ਵੀ ਨਾਰਾਜ਼ਗੀ ਵੇਖੀ ਜਾ ਸਕਦੀ ਹੈ।ਸੋ ਇੱਥੇ ਇਹ ਗੱਲ ਵੀ ਕਹੀ ਜਾ ਰਹੀ ਹੈ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਜੇਕਰ ਆਪਣੀ ਇੱਕ ਨਵੀਂ ਪਾਰਟੀ ਬਣਾਈ ਜਾਂਦੀ ਹੈ ਤਾਂ ਕਾਂਗਰਸ ਪਾਰਟੀ ਨੂੰ ਵੀ ਨੁਕਸਾਨ ਦਾ ਸਾਹਮਣਾ ਕਰਨਾ ਪੈ ਸਕਦਾ ਹੈ।ਸੋ ਹੁਣ ਦੇਖਣਾ ਇਹ ਹੋਵੇਗਾ ਕਿ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਉਣ ਵਾਲੇ ਸਮੇਂ ਦੇ ਵਿੱਚ ਕੀ ਫ਼ੈਸਲਾ ਲਿਆ ਜਾਂਦਾ ਹੈ।

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *