ਸਾਹਿਬ ਦੇ ਬਾਹਰ ਲੱਗੀ ਸੰਤ ਜਰਨੈਲ ਸਿੰਘ ਦੀ ਫੋਟੋ ਵੇਖ ਬਜ਼ੁਰਗ ਹੋ ਗਿਆ ਗਰਮ, ਕਹਿੰਦਾ ਨਹੀਂ ਲੱਗੇਗੀ ਤਸਵੀਰ, – Latest Update

Uncategorized






ਤਰਨਤਾਰਨ ਦੇ ਇਤਿਹਾਸਕ ਪਿੰਡ ਪਹੂਵਿੰਡ ਸਾਹਿਬ ਵਿਖੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਮੇਲਾ ਲਗਾਇਆ ਗਿਆ। ਜਿੱਥੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ। ਇਸ ਤੋਂ ਬਾਅਦ ਦੋਵਾਂ ਗੁੱਟਾਂ ਵਿੱਚ ਜ਼ਬਰਦਸਤ ਬਹਿਸ ਹੋ ਗਈ। ਇਸ ਤਕਰਾਰ ਵਿੱਚ ਪੁਲੀਸ ਮੁਲਾਜ਼ਮ ਅਤੇ ਮੇਲਾ ਪ੍ਰਬੰਧਕ ਜ਼ਖ਼ਮੀ ਹੋ ਗਏ।
https://www.youtube.com/watch?v=hE-kRSITVhM

ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਹੰਗਾਮੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।ਦੱਸ ਦੇਈਏ ਕਿ ਮੇਲੇ ਵਿੱਚ ਸ਼ਰਧਾਲੂਆਂ ਦੀਆਂ ਜੁੱਤੀਆਂ ਦੀ ਸੇਵਾ ਕਰਨ ਆਏ ਕੁਝ ਨੌਜਵਾਨਾਂ ਨੇ ਸੰਤ ਜਰਨੈਲ ਸਿੰਘ ਭਿੰਡਰਾਂਵਾਲਿਆਂ ਦੀ ਤਸਵੀਰ ਪੰਡਾਲ ਵਿੱਚ ਲਗਾ ਦਿੱਤੀ ਸੀ। ਜਿਸ ਨੂੰ ਕੁੱਝ ਲੋਕਾਂ ਨੇ ਜ਼ਬਰਦਸਤੀ ਹਟਾ ਦਿੱਤਾ। ਇਸ ਘਟਨਾ ਦੀ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਅਤੇ ਸਿੱਖ ਜਥੇਬੰਦੀਆਂ ਵੱਲੋਂ ਸਖ਼ਤ ਨਿਖੇਧੀ ਕੀਤੀ ਜਾ ਰਹੀ ਹੈ।

ਤਰਨਤਾਰਨ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਹਰਪਾਲ ਸਿੰਘ ਬਲੇਰ ਅਤੇ ਸਤਿਕਾਰ ਕਮੇਟੀ ਦੇ ਆਗੂ ਭਾਈ ਰਣਜੀਤ ਸਿੰਘ ਉਦੋਕੇ ਨੇ ਮੇਲੇ ਵਿੱਚੋਂ ਸੰਤ ਜਰਨੈਲ ਸਿੰਘ ਭਿੰਡਰਾਂਵਾਲੀਆਂ ਜੀ ਦੀ ਫੋਟੋ ਨੂੰ ਲੈ ਕੇ ਹੋਏ ਵਿਵਾਦ ਸਬੰਧੀ ਪ੍ਰਬੰਧਕ ਕਮੇਟੀ ਤੋਂ ਕਾਰਵਾਈ ਦੀ ਮੰਗ ਕੀਤੀ ਹੈ। ਉਕਤ ਆਗੂਆਂ ਨੇ ਕਿਹਾ ਕਿ ਵੀਡੀਓ ਵਿੱਚ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਆਪਣੀ ਨਿੱਜੀ ਜਾਇਦਾਦ ਗੁਰਦੁਆਰਾ ਸਾਹਿਬ ਨੂੰ ਦੇਣੀ ਵੀ ਅਤਿ ਨਿੰਦਣਯੋਗ ਹੈ।

ਆਗੂਆਂ ਨੇ ਕਿਹਾ ਕਿ ਉਕਤ ਪ੍ਰਬੰਧਕ ਕਮੇਟੀ ਦੇ ਮਾੜੇ ਵਤੀਰੇ ਸਬੰਧੀ ਪ੍ਰਸ਼ਾਸਨ ਨੂੰ ਦਰਖਾਸਤ ਦੇ ਕੇ ਕਾਰਵਾਈ ਕੀਤੀ ਜਾਵੇਗੀ ਅਤੇ ਜੇਕਰ ਕੱਲ੍ਹ ਤੱਕ ਪ੍ਰਸ਼ਾਸਨ ਨੇ ਕੋਈ ਕਾਰਵਾਈ ਨਾ ਕੀਤੀ ਤਾਂ ਉਹ ਸਮੂਹ ਸਿੱਖ ਜਥੇਬੰਦੀਆਂ ਨਾਲ ਗੱਲਬਾਤ ਕਰਕੇ ਅਗਲਾ ਕਦਮ ਚੁੱਕਣਗੇ | ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਦੇ ਮੁੱਖ ਪ੍ਰਬੰਧਕ ਪ੍ਰਭਜੋਤ ਸਿੰਘ ਅਤੇ ਕਰਨਲ ਹਰਸਿਮਰਨ ਸਿੰਘ ਨੇ ਆਪਣੇ ਵਿਚਾਰ ਦਿੰਦੇ ਹੋਏ ਕਿਹਾ ਕਿ ਉਨ੍ਹਾਂ ਨੇ ਸੇਵਾ ਕਰਨ ਵਾਲੇ ਸਿੰਘਾਂ ਨੂੰ ਕੋਈ ਵੀ ਅਪਸ਼ਬਦ ਨਹੀਂ ਕਿਹਾ।

ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ

ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ




Leave a Reply

Your email address will not be published. Required fields are marked *