ਗਲੀ ਵਿੱਚੋਂ ਲੰਘ ਰਿਹਾ ਸੀ ਕਾਤਲ ਦਾ ਭਰਾ,ਬੱਚੀ ਦੇ ਪਰਿਵਾਰਕ ਮੈਂਬਰਾਂ ਨੂੰ ਆਇਆ ਗੁੱਸਾ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪਿਛਲੇ ਦਿਨੀਂ ਇਕ ਖਬਰ ਸਾਹਮਣੇ ਆਈ ਸੀ ਜਿਸ ਨੇ ਸਾਰਿਆਂ ਦਾ ਹਿਰਦਾ ਵਲੂੰਧਰ ਕੇ ਰੱਖ ਦਿੱਤਾ ਕਿ ਲੁਧਿਆਣਾ ਦੇ ਵਿੱਚ ਦੋ ਸਾਲ ਦੀ ਇਕ ਬੱਚੀ ਨੂੰ ਕ ਤ ਲ ਕਰ ਦਿੱਤਾ ਗਿਆ ਹੈ।ਜਾਣਕਾਰੀ ਮੁਤਾਬਕ ਉਸ ਦੀ ਗੁਆਂਢਣ ਵੱਲੋਂ ਹੀ ਉਸ ਨੂੰ ਗਲਾ ਦਬਾ ਕੇ ਉਸ ਨੂੰ ਮੌਤ ਦੇ ਘਾਟ ਉਤਾਰਿਆ ਗਿਆ।ਉਸ ਤੋਂ ਬਾਅਦ ਉਸ ਨੂੰ ਜ਼ਮੀਨ ਦੇ ਵਿੱਚ ਦਫ਼ਨਾ ਦਿੱਤਾ ਗਿਆ ਬਾਅਦ ਵਿੱਚ ਜਦੋਂ ਲੜਕੀ ਦੇ ਪਰਿਵਾਰਕ ਮੈਂਬਰਾਂ ਵੱਲੋਂ ਇਸ ਲੜਕੀ ਨੂੰ ਲੱਭਣਾ ਸ਼ੁਰੂ ਕਰ ਦਿੱਤਾ ਗਿਆ ਤਾਂ ਸੀਸੀਟੀਵੀ ਕੈਮਰੇ ਵੀ ਖੰਗਾਲੇ ਗਏ ਤਾਂ ਸੀਸੀਟੀਵੀ ਕੈਮਰੇ ਦੇ ਵਿਚ

ਉਨ੍ਹਾਂ ਦੇ ਗੁਆਂਢਣ ਉਨ੍ਹਾਂ ਦੀ ਬੱਚੀ ਨੂੰ ਲਿਜਾਂਦੀ ਹੋਈ ਦਿਖਾਈ ਦਿੱਤੀ ਜਿਸ ਤੋਂ ਬਾਅਦ ਪੁਲੀਸ ਮੁਲਾਜ਼ਮਾਂ ਨੇ ਇਸ ਗੁਆਂਢਣ ਕੋਲੋਂ ਪੁੱਛ ਗਿੱਛ ਕਰਨੀ ਸ਼ੁਰੂ ਕਰ ਦਿੱਤੀ ਸ਼ੁਰੂਅਾਤ ਦੇ ਵਿਚ ਇਸ ਨੇ ਆਪਣਾ ਗੁਨਾਹ ਕਬੂਲ ਨਾ ਕੀਤਾ ਪਰ ਬਾਅਦ ਵਿੱਚ ਜਦੋਂ ਸਖ਼ਤੀ ਦੇ ਨਾਲ ਇਸ ਤੋਂ ਪੁੱਛਗਿੱਛ ਕੀਤੀ ਗਈ ਤਾਂ ਇਸ ਨੇ ਆਪਣਾ ਗੁਨਾਹ ਕਬੂਲ ਕੀਤਾ ਜਿਸ ਤੋਂ ਬਾਅਦ ਪੁਲਸ ਮੁਲਾਜ਼ਮਾਂ ਵਲੋਂ ਇਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੂਸਰੇ ਪਾਸੇ ਪਰਿਵਾਰਕ ਮੈਂਬਰ ਕਾਫੀ ਜ਼ਿਆਦਾ ਦੁੱਖ ਮਹਿਸੂਸ ਕਰ ਰਹੇ ਹਨ। ਕਿਉਂਕਿ ਉਨ੍ਹਾਂ ਦੀ ਬੱਚੀ ਨੂੰ ਬੜੀ ਬੇਰਹਿਮੀ ਨਾਲ ਮਾਰਿਆ ਗਿਆ ਹੈ

ਉਨ੍ਹਾਂ ਵੱਲੋਂ ਇਸ ਮਾਮਲੇ ਦੇ ਵਿੱਚ ਇਨਸਾਫ਼ ਦੀ ਮੰਗ ਕੀਤੀ ਜਾ ਰਹੀ ਹੈ ਭਾਵ ਇਸ ਕਾਤਲ ਔਰਤ ਦੇ ਖਿਲਾਫ ਸਖਤ ਕਾਰਵਾਈ ਦੀ ਮੰਗ ਉੱਠ ਰਹੀ ਹੈ ਇਸ ਘਟਨਾ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ ਅਤੇ ਹੁਣ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਪਿਛਲੀ ਰਾਤ ਕਾਤਲ ਦਾ ਭਰਾ ਪੀਡ਼ਤ ਪਰਿਵਾਰ ਦੇ ਘਰ ਆਇਆ ਸੀ ਜਦੋਂ ਪਰਿਵਾਰਕ ਮੈਂਬਰਾਂ ਨੂੰ ਇਸ ਬਾਰੇ ਜਾਣਕਾਰੀ ਹੋਈ ਤਾਂ ਉਨ੍ਹਾਂ ਨੇ ਆਪਣਾ ਗੁੱਸਾ ਇਸ ਵਿਅਕਤੀ ਦੇ ਉੱਤੇ ਉਤਾਰਿਆ ਹੈ

ਜਿਸ ਤੋਂ ਬਾਅਦ ਇੱਥੇ ਕਾਫੀ ਜ਼ਿਆਦਾ ਹੰਗਾਮਾ ਹੋ ਗਿਆ ਇਸ ਦੀਆਂ ਕੁਝ ਤਸਵੀਰਾਂ ਵੀ ਸਾਹਮਣੇ ਆ ਰਹੀਆਂ ਹਨ ਜਿਸ ਵਿੱਚ ਵੇਖਿਆ ਜਾ ਸਕਦਾ ਹੈ ਕਿ ਇਸ ਵਿਅਕਤੀ ਨੂੰ ਚਾਰੇ ਪਾਸੇ ਘੇਰਾ ਪਾ ਰੱਖਿਆ ਹੈ ਅਤੇ ਇਸ ਦੇ ਥੱਪੜ ਵੀ ਮਾਰੇ ਜਾ ਰਹੇ ਹਨ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਇਸ ਦੀ ਭੈਣ ਨੇ ਜੋ ਕੀਤਾ ਹੈ ਉਸ ਦਾ ਖਮਿਆਜ਼ਾ ਇਸ ਨੂੰ ਵੀ ਭੁਗਤਣਾ ਪੈ ਰਿਹਾ ਹੈ ਦਸ ਦਈਏ ਕਿ ਕਾਤਲ ਔਰਤ ਦੇ ਪਰਿਵਾਰਕ ਮੈਂਬਰਾਂ ਵੱਲੋਂ ਵੀ ਉਸ ਦੇ ਖ਼ਿਲਾਫ਼ ਹੀ ਬੋਲਿਆ ਜਾ ਰਿਹਾ ਹੈ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *