ਭਾਨੇ ਸਿੱਧੂ ਨੇ ਕਰ ਦਿੱਤਾ ਹੁਣ ਇਹ ਐਲਾਨ,ਸਾਰੇ ਹੋ ਗਈ ਹੈਰਾਨ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਸਿਆਸੀ ਪਾਰਟੀਆਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਆਪਣੇ ਵੱਲ ਖਿੱਚਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।ਪਰ ਦੂਸਰੇ ਪਾਸੇ ਕਿਸਾਨੀ ਅੰਦੋਲਨ ਵੀ ਜ਼ੋਰਾਂ ਸ਼ੋਰਾਂ ਤੇ ਚੱਲ ਰਿਹਾ ਹੈ ਭਾਵੇਂ ਕਿ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ ਹਨ ਪਰ ਫਿਰ ਵੀ ਬਹੁਤ ਸਾਰੀਆਂ ਮੰਗਾਂ ਅਜਿਹੀਆਂ ਹਨ

ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਗਿਆ ਜਿਸ ਕਾਰਨ ਅਜੇ ਤੱਕ ਵੀ ਕਿਸਾਨੀ ਅੰਦੋਲਨ ਖਤਮ ਨਹੀਂ ਹੋਇਆ ਹੈ।ਜਾਣਕਾਰੀ ਮੁਤਾਬਕ ਕਿਸਾਨ ਸਮਰਥਨ ਮੁੱਲ ਉੱਤੇ ਗਰੰਟੀ ਚਾਹੁੰਦੇ ਹਨ ਇਸ ਤੋਂ ਇਲਾਵਾ ਜਿਹੜੇ ਕਿਸਾਨਾਂ ਉੱਤੇ ਪਰਚੇ ਕਰਕੇ ਉਨ੍ਹਾਂ ਨੂੰ ਪ੍ਰੇਸ਼ਾਨ ਕੀਤਾ ਗਿਆ ਹੈ ਉਨ੍ਹਾਂ ਦੇ ਪਰਚੇ ਰੱਦ ਕਰਵਾਉਣ ਦੀ ਮੰਗ ਉੱਠ ਰਹੀ ਹੈ ਇਸ ਤੋਂ ਇਲਾਵਾ ਇਸ ਕਿਸਾਨੀ ਅੰਦੋਲਨ ਦੌਰਾਨ ਜਿਹੜੇ ਕਿਸਾਨਾਂ ਨੇ ਆਪਣੀ

ਜਾਨ ਗਵਾਈ ਹੈ। ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ ਜਦੋਂ ਤਕ ਇਹ ਸਭ ਕੁਝ ਮੰਨ ਨਹੀਂ ਲਿਆ ਜਾਵੇਗਾ ਉਸ ਸਮੇਂ ਤਕ ਕਿਸਾਨ ਦਿੱਲੀ ਦੀਆਂ ਸਰਹੱਦਾਂ ਉੱਤੇ ਹੀ ਰਹਿਣਗੇ ਇਸ ਤੋਂ ਇਲਾਵਾ ਹੁਣ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਨੂੰ ਲੈ ਕੇ ਵੀ ਕਾਫ਼ੀ ਜ਼ਿਆਦਾ ਜਾਗਰੂਕਤਾ ਫੈਲਾਈ ਜਾ ਰਹੀ ਹੈ।ਭਾਨਾ ਸਿੱਧੂ ਲੱਖਾ ਸਧਾਣਾ ਅਤੇ ਹੋਰ ਕਈ

ਮਸ਼ਹੂਰ ਹਸਤੀਆਂ ਦੇ ਵੱਲੋਂ ਪੰਜਾਬ ਦੇ ਲੋਕਾਂ ਨੂੰ ਇੱਕੋ ਅਪੀਲ ਕੀਤੀ ਜਾ ਰਹੀ ਹੈ ਕਿ ਉਹ ਸੋਚ ਸਮਝ ਕੇ ਵੋਟ ਪਾਉਣ ਤਾਂ ਜੋ ਆਉਣ ਵਾਲੇ ਸਮੇਂ ਦੇ ਵਿਚ ਦੁਬਾਰਾ ਉਨ੍ਹਾਂ ਨੂੰ ਗੁੰਮਰਾਹ ਨਾ ਕੀਤਾ ਜਾਵੇ ਇਸੇ ਦੌਰਾਨ ਭਾਨਾ ਸਿੱਧੂ ਨੇ ਕਿਹਾ ਕਿ ਅਸੀਂ ਪੰਜਾਬ ਦੇ ਸਿਆਸੀ ਲੀਡਰਾਂ ਦੀ ਵਜ੍ਹਾ ਕਾਰਨ ਹੀ ਅੱਜ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠਣ ਲਈ ਮਜਬੂਰ ਹਾਂ।ਕਿਉਂਕਿ ਜੇਕਰ ਪੰਜਾਬ ਦੇ ਸਿਆਸੀ ਲੀਡਰਾਂ ਦੇ

ਵੱਲੋਂ ਆਪਣਾ ਕੰਮ ਸਹੀ ਤਰੀਕੇ ਨਾਲ ਕੀਤਾ ਗਿਆ ਹੁੰਦਾ ਤਾਂ ਅੱਜ ਆਮ ਲੋਕਾਂ ਨੂੰ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠ ਕੇ ਆਪਣੇ ਹੱਕ ਲੈਣ ਦੀ ਲੋੜ ਨਹੀਂ ਪੈਣੀ ਸੀ ਇਸ ਲਈ ਉਨ੍ਹਾਂ ਦਾ ਕਹਿਣਾ ਹੈ ਕਿ ਪਹਿਲਾਂ ਉਨ੍ਹਾਂ ਨੂੰ ਪੰਜਾਬ ਦੇ ਵਿੱਚੋਂ ਇਨ੍ਹਾਂ ਸਿਆਸੀ ਲੀਡਰਾਂ ਨੂੰ ਸਾਫ ਕਰਨਾ ਹੋਵੇਗਾ ਜਿਸ ਤੋਂ ਬਾਅਦ ਹੀ ਪੰਜਾਬ ਦਾ ਇੱਕ ਵੱਖਰਾ ਚਿਹਰਾ ਸਾਹਮਣੇ ਆ ਸਕਦਾ ਹੈ ਭਾਵ ਪੰਜਾਬ ਨੂੰ ਤਰੱਕੀ ਦੇ ਰਾਹ ਤੇ ਲਿਜਾਇਆ ਜਾ ਸਕਦਾ ਹੈ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।

ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *