CM Bhagwant Mann ਤੇ Dr. Gurpreet Kaur ਦੇ ਘਰ ਬੱਚੀ ਨੇ ਲਿਆ ਜਨਮ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਘਰ ਜਲਦੀ ਹੀ ਖੁਸ਼ਖਬਰੀ ਆਉਣ ਵਾਲੀ ਹੈ। ਭਗਵੰਤ ਮਾਨ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੀਤੀ ਰਾਤ ਮੋਹਾਲੀ ਦੇ ਫੋਰਟਿਸ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਦਰਅਸਲ ਡਾ. ਗੁਰਪ੍ਰੀਤ ਕੌਰ ਗਰਭਵਤੀ ਹਨ। ਇਸ ਦੀ ਜਾਣਕਾਰੀ ਮੁੱਖ ਮੰਤਰੀ ਭਗਵੰਤ ਮਾਨ ਨੇ ਖੁੱਦ ਦਿੱਤੀ ਸੀ।CM ਮਾਨ ਨੇ 26 ਜਨਵਰੀ ਮੌਕੇ ਲੁਧਿਆਣਾ ਵਿੱਚ ਰੱਖੇ ਸੂਬਾ ਪੱਧਰੀ ਸਮਾਗਮ ਵਿੱਚ ਨਿੱਜੀ ਖੁਸ਼ੀ ਸਾਂਝੇ ਕਰਦੇ ਹੋਏ ਕਿਹਾ ਸੀ ਕਿ ਉਹਨਾਂ ਦੇ ਘਰ ਮਾਰਚ ਮਹੀਨੇ ਤੱਕ ਖੁਸ਼ੀਆਂ ਆਉਣ ਵਾਲੀਆਂ ਹਨ। ਉਨ੍ਹਾਂ ਦੀ ਪਤਨੀ ਡਾ.

ਗੁਰਪ੍ਰੀਤ ਕੌਰ 7ਵੇਂ ਮਹੀਨੇ ਦੀ ਗਰਭਵਤੀ ਹੈ ਅਤੇ ਮਾਰਚ ਵਿਚ ਉਨ੍ਹਾਂ ਦੇ ਘਰ ਮਹਿਮਾਨ ਆਉਣ ਵਾਲਾ ਹੈ। ਉਨ੍ਹਾਂ ਅੱਗੇ ਕਿਹਾ ਕਿ- ਮੈਂ ਦੱਸਣਾ ਚਾਹੁਦਾ ਹਾਂ ਕਿ ਸਾਨੂੰ ਇਹ ਨਹੀਂ ਪਤਾ ਕਿ ਸਾਡੇ ਘਰ ਮੁੰਡਾ ਹੋਵੇਗਾ ਜਾਂ ਕੁੜੀ। ਜੋ ਵੀ ਆਵੇ ਤੰਦਰੁਸਤ ਆਵੇ। ਹਰ ਕੋਈ ਇਹ ਅਰਦਾਸ ਕਰੇ।ਹੁਣ ਉਹਨਾਂ ਦੀ ਪਤਨੀ ਡਾ. ਗੁਰਪ੍ਰੀਤ ਕੌਰ ਨੂੰ ਬੁੱਧਵਾਰ ਰਾਤ ਮੁਹਾਲੀ ਦੇ ਫੋਰਟਿਸ ਹਸਪਤਾਲ ਦਾਖਲ ਕਰਵਾ ਦਿੱਤਾ ਗਿਆ ਹੈ। ਦੱਸ ਦੇਈਏ ਕਿ ਭਗਵੰਤ ਮਾਨ ਅਤੇ ਡਾ. ਗੁਰਪ੍ਰੀਤ ਕੌਰ ਦਾ ਵਿਆਹ ਜੁਲਾਈ 2023 ਵਿੱਚ ਹੋਇਆ ਸੀ। ਇਹ ਮੁੱਖ ਮੰਤਰੀ ਦਾ ਦੂਜਾ ਵਿਆਹ ਸੀ, ਪਹਿਲੇ ਵਿਆਹ ਤੋਂ ਉਨ੍ਹਾਂ ਦੇ ਦੋ ਬੱਚੇ ਹਨ, ਜੋ ਕਿ ਵਿਦੇਸ਼ ਵਿਚ ਰਹਿੰਦੇ ਹਨ। ਡਾ. ਗੁਰਪ੍ਰੀਤ ਕੌਰ ਹਰਿਆਣਾ ਦੇ ਰਹਿਣ ਵਾਲੇ ਹਨ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *