ਮਨੀਸ਼ ਸਿਸੋਦੀਆ ਨੇ ਪੰਜਾਬ ਦੇ ਸਕੂਲਾਂ ਦੇ ਵਿੱਚ ਮਾਰਿਆ ਛਾਪਾ,ਕੀਤੇ ਵੱਡੇ ਖੁਲਾਸੇ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਦਿੱਲੀ ਦੇ ਵਿੱਚ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਦੇ ਵੱਲੋਂ ਬਹੁਤ ਵਧੀਆ ਕੰਮ ਕੀਤਾ ਗਿਆ ਹੈ ਉਨ੍ਹਾਂ ਨੇ ਦਿੱਲੀ ਦੇ ਸਕੂਲਾਂ ਦੇ ਹਾਲਾਤਾਂ ਨੂੰ ਕਾਫ਼ੀ ਹੱਦ ਤਕ ਸੁਧਾਰ ਦਿੱਤਾ ਹੈ।ਜਿਸ ਦੀਆਂ ਬਹੁਤ ਸਾਰੇ ਲੋਕਾਂ ਵੱਲੋਂ ਤਾਰੀਫ ਵੀ ਕੀਤੀ ਜਾਂਦੀ ਹੈ ਕਿ ਸਿੱਖਿਆ ਮੰਤਰੀ ਨੇ ਆਪਣਾ ਕੰਮ ਈਮਾਨਦਾਰੀ ਦੇ ਨਾਲ ਨਿਭਾਉਂਦੇ ਹੋਏ ਦਿੱਲੀ ਦੇ ਵਿੱਚ ਸਿੱਖਿਆ ਪੱਧਰ ਨੂੰ ਉੱਚਾ ਚੁੱਕਣ ਦੀ ਕੋਸ਼ਿਸ਼ ਕੀਤੀ ਹੈ ਪਰ ਹੁਣ ਪੰਜਾਬ ਦੇ ਵਿੱਚ ਵੀ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸਦੇ ਚੱਲਦੇ ਸਿਆਸਤ ਵੀ ਗਰਮਾਈ ਹੋਈ ਹੈ

ਅਤੇ ਸਿਆਸਤਦਾਨਾਂ ਦੇ ਵੱਲੋਂ ਨਵੇਂ ਤੋਂ ਨਵੇਂ ਪੈਂਤੜੇ ਖੇਡਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਜਾਣਕਾਰੀ ਮੁਤਾਬਕ ਹੋਣਾ ਦਿੱਲੀ ਦੇ ਸਿੱਖਿਆ ਮੰਤਰੀ ਮਨੀਸ਼ ਸਿਸੋਦੀਆ ਪੰਜਾਬ ਦੇ ਸਕੂਲਾਂ ਦੇ ਵਿੱਚ ਆਏ ਅਤੇ ਪੰਜਾਬ ਦੇ ਸਕੂਲਾਂ ਉੱਤੇ ਉਨ੍ਹਾਂ ਨੇ ਛਾਪੇਮਾਰੀ ਕੀਤੀ ਭਾਵ ਇਹ ਦੇਖਿਆ ਕਿ ਪੰਜਾਬ ਦੇ ਸਕੂਲਾਂ ਦੇ ਹਾਲਾਤ ਕਿਹੋ ਜਿਹੇ ਹਨ ਤਾਂ ਇੱਥੇ ਆ ਕੇ ਉਨ੍ਹਾਂ ਦੇਖਿਆ ਕਿ ਸਕੂਲਾਂ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹੋ ਚੁੱਕੇ ਹਨ ਕੁਝ ਗਿਣੇ ਚੁਣੇ ਸਕੂਲ ਹੀ ਅਜਿਹੇ ਹਨ ਜਿਨ੍ਹਾਂ ਦਾ ਵਿਕਾਸ ਕੀਤਾ ਗਿਆ ਹੈ ਭਾਵ ਉਨ੍ਹਾਂ ਨੂੰ ਇਕ ਸਮਾਰਟ ਸਕੂਲ ਦੇ ਤੌਰ ਤੇ ਬਣਾਇਆ ਗਿਆ ਹੈ

ਪਰ ਜਿਹੜੇ ਸਕੂਲਾਂ ਨੂੰ ਸਮਾਰਟ ਸਕੂਲ ਦਾ ਦਰਜਾ ਨਹੀਂ ਦਿੱਤਾ ਗਿਆ ਹੈ।ਉਨ੍ਹਾਂ ਸਕੂਲਾਂ ਦੇ ਹਾਲਾਤ ਕਾਫ਼ੀ ਜ਼ਿਆਦਾ ਖ਼ਰਾਬ ਹਨ ਮਨੀਸ਼ ਸਿਸੋਦੀਆ ਦਾ ਕਹਿਣਾ ਹੈ ਕਿ ਜਦੋਂ ਉਹ ਇਕ ਸਕੂਲ ਦੇ ਵਿਚ ਗਏ ਤਾਂ ਉਨ੍ਹਾਂ ਦੇਖਿਆ ਕਿ ਇੱਥੋਂ ਦੇ ਸਕੂਲਾਂ ਦੇ ਵਿਚ ਮੇਜ਼ ਕੁਰਸੀਆਂ ਵੀ ਟੁੱਟੇ ਹੋਏ ਹਨ ਇਸ ਤੋਂ ਇਲਾਵਾ ਬੱਚਿਆਂ ਦੇ ਬੈਠਣ ਦੇ ਲਈ ਯੋਗ ਜਗ੍ਹਾ ਵੀ ਨਹੀਂ ਹੈ ਬੱਚਿਆਂ ਦੀ ਪੜ੍ਹਾਈ ਦੇ ਲਈ ਬਹੁਤ ਸਾਰੀਆਂ ਚੀਜ਼ਾਂ ਹੁੰਦੀਆਂ ਹਨ ਜੋ ਚਾਹੀਦੀਆਂ ਹੁੰਦੀਆਂ ਹਨ।ਪਰ ਇੱਥੇ ਜ਼ਰੂਰਤ ਦੀਆਂ ਚੀਜ਼ਾਂ ਵੀ ਮੌਜੂਦ ਨਹੀਂ ਹਨ ਕੁੱਲ ਮਿਲਾ ਕੇ ਉਨ੍ਹਾਂ ਦਾ ਕਹਿਣਾ ਸੀ ਕਿ ਸਕੂਲਾਂ ਦਾ ਵਿਕਾਸ ਨਹੀਂ ਹੋ ਰਿਹਾ ਹੈ ਇਸ ਲਈ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਮ ਆਦਮੀ ਪਾਰਟੀ ਨੂੰ ਇੱਕ ਮੌਕਾ ਦੇਣ

ਤਾਂ ਜੋ ਪੰਜਾਬ ਦੇ ਸਕੂਲਾਂ ਦੇ ਪੱਧਰ ਨੂੰ ਉੱਚਾ ਚੁੱਕਿਆ ਜਾ ਸਕੇ ਅਤੇ ਬੱਚਿਆਂ ਦੀ ਪਡ਼੍ਹਾਈ ਨੂੰ ਚੰਗਾ ਕੀਤਾ ਜਾ ਸਕੇ।ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਬੱਚਿਆਂ ਦੀ ਪੜ੍ਹਾਈ ਵਧੀਆ ਨਹੀਂ ਹੋਵੇਗੀ ਤਾਂ ਆਉਣ ਵਾਲੇ ਸਮੇਂ ਦੇ ਵਿਚ ਉਹ ਅੱਗੇ ਨਹੀਂ ਵਧ ਪਾਉਣਗੇ ਅਤੇ ਇਸ ਨਾਲ ਪੰਜਾਬ ਦਾ ਕਾਫੀ ਜ਼ਿਆਦਾ ਨੁਕਸਾਨ ਹੋ ਜਾਵੇਗਾ ਇੱਥੇ ਬਹੁਤ ਸਾਰੇ ਲੋਕਾਂ ਵੱਲੋਂ ਆਪਣੇ ਵਿਚਾਰ ਵੀ ਸਾਂਝੇ ਕੀਤੇ ਜਾ ਰਹੇ ਹਨ ਕੁਝ ਲੋਕਾਂ ਦਾ ਕਹਿਣਾ ਹੈ ਕਿ ਹੁਣ ਸਿਆਸੀ ਪਾਰਟੀਆਂ ਦੇ ਵੱਲੋਂ ਸਿਆਸਤ ਕੀਤੀ ਜਾ ਰਹੀ ਹੈ ਅਤੇ ਜਦੋਂ ਇਨ੍ਹਾਂ ਦੇ ਹੱਥ ਵਿਚ ਤਾਕਤ ਹੁੰਦੀ ਹੈ ਤਾਂ ਉਸ ਸਮੇਂ ਕਿਸੇ ਵੀ ਸਿਆਸਤਦਾਨਾਂ ਵੱਲੋਂ ਲੋਕਾਂ ਬਾਰੇ ਨਹੀਂ ਸੋਚਿਆ ਜਾਂਦਾ ਤੁਹਾਡਾ ਇਸ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *