ਪੁਲ ਤੇ ਜਾ ਰਹੀ ਸੀ ਗੱਡੀ, ਅਚਾਨਕ ਟੁੱਟ ਗਿਆ ਪੁਲ,ਫਿਰ ਦੇਖੋ ਕੀ ਹੋਇਆ

Viral Khabar

ਅੱਜਕਲ ਦੇ ਸਮੇਂ ਵਿੱਚ ਬਹੁਤ ਸਾਰੇ ਅਜਿਹੇ ਹਾਦਸੇ ਵਾਪਰਦੇ ਹਨ ਜੋ ਸਾਰਿਆਂ ਦੇ ਹੋਸ਼ ਉਡਾ ਕੇ ਰੱਖ ਦਿੰਦੇ ਹਨ ਇਸੇ ਤਰ੍ਹਾਂ ਦਾ ਇੱਕ ਮਾਮਲਾ ਸਾਹਮਣੇ ਆ ਰਿਹਾ ਹੈ ਜਿੱਥੇ ਇਕ ਪੁਲ ਟੁੱਟ ਜਾਂਦਾ ਹੈ ਅਤੇ ਇਸ ਪੁਲ ਉੱਪਰ ਕੁਝ ਆਵਾਜਾਈ ਵੀ ਸੀ ਜਿਸ ਤੋਂ ਬਾਅਦ ਲੋਕਾਂ ਦੇ ਹੋਸ਼ ਉੱਡ ਜਾਂਦੇ ਹਨ ਜਾਣਕਾਰੀ ਮੁਤਾਬਕ ਇਹ ਦਿੱਲੀ ਅਤੇ ਸਾਹ ਜਹਾਨਪੁਰ ਨੂੰ ਜੋੜਨ ਵਾਲਾ ਪੁਲ ਸੀ ਜੋ ਰਾਤ ਦੇ ਸਮੇਂ

ਟੁੱਟ ਜਾਂਦਾ ਹੈ ਇਸ ਦੌਰਾਨ ਕੁਝ ਲੋਕ ਇਸ ਪੁਲ ਉੱਤੇ ਮੌਜੂਦ ਵੀ ਸਨ ਅਤੇ ਇਕ ਗੱਡੀ ਪੁਲ ਟੁੱਟਣ ਦੌਰਾਨ ਫਸ ਜਾਂਦੀ ਹੈ ਭਾਵ ਭੁੱਲ ਦੋਨਾਂ ਪਾਸਿਆਂ ਤੋਂ ਟੁੱਟ ਜਾਂਦਾ ਹੈ ਜਿਸ ਤੋਂ ਬਾਅਦ ਇਹ ਗੱਡੀ ਅੱਧ ਵਿਚਕਾਰ ਹੀ ਇਸ ਟੁੱਟੇ ਹੋਏ ਪੁਲ ਉਤੇ ਫਸ ਜਾਂਦੀ ਹੈ ਜਿਸ ਦੀਆਂ ਕੁਝ ਤਸਵੀਰਾਂ ਵੀ ਸੋਸ਼ਲ ਮੀਡੀਆ ਉੱਤੇ ਦੇਖੀਆਂ ਜਾ ਸਕਦੀਆਂ ਹਨ ਜਿਸ ਤਰੀਕੇ ਨਾਲ ਹੀ ਪੁਲ ਟੁੱਟਿਆ ਹੈ ਉਸ ਨੂੰ ਵੇਖ ਕੇ

ਹਰ ਕਿਸੇ ਦੇ ਰੌਂਗਟੇ ਖਡ਼੍ਹੇ ਹੋ ਰਹੇ ਹਨ ਅਤੇ ਜਿਨ੍ਹਾਂ ਲੋਕਾਂ ਨੇ ਇਹ ਸਭ ਕੁਝ ਅੱਖੀਂ ਵੇਖਿਆ ਹੋਵੇਗਾ ਤਾਂ ਉਨ੍ਹਾਂ ਦੇ ਲਈ ਇਹ ਸਹਿਣਾ ਕਾਫ਼ੀ ਜ਼ਿਆਦਾ ਮੁਸ਼ਕਿਲ ਹੋਵੇਗਾ ਜਾਣਕਾਰੀ ਮੁਤਾਬਕ ਜੋ ਗੱਡੀ ਇਸ ਪੁਲ ਦੇ ਅੱਧ ਵਿਚਕਾਰ ਫਸੀ ਸੀ ਉਸ ਦੇ ਵਿੱਚ ਛੇ ਵਿਅਕਤੀ ਸਵਾਰ ਸੀ ਜਿਨ੍ਹਾਂ ਦੇ ਮਾਮੂਲੀ ਸੱਟਾਂ ਲੱਗੀਆਂ ਹਨ ਅਤੇ ਉਨ੍ਹਾਂ ਨੂੰ ਹਸਪਤਾਲ ਦੇ ਵਿਚ ਭਰਤੀ ਕਰਵਾ ਦਿੱਤਾ ਗਿਆ ਹੈ ਮੌਕੇ ਤੇ ਹੀ

ਇੰਜਨੀਅਰਾਂ ਨੂੰ ਵੀ ਇਸ ਦੀ ਜਾਣਕਾਰੀ ਦਿੱਤੀ ਜਾਂਦੀ ਹੈ ਅਤੇ ਪੁਲੀਸ ਪ੍ਰਸ਼ਾਸਨ ਵੀ ਵੱਡੀ ਗਿਣਤੀ ਦੇ ਵਿਚ ਤੇ ਪਹੁੰਚਦਾ ਹੈ ਤਾਂ ਜੋ ਆਵਾਜਾਈ ਨੂੰ ਰੋਕਿਆ ਜਾ ਸਕੇ ਅਤੇ ਕੋਈ ਵੱਡੀ ਅਣਹੋਣੀ ਰੋਕੀ ਜਾ ਸਕੇ ਇਸ ਲਈ ਲੋਕਾਂ ਨੂੰ ਹੁਣ ਇਹ ਸੁਚੇਤ ਕੀਤਾ ਜਾ ਰਿਹਾ ਹੈ ਕਿ ਇਹ ਪੁਲ ਹੁਣ ਬੰਦ ਹੋ ਚੁੱਕਿਆ ਹੈ।ਇਸ ਦੀ ਮੁਰੰਮਤ ਕੀਤੀ ਜਾਵੇਗੀ ਉਸ ਤੋਂ ਬਾਅਦ ਹੀ ਇਸ ਨੂੰ ਚਾਲੂ ਕੀਤਾ ਜਾਵੇਗਾ ਸੋ ਇਹ

ਘਟਨਾ ਰਾਤ ਦੇ ਸਮੇਂ ਦੀ ਸੀ ਜੇਕਰ ਇਹ ਘਟਨਾ ਦਿਨ ਦੇ ਸਮੇਂ ਹੁੰਦੀ ਤਾਂ ਇਥੇ ਵੱਡਾ ਨੁਕਸਾਨ ਹੋ ਸਕਦਾ ਸੀ ਸੋ ਇੱਥੇ ਹੁਣ ਪ੍ਰਸ਼ਾਸਨ ਉੱਤੇ ਵੀ ਇੱਕ ਵੱਡਾ ਸਵਾਲ ਖੜ੍ਹਾ ਹੋ ਰਿਹਾ ਹੈ ਕਿ ਜਦੋਂ ਇਹ ਪੁਲ ਖ਼ਰਾਬ ਹੋ ਚੁੱਕਿਆ ਸੀ ਜਾਂ ਫਿਰ ਇਸ ਦੇ ਪਿੱਲਰ ਢਿੱਲੇ ਪੈ ਚੁੱਕੇ ਸੀ ਤਾਂ ਇਸ ਦੀ ਮੁਰੰਮਤ ਕਿਉਂ ਨਹੀਂ ਕਰਵਾਈ ਗਈ ਇੱਥੇ ਕੋਈ ਵੱਡਾ ਹਾਦਸਾ ਵੀ ਵਾਪਰ ਸਕਦਾ ਸੀ ਭਾਵ ਵੱਡੀ ਗਿਣਤੀ ਦੇ

ਵਿੱਚ ਲੋਕਾਂ ਦੀ ਜਾਨ ਵੀ ਜਾ ਸਕਦੀ ਸੀ ਇਸ ਘਟਨਾ ਤੋਂ ਬਾਅਦ ਸਵਾਲਾਂ ਦੇ ਘੇਰੇ ਵਿਚ ਪ੍ਰਸ਼ਾਸਨ ਵੱਲੋਂ ਚੁੱਪੀ ਧਾਰੀ ਹੋਈ ਹੈ ਉਨ੍ਹਾਂ ਵੱਲੋਂ ਇਹ ਗੱਲ ਕਹੀ ਜਾ ਰਹੀ ਹੈ ਕਿ ਜਲਦੀ ਹੀ ਇਸ ਪੁਲ ਦੀ ਮੁਰੰਮਤ ਕਰਵਾ ਦਿੱਤੀ ਜਾਵੇਗੀ ਦੇਖਿਆ ਜਾਵੇ ਤਾਂ ਇਹ ਕੋਈ ਪਹਿਲਾ ਹਾਦਸਾ ਨਹੀਂ ਹੈ।ਰੋਜ਼ਾਨਾ ਹੀ ਬਹੁਤ ਸਾਰੇ ਅਜਿਹੇ ਮਾਮਲੇ ਸਾਹਮਣੇ ਆਉਂਦੇ ਹਨ ਜਦੋ ਪ੍ਰਸ਼ਾਸਨਿਕ

ਅਧਿਕਾਰੀਆਂ ਦੇ ਵੱਲੋਂ ਕਿਸੇ ਵੀ ਚੀਜ਼ ਨੂੰ ਬਣਾਉਣ ਦੇ ਲਈ ਘਟੀਆ ਮਟੀਰੀਅਲ ਦਾ ਇਸਤੇਮਾਲ ਕੀਤਾ ਜਾਂਦਾ ਹੈ ਜਿਸ ਕਾਰਨ ਚੀਜ਼ਾਂ ਬਹੁਤ ਜਲਦੀ ਖ਼ਰਾਬ ਹੋ ਜਾਂਦੀਆਂ ਹਨ ਅਤੇ ਲੋਕਾਂ ਦੀ ਜਾਨ ਲੈ ਲੈਂਦੀਆਂ ਹਨ ਸੋ ਇੱਥੇ ਇਸ ਤਰ੍ਹਾਂ ਦੇ ਪ੍ਰਸ਼ਾਸਨਿਕ ਅਧਿਕਾਰੀਆਂ ਦੇ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ ਅਤੇ ਮਜ਼ਬੂਤੀ ਵਾਲੀਆਂ ਚੀਜ਼ਾਂ ਬਣਾਈਆਂ ਜਾ ਸਕਣ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *