ਪੰਜਾਬ ਦੇ ਮੁੱਖ ਮੰਤਰੀ ਨੇ ਕਰ ਦਿੱਤਾ ਹੁਣ ਇਹ ਕੰਮ,ਹੋ ਗਏ ਚਾਰੇ ਪਾਸੇ ਚਰਚੇ

Viral Khabar

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਜਦੋਂ ਤੋਂ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਹੈ ਉਸ ਤੋਂ ਬਾਅਦ ਉਹ ਸੁਰਖੀਆਂ ਦੇ ਵਿੱਚ ਹੀ ਚੱਲ ਰਹੇ ਹਨ ਰੋਜ਼ਾਨਾ ਹੀ ਉਨ੍ਹਾਂ ਵੱਲੋਂ ਕੋਈ ਨਾ ਕੋਈ ਨਵਾਂ ਐਲਾਨ ਕਰ ਦਿੱਤਾ ਜਾਂਦਾ ਹੈ ਜਾਂ ਫਿਰ ਕੁਝ ਇਸ ਤਰੀਕੇ ਦੇ ਕੰਮ ਕੀਤੇ ਜਾਂਦੇ ਹਨ।ਜਿਸ ਕਾਰਨ ਉਹ ਚਰਚਾ ਦਾ ਵਿਸ਼ਾ ਬਣ ਜਾਂਦੇ ਹਨ ਜਾਣਕਾਰੀ ਮੁਤਾਬਕ ਪਿਛਲੇ ਦਿਨੀਂ ਮੁੱਖ

ਮੰਤਰੀ ਚਰਨਜੀਤ ਸਿੰਘ ਚੰਨੀ ਕੋਟਕਪੂਰਾ ਵਿਖੇ ਪਹੁੰਚੇ ਸੀ ਜਿੱਥੇ ਉਨ੍ਹਾਂ ਨੇ ਕੁਝ ਲੋਕਾਂ ਦੇ ਨਾਲ ਵੀ ਮੁਲਾਕਾਤ ਕੀਤੀ ਇੱਥੇ ਹੀ ਇੱਕ ਵਿਅਕਤੀ ਨੇ ਉਨ੍ਹਾਂ ਨੂੰ ਪੰਜਾਬੀ ਜੁੱਤੀ ਭੇਟ ਕੀਤੀ ਹੈ ਜਿਸ ਤੋਂ ਬਾਅਦ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਇਹ ਪੰਜਾਬੀ ਜੁੱਤੀ ਸਵੀਕਾਰ ਕੀਤੀ ਅਤੇ ਆਪਣੇ ਮੱਥੇ ਨਾਲ ਲਗਾ ਕੇ ਇਸ ਵਿਅਕਤੀ ਦਾ ਧੰਨਵਾਦ ਵੀ ਕੀਤਾ। ਇਸ ਵੀਡੀਓ ਨੂੰ ਸੋਸ਼ਲ ਮੀਡੀਆ

ਉੱਤੇ ਵੀ ਸਾਂਝਾ ਕੀਤਾ ਗਿਆ ਬਹੁਤ ਸਾਰੇ ਲੋਕਾਂ ਵੱਲੋਂ ਇਸ ਵੀਡੀਓ ਨੂੰ ਵੇਖਿਆ ਜਾ ਚੁੱਕਿਆ ਹੈ ਜੋ ਵੱਖੋ ਵੱਖਰੇ ਕੁਮੈਂਟ ਕਰ ਰਹੇ ਹਨ ਕੁਝ ਲੋਕਾਂ ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਇੱਕ ਚੰਗਾ ਮੁੱਖਮੰਤਰੀ ਦੱਸਿਆ ਜਾ ਰਿਹਾ ਹੈ ਅਤੇ ਕਿਹਾ ਜਾ ਰਿਹਾ ਹੈ ਕਿ ਮੁੱਖ ਮੰਤਰੀ ਲੋਕਾਂ ਦੇ ਵਿੱਚ ਬਹੁਤ ਵਧੀਆ ਤਰੀਕੇ ਨਾਲ ਵਿਚਰ ਰਹੇ ਹਨ।ਪਰ ਉੱਥੇ ਹੀ ਕੁਝ ਲੋਕਾਂ ਵੱਲੋਂ ਇਸ ਨੂੰ

ਰਾਜਨੀਤਕ ਸਟੰਟ ਵੀ ਦੱਸਿਆ ਜਾ ਰਿਹਾ ਹੈ ਕਿਉਂਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਅਕਸਰ ਅਸੀਂ ਦੇਖਦੇ ਹਾਂ ਕਿ ਜਦੋਂ ਚੋਣਾਂ ਨਜ਼ਦੀਕ ਆਉਂਦੀਆਂ ਹਨ ਤਾਂ ਉਸ ਸਮੇਂ ਮੰਤਰੀਆਂ ਦੇ ਵੱਲੋਂ ਲੋਕਾਂ ਦੇ ਨਾਲ ਨਜ਼ਦੀਕੀਆਂ ਵਧਾਈਆਂ ਜਾਂਦੀਆਂ ਹਨ ਤਾਂ ਜੋ ਵੋਟਾਂ ਦੇ ਵਿੱਚ ਉਨ੍ਹਾਂ ਨੂੰ ਫਾਇਦਾ ਮਿਲ ਸਕੇ ਪਰ ਜਿਵੇਂ ਹੀ ਵੋਟਾਂ ਲੰਘ ਜਾਂਦੀਆਂ ਹਨ ਤਾਂ ਉਸ ਤੋਂ ਬਾਅਦ ਲੋਕਾਂ ਦਾ ਹਾਲ ਚਾਲ ਨਹੀਂ ਪੁੱਛਿਆ ਜਾਂਦਾ ਜਿਸ ਕਾਰਨ ਲੋਕ ਬਹੁਤ ਸਾਰੀਆਂ ਮੁਸੀਬਤਾਂ ਦਾ ਸਾਹਮਣਾ ਕਰਦੇ ਹਨ।ਸੋ ਇਸੇ ਲਈ ਲੋਕਾਂ ਵੱਲੋਂ ਵੱਖੋ ਵੱਖਰੇ ਵਿਚਾਰ ਸਾਂਝੇ ਕੀਤੇ ਗਏ ਹਨ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *