ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫਾ,ਵੱਡੀ ਖ਼ਬਰ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ ਕਿਉਂਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਕਾਰਨ ਰੋਜ਼ਾਨਾ ਹੀ ਸਿਆਸੀ ਪਾਰਟੀਆਂ ਦੇ ਵੱਲੋਂ ਕੁਝ ਅਹਿਮ ਫ਼ੈਸਲੇ ਲੈ ਲਏ ਜਾਂਦੇ ਹਨ ਜਿਸ ਕਾਰਨ ਪੰਜਾਬ ਦੇ ਲੋਕ ਕਾਫੀ ਜ਼ਿਆਦਾ ਪ੍ਰਭਾਵਿਤ ਹੋ ਰਹੇ ਹਨ ਅਤੇ ਹੁਣ ਇਕ ਵੱਡੀ ਖਬਰ ਸਾਹਮਣੇ ਆਈ ਹੈ ਕਿ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

ਇਹ ਇਕ ਬਹੁਤ ਵੱਡੀ ਖਬਰ ਹੈ ਕਾਫ਼ੀ ਲੰਮੇ ਸਮੇਂ ਤੋਂ ਲੋਕ ਮਨਜਿੰਦਰ ਸਿੰਘ ਸਿਰਸਾ ੳੁੱਤੇ ਨਜ਼ਰ ਟਿਕਾ ਕੇ ਰੱਖੇ ਹੋਏ ਸੀ ਕਿਉਂਕਿ ਕਾਫ਼ੀ ਜ਼ਿਆਦਾ ਮਸਲਿਆਂ ਦੇ ਵਿਚ ਇਹ ਸੁਰਖੀਆਂ ਦੇ ਵਿੱਚ ਆਉਂਦੇ ਰਹਿੰਦੇ ਹਨ ਅਤੇ ਪਿਛਲੇ ਦਿਨੀਂ ਇਨ੍ਹਾਂ ਦੁਆਰਾ ਇਕ ਵੱਡਾ ਫੈਸਲਾ ਲਿਆ ਗਿਆ ਹੈ ਜਿਸ ਨੇ ਸਾਰਿਆਂ ਨੂੰ ਹੈਰਾਨ ਕਰਕੇ ਰੱਖ ਦਿੱਤਾ ਹੈ।ਦੱਸਦਈਏ ਕਿ ਮਨਜਿੰਦਰ ਸਿੰਘ ਸਿਰਸਾ ਨੇ ਗੁਰਦੁਆਰਾ ਪ੍ਰਬੰਧਕ ਕਮੇਟੀ ਤੋਂ ਅਸਤੀਫ਼ਾ ਦੇਣ ਤੋਂ ਬਾਅਦ ਭਾਜਪਾ ਦੇ ਵਿਚ ਸ਼ਾਮਲ ਹੋ ਕੇ ਸਾਰਿਆਂ ਦੇ ਹੋਸ਼ ਉਡਾ ਦਿੱਤੇ ਹਨ।

ਹਰ ਕੋਈ ਹੈਰਾਨ ਹੈ ਕਿ ਮਨਜਿੰਦਰ ਸਿੰਘ ਸਿਰਸਾ ਵਲੋਂ ਅਜਿਹਾ ਫੈਸਲਾ ਕਿਵੇਂ ਲਿਆ ਜਾ ਸਕਦਾ ਹੈ ਜਦੋਂ ਪੰਜਾਬ ਦੇ ਲੋਕ ਭਾਜਪਾ ਦੇ ਖ਼ਿਲਾਫ਼ ਹਨ ਅਤੇ ਕਾਫੀ ਲੰਬੇ ਸਮੇਂ ਤੋਂ ਕਿਸਾਨੀ ਅੰਦੋਲਨ ਚੱਲ ਰਿਹਾ ਸੀ ਅਤੇ ਇਹ ਅੰਦੋਲਨ ਭਾਜਪਾ ਸਰਕਾਰ ਦੇ ਖ਼ਿਲਾਫ਼ ਹੀ ਚੱਲ ਰਿਹਾ ਸੀ ਅਤੇ ਹੁਣ ਜਦੋਂ ਖੇਤੀ ਕਾਨੂੰਨ ਰੱਦ ਹੋ ਚੁੱਕੇ ਹਨ। ਤਾਂ ਉਸ ਤੋਂ ਬਾਅਦ ਮਨਜਿੰਦਰ ਸਿੰਘ ਸਿਰਸਾ ਵੱਲੋਂ ਜੋ ਇਹ ਫੈਸਲਾ ਲਿਆ ਗਿਆ ਹੈ ਉਸ ਨੂੰ ਸੁਣ ਕੇ ਹਰ ਕੋਈ ਹੈਰਾਨ ਹੋ ਰਿਹਾ ਹੈ ਅਤੇ ਬਹੁਤ ਸਾਰੇ ਲੋਕ ਮਨਜਿੰਦਰ ਸਿੰਘ ਸਿਰਸਾ ਦੇ ਖ਼ਿਲਾਫ਼ ਬੋਲਦੇ ਹੋਏ ਵੀ ਦਿਖਾਈ ਦੇ ਰਹੇ ਹਨ।ਇਸ ਨੇ ਪੰਜਾਬ ਦੀ ਸਿਆਸਤ ਉੱਤੇ ਵੀ ਗਹਿਰਾ ਅਸਰ ਪਾਇਆ ਹੈ

ਜਿਸ ਤਰੀਕੇ ਦੀਆਂ ਖ਼ਬਰਾਂ ਅਜਕੱਲ੍ਹ ਆ ਰਹੀਆਂ ਹਨ ਉਸ ਨੇ ਲੋਕਾਂ ਦੇ ਦਿਮਾਗ ਉੱਤੇ ਗਹਿਰਾ ਅਸਰ ਪਾਇਆ ਹੈ ਕਿਸਾਨੀ ਅੰਦੋਲਨ ਦੇ ਬੱਚੇ ਬਹੁਤ ਸਾਰੇ ਅਜਿਹੇ ਚਿਹਰੇ ਉੱਭਰ ਕੇ ਸਾਹਮਣੇ ਆਏ ਹਨ ਜੋ ਪੰਜਾਬ ਦੇ ਲੋਕਾਂ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰ ਰਹੇ ਹਨ।ਸੋ ਦੇਖਣਾ ਇਹ ਹੋਵੇਗਾ ਕਿ ਆਉਣ ਵਾਲੇ ਸਮੇਂ ਦੇ ਵਿਚ ਪੰਜਾਬ ਦੀ ਸਿਆਸਤ ਕਿਸ ਵੱਲ ਨੂੰ ਰੁਖ਼ ਕਰਦੀ ਹੈ।ਫਿਲਹਾਲ ਮਨਜਿੰਦਰ ਸਿੰਘ ਸਿਰਸਾ ਵੱਲੋਂ ਲਏ ਗਏ ਇਸ ਫ਼ੈਸਲੇ ਦਾ ਬਹੁਤ ਸਾਰੇ ਲੋਕਾਂ ਵੱਲੋਂ ਵਿਰੋਧ ਵੀ ਕੀਤਾ ਜਾ ਰਿਹਾ ਹੈ ਪਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਭਾਜਪਾ ਦੀਆਂ ਤਾਰੀਫਾਂ ਦੇ ਪੁਲ ਬੰਨ੍ਹੇ ਜਾ ਰਹੇ ਹਨ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *