Gurdaspur ਬਾਰਡਰ ਏਰੀਏ ਦੇ ਨੌਜਵਾਨ ਦਾ ਦੇਖੋ ਜਨੂੰਨ, ਜਿੱਤੀ Mixed Martial Arts Championship

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਇਨ੍ਹਾਂ ਤਸਵੀਰਾਂ ਦੇ ਨਜ਼ਰ ਆ ਰਹੇ ਨੌਜਵਾਨ ਦਾ ਨਾਮ ਕਰਨਦੀਪ ਸਿੰਘ ਹੈ ਤੇ ਦੂਜੇ ਇਕ ਬੰਗਾਲ ਦਾ ਖਿਡਾਰੀ ਹੈ ਜਿਸਦੇ ਨਾਲ ਗੁਰਦਾਸਪੁਰ ਏਸ ਨੌਜਵਾਨ ਦੇ ਨਾਲ ਰਿੰਗ ਦੇ ਵਿੱਚ ਪੇਚਾ ਪੈ ਗਿਆ ਅੱਗੇ ਦੇਖੋ ਫਿਰ ਨੌਜਵਾਨ ਆਪਣੇ ਪੱਟਾਂ ਦੇ ਜ਼ੋਰ ਨਾਲ ਬੰਗਾਲ ਦੇ ਖਿਡਾਰੀ ਨੂੰ ਕਿਵੇਂ ਬੜਕਾ ਬੜਕਾ ਕੇ ਮਾਰਦਾ ਹੈ,ਹਾਲ ਦੇ ਵਿੱਚ ਅਸਾਮ ਵਿਖੇ ਮਾਰਸ਼ਲ ਆਰਟ ਚੈਂਪੀਨਸ਼ਿਪ ਕਰਵਾਈ ਗਈ ਜਿਸਦੇ ਵਿੱਚ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਖੋਖਰੀ ਦੇ ਨੌਜਵਾਨ ਕਰਨਦੀਪ ਸਿੰਘ ਨੇ ਭਾਗ ਲਿਆ ਅਤੇ ਜਿੱਤ ਪ੍ਰਾਪਤ ਕੀਤੀ ਹੈ ਆਓ ਹੁਣ ਸੁਣਦੇ ਹਾਂ ਨੌਜਵਾਨ ਦਾ ਕੀ ਕਹਿਣਾਏਸ ਮੌਕੇ

ਕਰਨਦੀਪ ਸਿੰਘ ਆਪਣੇ ਘਰ ਪਹੁੰਚਿਆ ਜਿੱਥੇ ਪਿੰਡ ਵਾਸੀਆਂ ਵੱਲੋਂ ਅਤੇ ਹੋਰ ਕਿਸਾਨ ਅਤੇ ਸਿਆਸੀ ਆਗੂਆਂ ਵੱਲੋਂ ਨੌਜਵਾਨ ਦਾ ਸਵਾਗਤ ਕੀਤਾ ਗਿਆ ਅਤੇ ਉਸਨੂੰ ਸਮਾਨਿਤ ਵੀ ਕੀਤਾ ਗਿਆ ਸੋ ਅਜਿਹੇ ਖਿਡਾਰੀਆਂ ਤੋਂ ਪ੍ਰੇਣਨਾ ਲੈਕੇ ਨੌਜਵਾਨ ਪੀੜੀ ਨੂੰ ਅੱਗੇ ਵਧਣਾ ਚਾਹੀਦਾ ਹੈ ਉੱਥੇ ਸਰਕਾਰ ਅਤੇ ਖੇਡ ਸੰਸਥਾਵਾਂ ਨੂੰ ਅਜਿਹਾ ਖਿਡਾਰੀਆਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਖਿਡਾਰੀ ਜਗਤ ਅੰਦਰ ਹੋਰ ਵੀ ਚੰਗਾ ਪ੍ਰਦਰਸ਼ਨ ਕਰ ਸਕਣ

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ  ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *