ਇੱਕ ਸੌ ਤੇਰਾਂ ਫ਼ਸਲਾਂ ਉੱਤੇ ਐੱਮਐੱਸਪੀ ਦੇਣ ਬਾਰੇ ਪੰਜਾਬ ਦੇ ਖੇਤੀ ਮੰਤਰੀ ਦਾ ਵੱਡਾ ਬਿਆਨ ਆਇਆ ਸਾਹਮਣੇ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿਸਾਨ ਲੰਬੇ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ਉੱਤੇ ਬੈਠੇ ਹੋਏ ਹਨ ਪਰ ਇਸ ਦੌਰਾਨ ਉਨ੍ਹਾਂ ਨੂੰ ਕਈ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ ਭਾਵੇਂ ਕਿ ਹੁਣ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ ਪਰ ਫਿਰ ਵੀ ਕਿਸਾਨਾਂ ਦੀਆਂ ਬਹੁਤ ਸਾਰੀਆਂ ਮੰਗਾਂ ਅਜਿਹੀਆਂ ਹਨ ਜਿਨ੍ਹਾਂ ਨੂੰ ਪੂਰਾ ਨਹੀਂ ਕੀਤਾ ਜਾ ਰਿਹਾ।ਜਾਣਕਾਰੀ ਮੁਤਾਬਕ ਸਾਰੇ ਕਿਸਾਨ ਚਾਹੁੰਦੇ ਹਨ ਕਿ ਉਨ੍ਹਾਂ ਦੇ ਕਰਜ਼ੇ ਮੁਆਫ਼ ਕੀਤੇ ਜਾਣ ਇਸ ਤੋਂ ਇਲਾਵਾ ਐੱਮਐੱਸਪੀ ਤੇ ਉੱਤੇ ਗਾਰੰਟੀ ਦਿੱਤੀ ਜਾਵੇ ਭਾਵ ਉਨ੍ਹਾਂ ਨੂੰ ਸਮਰਥਨ ਮੁੱਲ ਦੀ ਗਾਰੰਟੀ ਚਾਹੀਦੀ ਹੈ।

ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਦੌਰਾਨ ਜਿਹੜੇ ਵੀ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਦੇ ਲਈ ਮੁਆਵਜ਼ੇ ਦੀ ਮੰਗ ਵੀ ਕੀਤੀ ਜਾ ਰਹੀ ਹੈ ਫਿਲਹਾਲ ਕੇਂਦਰ ਸਰਕਾਰ ਇਸ ਸਭ ਬਾਰੇ ਮੀਟਿੰਗ ਕਰ ਰਹੀ ਹੈ।ਪਰ ਇਸ ਮਾਮਲੇ ਸਬੰਧੀ ਕੋਈ ਵੀ ਫ਼ੈਸਲਾ ਨਹੀਂ ਸੁਣਾਇਆ ਗਿਆ ਜਿਸ ਕਾਰਨ ਕਿਸਾਨ ਅੱਜ ਵੀ ਦਿੱਲੀ ਦੀਆਂ ਸਰਹੱਦਾਂ ਉੱਤੇ ਡਟੇ ਹੋਏ ਹਨ ਇਸ ਤੋਂ ਇਲਾਵਾ ਇੱਕ ਹੋਰ ਖ਼ਬਰ ਸਾਹਮਣੇ ਆ ਰਹੀ ਹੈ ਕਿ ਕਿਸਾਨਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਜਾਂਦੀਆਂ

ਤਾਂ ਉਸ ਸਮੇਂ ਤਕ ਉਹ ਦਿੱਲੀ ਦੀਆਂ ਸਰਹੱਦਾਂ ਨੂੰ ਨਹੀਂ ਛੱਡਣਗੇ।ਇਸ ਤੋਂ ਇਲਾਵਾ ਕਿਸਾਨਾਂ ਦਾ ਕਹਿਣਾ ਹੈ ਕਿ ਦਿੱਲੀ ਦੀਆਂ ਸਰਹੱਦਾਂ ਨੂੰ ਛੱਡਣ ਤੋਂ ਬਾਅਦ ਉਹ ਚੰਡੀਗੜ੍ਹ ਦੇ ਵਿੱਚ ਆ ਕੇ ਬੈਠਣਗੇ ਭਾਵ ਪੰਜਾਬ ਸਰਕਾਰ ਨੂੰ ਨਿਸ਼ਾਨਾ ਬਣਾਇਆ ਜਾਵੇਗਾ ਸੋ ਇਸ ਨਾਲ ਪੰਜਾਬ ਸਰਕਾਰ ਦੀਆਂ ਮੁਸ਼ਕਲਾਂ ਵੀ ਵਧ ਸਕਦੀਆਂ ਹਨ ਜਿਹੜੇ ਵਾਅਦੇ ਪੰਜਾਬ ਸਰਕਾਰ ਨੇ ਪੰਜਾਬ ਦੇ ਲੋਕਾਂ ਦੇ ਨਾਲ ਕੀਤੇ ਸੀ। ਹੁਣ ਉਨ੍ਹਾਂ ਨੂੰ ਨਿਭਾਉਣ ਦੇ ਲਈ ਪੰਜਾਬ ਸਰਕਾਰ ਨੂੰ ਮਜਬੂਰ ਕੀਤਾ ਜਾਵੇਗਾ ਦੇਖਿਆ ਜਾਵੇ ਤਾਂ ਕਿਸਾਨੀ ਅੰਦੋਲਨ ਨੇ ਸਰਕਾਰਾਂ ਨੂੰ ਵੀ ਡਰਾ ਦਿੱਤਾ ਹੈ ਕਿਉਂਕਿ ਲੋਕਾਂ ਦੀ ਇਕਜੁੱਟਤਾ ਦਾ ਸਬੂਤ ਮਿਲ ਚੁੱਕਿਆ ਹੈ

ਜਿਸ ਕਾਰਨ ਸਰਕਾਰਾਂ ਕਾਫ਼ੀ ਜ਼ਿਆਦਾ ਪ੍ਰੇਸ਼ਾਨ ਹੋ ਚੁੱਕੀਆਂ ਹਨ ਹੁਣ ਹਰੇਕ ਸਰਕਾਰ ਨੂੰ ਆਪਣੇ ਸੂਬੇ ਦੀ ਜਨਤਾ ਦੀ ਗੱਲਬਾਤ ਮੰਨਣੀ ਪਵੇਗੀ।ਕਿਉਂਕਿ ਜੇਕਰ ਲੋਕਾਂ ਦੇ ਵੱਲੋਂ ਵਿਰੋਧ ਕੀਤਾ ਜਾਂਦਾ ਹੈ ਤਾਂ ਉਨ੍ਹਾਂ ਦਾ ਸਬਰ ਸੰਤੋਖ ਵੀ ਹੁਣ ਸਰਕਾਰਾਂ ਨੇ ਵੇਖ ਲਿਆ ਹੈ ਕਿ ਕਿਸਾਨੀ ਅੰਦੋਲਨ ਪੂਰੇ ਇੱਕ ਸਾਲ ਤੱਕ ਚੱਲਿਆ ਹੈ ਪਰ ਫਿਰ ਵੀ ਕਿਸਾਨਾਂ ਦੇ ਵਿੱਚ ਪੂਰਾ ਜੋਸ਼ ਸੀ ਕਿ ਜੇਕਰ ਦੋ ਸਾਲ ਹੋਰ ਵੀ ਇਸ ਕਿਸਾਨੀ ਅੰਦੋਲਨ ਨੂੰ ਵਧਾਇਆ ਜਾਵੇ ਤਾਂ ਉਹ ਦਿੱਲੀ ਦੀਆਂ ਸਰਹੱਦਾਂ ਤੇ ਬੈਠਣ ਲਈ ਤਿਆਰ ਸੀ ਪਰ ਫਿਰ ਵੀ ਕੇਂਦਰ ਸਰਕਾਰ ਨੂੰ ਝੁਕਣਾ ਪਿਆ ਹੈ ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਲੋਕ ਇਕਜੁੱਟ ਹੋ ਕੇ ਕਿਸੇ ਵੀ ਤਾਕਤ ਨੂੰ ਹਰਾ ਸਕਦੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *