Dubai ‘ਚ ਪੰਜਾਬੀ ਨੌਜਵਾਨ ਦਾ ਬੇਰਹਿਮੀ ਨਾਲ ਕ.ਤ ਲ, Video ਆਈ ਸਾਹਮਣੇ, ਭੁੱਬਾ ਮਾ ਰ-ਮਾ ਰ ਰੋ ਰਿਹਾ ਪਰਿਵਾਰ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਜਲੰਧਰ ਦੇ ਪਿੰਡ ਜਮਸ਼ੇਰ ਖ਼ਾਸ ਦੇ ਨੌਜਵਾਨ ਪੰਕਜ ਦਾ ਦੁਬਈ ’ਚ ਕ ਤਲ ਹੋ ਗਿਆ। ਪ੍ਰਾਪਤ ਜਾਣਕਾਰੀ ਅਨੁਸਾਰ ਪੰਕਜ ਡੌਲ ਦੁਬਈ ਦੇ ਅਲਕੋਜ਼ ਸਥਿਤ ਗੁਰਦੁਆਰਾ ਸਾਹਿਬ ਤੋਂ ਮੱਥਾ ਟੇਕ ਕੇ ਵਾਪਸ ਪਰਤ ਰਿਹਾ ਸੀ। ਇਸ ਦੌਰਾਨ ਕੁਝ ਸਰਦਾਰ ਨੌਜਵਾਨਾਂ ਨਾਲ ਪੰਕਜ ਦਾ ਝਗੜਾ ਹੋ ਗਿਆ, ਥੋੜ੍ਹੀ ਦੇਰ ’ਚ ਮਾਮਲਾ ਇੰਨਾ ਵੱਧ ਗਿਆ ਕਿ ਉਨ੍ਹਾਂ ਪੰਕਜ ’ਤੇ ਤੇਜ਼ਧਾਰ ਹ ਥਿਆਰਾਂ ਨਾਲ ਹਮ ਲਾ ਕਰ ਦਿੱਤਾ। ਨੌਜਵਾਨ ਮੌਕੇ ਤੋਂ ਫਰਾਰ ਹੋ ਗਏ,

ਜਿਨ੍ਹਾਂ ਨੂੰ ਪਿੱਛੇ ਆ ਰਹੇ ਪੰਕਜ ਦੇ ਦੋਸਤਾਂ ਨੇ ਰੋਕਣ ਦੀ ਕੋਸ਼ਿਸ਼ ਕੀਤੀ ਪਰ ਉਹ ਭੱਜਣ ’ਚ ਕਾਮਯਾਬ ਹੋ ਗਏ।ਪੁਲਿਸ ਨੇ ਫੌਰੀ ਕਾਰਵਾਈ ਕਰਦਿਆਂ ਕੁਝ ਦੇਰ ਬਾਅਦ ਹੀ ਕਾਤਲਾਂ ਨੂੰ ਸ਼ਹਿਰ ’ਚੋਂ ਗ੍ਰਿ ਫ਼ਤਾਰ ਕਰ ਲਿਆ। ਮ੍ਰਿਤਕ ਪੰਕਜ ਦੇ ਭਰਾ ਗੋਪੀ ਨੇ ਦੱਸਿਆ ਕਿ ਉਹ ਕਰੀਬ 13 ਸਾਲ ਪਹਿਲਾਂ ਦੁਬਈ ਗਿਆ ਸੀ ਅਤੇ ਇੱਕ ਪ੍ਰਾਈਵੇਟ ਕੰਪਨੀ ’ਚ ਫੋਰਮੈਨ ਵਜੋਂ ਕੰਮ ਕਰਦਾ ਸੀ ਤੇ ਸਾਲ ’ਚ ਇੱਕ ਵਾਰ ਛੁੱਟੀਆਂ ਕੱਟਣ ਲਈ ਪੰਜਾਬ ਆਉਂਦਾ ਸੀ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *