ਇਹ ਮਸ਼ਹੂਰ ਹਸਤੀ ਹੋਵੇਗੀ ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਦਾ ਚਿਹਰਾ!

Viral Khabar

ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਪੰਜਾਬ ਦੇ ਵਿੱਚ ਦੋ ਹਜਾਰ ਬਾਈ ਦੀਆਂ ਚੋਣਾਂ ਬਿਲਕੁੱਲ ਨਜ਼ਦੀਕ ਹਨ ਜਿਸ ਦੇ ਚੱਲਦੇ ਪੰਜਾਬ ਦੇ ਵਿੱਚ ਸਿਆਸਤ ਕਾਫ਼ੀ ਜ਼ਿਆਦਾ ਗਰਮਾਈ ਹੋਈ ਹੈ। ਰੋਜ਼ਾਨਾ ਹੀ ਬਹੁਤ ਸਾਰੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਹਨ ਜੋ ਪੰਜਾਬ ਦੇ ਵਿੱਚ ਸਿਆਸਤ ਨੂੰ ਕਾਫੀ ਜ਼ਿਆਦਾ ਪ੍ਰਭਾਵਿਤ ਕਰਦੀਆਂ ਹਨ ਜਿਵੇਂ ਕਿ ਅਸੀਂ ਜਾਣਦੇ ਹਾਂ ਕਿ ਕਿ ਅੱਜਕੱਲ੍ਹ ਦੇ ਦਿਨਾਂ ਦੇ ਵਿੱਚ ਆਮ ਆਦਮੀ ਪਾਰਟੀ ਦਾ ਵੀ ਪੰਜਾਬ ਦੇ ਵਿਚ ਕਾਫੀ ਜ਼ਿਆਦਾ ਦਬਦਬਾ ਹੈ ਬਹੁਤ ਸਾਰੇ ਲੋਕ ਆਮ ਆਦਮੀ ਪਾਰਟੀ ਦੇ ਨਾਲ ਜੁੜੇ ਹੋਏ ਹਨ

ਅਤੇ ਜਲਦੀ ਹੀ ਇਹ ਚਾਹੁੰਦੇ ਹਨ ਕਿ ਆਮ ਆਦਮੀ ਪਾਰਟੀ ਦੇ ਵਲੋਂ ਮੁੱਖ ਮੰਤਰੀ ਦਾ ਚਿਹਰਾ ਅੈਲਾਨ ਦਿੱਤਾ ਜਾਵੇ ਇਸੇ ਦੌਰਾਨ ਇਕ ਖਬਰ ਸਾਹਮਣੇ ਆ ਰਹੀ ਹੈ ਜਿਸ ਦੇ ਚਲਦੇ ਬਹੁਤ ਸਾਰੇ ਲੋਕਾਂ ਦੇ ਵੱਲੋਂ ਚਰਚਾ ਕੀਤੀ ਜਾ ਰਹੀ ਹੈ ਜਾਣਕਾਰੀ ਮੁਤਾਬਕ ਕਿਸਾਨ ਆਗੂ ਬਲਵੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਸਕਦੇ ਹਨ।ਪਿਛਲੇ ਕਈ ਦਿਨਾਂ ਤੋਂ ਇਸ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆ ਰਹੀਆਂ ਹਨ ਪਰ ਹੋਣਾ ਬਲਬੀਰ ਸਿੰਘ ਰਾਜੇਵਾਲ ਨੇ ਇਨ੍ਹਾਂ ਖ਼ਬਰਾਂ ਉੱਤੇ ਵਿਰਾਮ ਲਗਾਇਆ ਹੈ ਜਾਣਕਾਰੀ ਮੁਤਾਬਕ ਉਨ੍ਹਾਂ ਦਾ ਕਹਿਣਾ ਹੈ

ਕਿ ਅਜੇ ਤੱਕ ਉਨ੍ਹਾਂ ਵੱਲੋਂ ਅਜਿਹਾ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਹੈ। ਇਸ ਦੇ ਨਾਲ ਹੀ ਇਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਆਮ ਆਦਮੀ ਪਾਰਟੀ ਦੇ ਵੱਲੋਂ ਇਨ੍ਹਾਂ ਦੇ ਅੱਗੇ ਇਹ ਪ੍ਰਸਤਾਵ ਰੱਖਿਆ ਵਜਾਉਂਦਾ ਹੈ ਤਾਂ ਇਹ ਵਿਚਾਰ ਵਟਾਂਦਰਾ ਕਰਨਗੇ ਜਿਸ ਤੋਂ ਬਾਅਦ ਇਹ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਆਉਣ ਵਾਲੇ ਦਿਨਾਂ ਦੇ ਵਿੱਚ ਬਲਬੀਰ ਸਿੰਘ ਰਾਜੇਵਾਲ ਆਮ ਆਦਮੀ ਪਾਰਟੀ ਦੇ ਵਿਚ ਸ਼ਾਮਿਲ ਹੋ ਸਕਦੇ ਹਨ ਦੇਖਿਆ ਜਾਵੇ ਤਾਂ ਪੰਜਾਬ ਦੇ ਵਿੱਚ ਜ਼ਿਆਦਾਤਰ ਲੋਕ ਚਾਹੁੰਦੇ ਹਨ ਕਿ ਭਗਵੰਤ ਮਾਨ ਨੂੰ ਹੀ ਮੁੱਖ ਮੰਤਰੀ ਦਾ ਚਿਹਰਾ ਬਣਾਇਆ ਜਾਵੇ

ਕਿਉਂਕਿ ਭਗਵੰਤ ਮਾਨ ਹੀ ਅਜਿਹੇ ਵਿਅਕਤੀ ਹਨ।ਜਿਨ੍ਹਾਂ ਨੂੰ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਜ਼ਿਆਦਾ ਜਾਣਕਾਰੀ ਹੈ ਅਤੇ ਕਾਫੀ ਲੰਬੇ ਸਮੇਂ ਤੋਂ ਇਹ ਮਿਹਨਤ ਕਰ ਰਹੇ ਹਨ ਕਿ ਉਹ ਅੱਗੇ ਆਉਣ ਪਰ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਦੇ ਵੱਲੋਂ ਅਜੇ ਤੱਕ ਇਸ ਮਾਮਲੇ ਬਾਰੇ ਕੋਈ ਵੀ ਫ਼ੈਸਲਾ ਨਹੀਂ ਲਿਆ ਗਿਆ ਜਿਸ ਕਾਰਨ ਬਹੁਤ ਸਾਰੇ ਲੋਕ ਉਨ੍ਹਾਂ ਦੇ ਨਾਲ ਨਾਰਾਜ਼ਗੀ ਵੀ ਜਤਾ ਰਹੇ ਹਨ ਅਤੇ ਜਲਦੀ ਤੋਂ ਜਲਦੀ ਇਸ ਮਾਮਲੇ ਸਬੰਧੀ ਫ਼ੈਸਲਾ ਲੈਣ ਦੀ ਗੱਲ ਕਹਿ ਰਹੇ ਹਨ ਤੁਹਾਡਾ ਇਸ ਮਾਮਲੇ ਬਾਰੇ ਕੀ ਵਿਚਾਰ ਹੈ ਤੁਸੀਂ ਆਪਣਾ ਵਿਚਾਰ ਕੁਮੈਂਟ ਬਾਕਸ ਵਿੱਚ ਸਾਂਝਾ ਕਰ ਸਕਦੇ ਹੋ।ਇਹ ਜਾਣਕਾਰੀ ਅਸੀਂ ਸੋਸ਼ਲ ਮੀਡੀਆ ਤੋਂ ਇਕੱਠੀ ਕਰ ਕੇ ਤੁਹਾਡੇ ਨਾਲ ਸਾਂਝੀ ਕਰ ਰਹੇ ਹਾਂ ਇਸ ਤਰ੍ਹਾਂ ਦੀ ਜਾਣਕਾਰੀ ਪ੍ਰਾਪਤ ਕਰਨ ਲਈ ਤੁਸੀਂ ਸਾਡੇ ਨਾਲ ਬਣੇ ਰਹੋ ਅਤੇ ਸਾਡੇ ਪੇਜ ਨੂੰ ਲਾਈਕ ਕਰੋ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਜਾਣਕਾਰੀ ਵਧੀਆ ਲੱਗਦੀ ਹੈ ਤਾਂ ਇਸ ਨੂੰ ਅੱਗੇ ਆਪਣੇ ਦੋਸਤਾਂ ਮਿੱਤਰਾਂ ਦੇ ਨਾਲ ਸਾਂਝਾ ਜ਼ਰੂਰ ਕਰੋ ਤੁਸੀਂ ਇਸ ਨੂੰ ਆਪਣੀ ਫੇਸਬੁੱਕ ਤੇ ਸ਼ੇਅਰ ਵੀ ਕਰ ਸਕਦੇ ਹੋ ਜੇ ਤੁਸੀਂ ਚਾਹੁੰਦੇ ਹੋ ਕੋਈ ਤੁਹਾਨੂੰ ਹਰ ਰੋਜ਼ ਸਭ ਤੋਂ ਪਹਿਲਾਂ ਨਵੀਂ ਖਬਰ ਤੁਹਾਡੇ ਨਾਲ ਸਾਂਝੀ ਕੀਤੀ ਜਾਵੇ

ਸਭ ਤੋਂ ਪਹਿਲਾਂ ਤੁਸੀਂ ਇਸ ਖ਼ਬਰ ਨੂੰ ਦੇਖੋ ਤੇ ਹੋਰ ਨਵੀਆਂ ਤਾਜ਼ੀਆਂ ਖ਼ਬਰਾਂ ਲੈ ਕੇ ਹੀ ਤੁਹਾਡੇ ਨਾਲ ਹਾਜ਼ਰ ਹੁੰਦੇ ਰਹਾਂਗੇ ਤੁਸੀਂ ਹੇਠਾਂ ਦਿੱਤਾ ਗਿਆ ਲਾਇਕ ਵਾਲਾ ਬਟਨ ਦੱਬ ਕੇ ਸਾਡੇ ਪੇਜ ਨੂੰ ਲਾਈਕ ਕਰੋ ਅਸੀਂ ਤੁਹਾਡੇ ਲਈ ਹਮੇਸ਼ਾਂ ਨਵੀਂਆਂ ਅਤੇ ਤਾਜ਼ੀਆਂ ਖ਼ਬਰਾਂ ਲੈ ਕੇ ਆਉਂਦੇ ਰਹਾਂਗੇ ਅਸੀਂ ਹਮੇਸ਼ਾਂ ਨਿਰਪੱਖ ਅਤੇ ਸਾਫ਼ ਸੁਥਰੀ ਖਬਰ ਤੁਹਾਡੇ ਨਾਲ ਸਾਂਝੀ ਕਰਨ ਦੀ ਸਭ ਤੋਂ ਪਹਿਲਾਂ ਕੋਸ਼ਿਸ਼ ਕਰਦੇ ਹਾਂ ਜੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਜਾਣਕਾਰੀ ਚੰਗੀ ਲੱਗੀ ਤਾਂ ਇਸ ਨੂੰ ਅੱਗੇ ਸ਼ੇਅਰ ਜਰੂਰ ਕਰੋ ਤੁਹਾਡਾ ਸਾਡੇ ਨਾਲ ਜੁੜੇ ਰਹਿਣ ਦੇ ਲਈ ਬਹੁਤ ਬਹੁਤ ਧੰਨਵਾਦ

Leave a Reply

Your email address will not be published.