ਮਹਿੰਗਾਈ ਨੇ ਲੋਕਾਂ ਦਾ ਇੱਕ ਵਾਰ ਫਿਰ ਕੱਢਿਆ ਧੂੰਆਂ,ਸਾਰੇ ਹੋਏ ਹਾਲੋਂ ਬੇਹਾਲ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕੇਂਦਰ ਸਰਕਾਰ ਵੱਲੋਂ ਪਿਛਲੇ ਦਿਨਾਂ ਦੇ ਵਿੱਚ ਛੇ ਨਿਯਮਾਂ ਦੇ ਵਿਚ ਬਦਲਾਵ ਕੀਤੇ ਗਏ ਹਨ ਜਿਸ ਕਾਰਨ ਲੋਕਾਂ ਦੀ ਜ਼ਿੰਦਗੀ ਉੱਤੇ ਕਾਫ਼ੀ ਜ਼ਿਆਦਾ ਪ੍ਰਭਾਵ ਪੈਣ ਵਾਲਾ ਹੈ ਇੱਥੇ ਕਈ ਨਿਯਮ ਬਦਲੇ ਗਏ ਹਨ ਜਿਸ ਕਾਰਨ ਮਹਿੰਗਾਈ ਵਧਦੀ ਜਾ ਰਹੀ ਹੈ ਅਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ।ਜਾਣਕਾਰੀ ਮੁਤਾਬਕ ਹੁਣ ਐੱਸਬੀਆਈ ਦਾ ਕ੍ਰੈਡਿਟ ਕਾਰਡ ਇਸਤੇਮਾਲ ਕਰਨ ਵਾਲੇ ਲੋਕਾਂ ਦੇ ਲਈ ਮਾੜੀ ਖ਼ਬਰ ਆਈ ਹੈ ਕਿ ਜੇਕਰ ਉਹ ਕ੍ਰੈਡਿਟ ਕਾਰਡ ਦੇ ਨਾਲ ਖ਼ਰੀਦਦਾਰੀ ਕਰਦੇ ਹਨ

ਤਾਂ ਉਨ੍ਹਾਂ ਨੂੰ ਹਰੇਕ ਖ਼ਰੀਦ ਉਤੇ ਨੜਿੱਨਵੇ ਰੁਪਏ ਦੇਣੇ ਹੋਣਗੇ ਜਿਨ੍ਹਾਂ ਨੂੰ ਪ੍ਰੋਸੈਸਿੰਗ ਚਾਰਜ ਦੱਸਿਆ ਜਾ ਰਿਹਾ ਹੈ ਇਸ ਤੋਂ ਇਲਾਵਾ ਟੈਕਸ ਅਲੱਗ ਤੋਂ ਘਟੇਗਾ ਜਿਸ ਕਾਰਨ ਖਰੀਦਦਾਰੀ ਕਰਨੀ ਕਾਫ਼ੀ ਜ਼ਿਆਦਾ ਮਹਿੰਗੀ ਪੈ ਸਕਦੀ ਹੈ ਇਸ ਵਾਸਤੇ ਲੋਕ ਪ੍ਰੇਸ਼ਾਨ ਹੋ ਰਹੇ ਹਨ।ਇਸ ਤੋਂ ਇਲਾਵਾ ਹੁਣ ਕਮਰਸ਼ੀਅਲ ਗੈਸ ਸਲੰਡਰ ਖ਼ਰੀਦਣ ਵਾਲੇ ਲੋਕਾਂ ਦੇ ਲਈ ਵੀਹ ਮਾੜੀ ਖ਼ਬਰ ਸਾਹਮਣੇ ਆ ਰਹੀ ਹੈ ਜਾਣਕਾਰੀ ਮੁਤਾਬਕ ਹੁਣ ਕਮਰਸ਼ੀਅਲ ਗੈਸ ਸਲੰਡਰ ਖ਼ਰੀਦਣ ਵਾਲੇ ਲੋਕਾਂ ਨੂੰ ਮਹਿੰਗਾ ਗੈਸ ਸਿਲੰਡਰ ਖਰੀਦਣਾ ਪਵੇਗਾ

ਭਾਵੇਂ ਕਿ ਪਹਿਲਾਂ ਵੀ ਉਸ ਦੀਆਂ ਕੀਮਤਾਂ ਬਹੁਤ ਜ਼ਿਆਦਾ ਵਧ ਚੁੱਕੀਆਂ ਹਨ ਪਰ ਲੋਕਾਂ ਨੂੰ ਕਿਤੇ ਨਾ ਕਿਤੇ ਉਮੀਦ ਸੀ ਕਿ ਇਸ ਦੀਆਂ ਕੀਮਤਾਂ ਦੇ ਵਿੱਚ ਸਥਿਰਤਾ ਆਵੇਗੀ ਪਰ ਅਜਿਹਾ ਨਹੀਂ ਹੋਇਆ ਜਿਸ ਕਾਰਨ ਲੋਕ ਕਾਫੀ ਜ਼ਿਆਦਾ ਨਾਰਾਜ਼ ਵੀ ਦਿਖਾਈ ਦੇ ਰਹੇ ਹਨ।ਇਸ ਦੇ ਨਾਲ ਹੀ ਚੌਦਾਂ ਸਾਲ ਬਾਅਦ ਹੁਣ ਮਾਚਿਸ ਵਾਲੀ ਡੱਬੀ ਦੀ ਕੀਮਤ ਵੀ ਵਧਾਈ ਗਈ ਹੈ

ਜਾਣਕਾਰੀ ਮੁਤਾਬਕ ਇੱਕ ਰੁਪਏ ਵਾਲੀ ਡੱਬੀ ਹੁਣ ਦੋ ਰੁਪਏ ਵਿੱਚ ਮਿਲੇਗੀ ਇੱਥੇ ਇਹ ਗੱਲ ਵੀ ਸਾਹਮਣੇ ਆ ਰਹੀ ਹੈ ਕਿ ਮਾਚਿਸ ਵਾਲੀ ਡੱਬੀ ਦੇ ਵਿੱਚ ਮਾਚਿਸ ਦੀਆਂ ਤੀਲੀਆਂ ਦੀ ਗਿਣਤੀ ਵੀ ਵਧਾਈ ਗਈ ਹੈ ਇਸ ਦੇ ਨਾਲ ਹੀ ਹਵਾਈ ਜਹਾਜ਼ਾਂ ਦੀਆਂ ਟਿਕਟਾਂ ਦੀ ਕੀਮਤ ਦੇ ਵਿਚ ਵੀ ਵਾਧਾ ਦੱਸਿਆ ਜਾ ਰਿਹਾ ਹੈ ਜਿਸ ਕਾਰਨ ਲੋਕ ਕਾਫੀ ਜ਼ਿਆਦਾ ਪ੍ਰੇਸ਼ਾਨ ਹੋ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published. Required fields are marked *