Shambhu Border ‘ਤੇ ਜਾਨ ਗਵਾਉਣ ਵਾਲੇ ਸਬ-ਇੰਸਪੈਕਟਰ ਨੂੰ ਦਿੱਤੀ ਅੰਤਿਮ ਵਿਦਾਈ

Uncategorized

ਅੱਜ ਕੱਲ ਸਮਾਰਟ ਫੋਨ ਦੀ ਦੁਨੀਆ ਚ ਹਰ ਕਿਸੇ ਕੋਲ ਮੋਬਾਈਲ ਫੋਨ ਹੈ ਚਾਹੇ ਉਹ ਬੱਚਾ ਹੈ ਚਾਹੇ ਉਹ ਵੱਡਾ ਹੈ ਹਰ ਕੋਈ ਮੋਬਾਇਲ ਚਲਾਉਣ ਦਾ ਸ਼ੋਕੀਨ ਹੈ ਹਰ ਰੋਜ਼ ਲੋਕਾਂ ਵੱਲੋ ਲੱਖਾਂ ਕਰੋੜਾ ਵੀਡਿਓਜ਼ ਸੋਸ਼ਲ ਮੀਡੀਆ ਤੇ ਸ਼ੇਅਰ ਕੀਤੀਆਂ ਜਾਂਦੀਆਂ ਹਨ ਏਨਾ ਚ ਕੁਝ ਵੀਡਿਓਜ਼ ਸਾਨੂੰ ਹੈਰਾਨ ਕਰ ਦਿੰਦਿਆਂ ਸਨ ਕੁਝ ਵੀਡਿਓਜ਼ ਸਾਨੂੰ ਹਸਾ ਦਿੰਦਿਆਂ ਸਨ ਅਤੇ ਕੁਝ ਵੀਡਿਓਜ਼ ਸਾਨੂ ਰੋਣ ਲਈ ਵੀ ਮਜ਼ਬੂਰ ਕਰ ਦਿੰਦਿਆਂ ਸਨ ਅੱਜ ਵੀ ਅਸੀਂ ਤੁਹਾਡੇ ਨਾਲ ਅਜਿਹੀ ਹੀ ਇੱਕ ਵੀਡੀਓ ਸਾਂਝੀ ਕਰਨ ਜਾਂ ਰਹੇ ਹੈ

ਹਰਿਆਣਾ ‘ਚ ਕਿਸਾਨਾਂ ਦੇ ਮਾਰਚ ਦੌਰਾਨ ਸ਼ੰਭੂ ਸਰਹੱਦ ‘ਤੇ ਅੱਥਰੂ ਗੈਸ ਦੇ ਪ੍ਰਭਾਵ ਨਾਲ ਪਾਣੀਪਤ ਜੀਆਰਪੀ ‘ਚ ਤਾਇਨਾਤ ਸਬ ਇੰਸਪੈਕਟਰ ਦੀ ਮੌਤ ਹੋ ਗਈ।ਸਬ ਇੰਸਪੈਕਟਰ ਦੀ ਪਹਿਚਾਣ ਹੀਰਾਲਾਲ (52) ਵਜੋਂ ਹੋਈ ਹੈ। ਉਹ ਪਾਣੀਪਤ ਦੀ ਸਮਾਲਖਾ ਚੌਕੀ ‘ਤੇ ਤਾਇਨਾਤ ਸਨ। ਹੀਰਾਲਾਲ  ਦਿੱਲੀ ਵੱਲ ਮਾਰਚ ਕਰਨ ਲਈ ਕਿਸਾਨਾਂ ਦੇ ਸੱਦੇ ਤੋਂ ਬਾਅਦ ਸ਼ੰਭੂ ਸਰਹੱਦ ਵੱਲ ਫੋਰਸ ਨਾਲ ਗਿਆ ਸੀ। ਹੀਰਾਲਾਲ (52) ਮੂਲ ਰੂਪ ਵਿੱਚ ਚੁਲਕਾਣਾ ਪਿੰਡ ਦਾ ਰਹਿਣ ਵਾਲਾ ਸੀ ਅਤੇ ਜੀਆਰਪੀ ਵਿੱਚ ਸਬ-ਇੰਸਪੈਕਟਰ ਸੀ। ਉਹ ਸਮਾਲਖਾ ਜੀਆਰਪੀ ਚੌਕੀ ‘ਤੇ

ਡਿਊਟੀ ‘ਤੇ ਸੀ। ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਹੀਰਾਲਾਲ ਨੂੰ ਤਿੰਨ-ਚਾਰ ਸਾਲ ਪਹਿਲਾਂ ਸਮਾਲਖਾ ਚੌਕੀ ਤੋਂ ਅੰਬਾਲਾ ਭੇਜਿਆ ਗਿਆ ਸੀ।ਸੰਯੁਕਤ ਕਿਸਾਨ ਮੋਰਚਾ ਅਤੇ ਮਜ਼ਦੂਰ ਯੂਨੀਅਨ ਨੇ ਅੱਜ ਭਾਰਤ ਬੰਦ ਦਾ ਸੱਦਾ ਦਿਤਾ ਹੈ। ਇਸ ਵਿਚ ਪਿੰਡਾਂ ਵਿਚ ਦੁਕਾਨਾਂ ਬੰਦ ਰੱਖਣ ਅਤੇ ਕਿਸਾਨਾਂ ਨੂੰ ਖੇਤਾਂ ਵਿਚ ਕੰਮ ਨਾ ਕਰਨ ਲਈ ਕਿਹਾ ਗਿਆ ਹੈ। ਹਰਿਆਣਾ, ਪੰਜਾਬ ਅਤੇ ਹਿਮਾਚਲ ਵਿੱਚ ਬਾਜ਼ਾਰ ਬੰਦ ਹਨ। ਰੋਡਵੇਜ਼ ਦੀਆਂ ਬੱਸਾਂ ਨਹੀਂ ਚੱਲ ਰਹੀਆਂ। ਬੰਦ ਦਾ ਰਾਜਸਥਾਨ ਦੇ ਹਨੂੰਮਾਨਗੜ੍ਹ ਅਤੇ ਸ਼੍ਰੀਗੰਗਾਨਗਰ ਜ਼ਿਲ੍ਹਿਆਂ ਦੇ ਪੇਂਡੂ ਖੇਤਰ ਪ੍ਰਭਾਵਿਤ ਹੋ ਰਿਹਾ ਹੈ। ਬੀਕੇਯੂ (ਚੜੂਨੀ) ਦੇ ਵਰਕਰਾਂ ਨੇ ਹਰਿਆਣਾ ਦੇ ਕਈ ਟੋਲ ਪੁਆਇੰਟਾਂ ਨੂੰ 3 ਘੰਟੇ ਲਈ ਖਾਲੀ ਕਰ ਦਿੱਤਾ।

ਅਸੀਂ ਹਰ ਰੋਜ਼ ਤੁਹਾਡੇ ਲਈ ਨਵੀਂਆਂ ਨਵੀਂਆਂ ਖ਼ਬਰਾਂ ਲੈ ਕੇ ਆਉਂਦੇ ਹਾਂ ਤਾਂ ਜੋ ਤੁਹਾਨੂੰ ਸਾਰੇ ਹੀ ਸਮਾਜ ਦੀ ਪਲ ਪਲ ਦੀ ਖ਼ਬਰ ਮਿਲਦੀ ਰਹੇ ਤੁਹਾਨੂੰ ਸਾਡੇ ਦੁਆਰਾ ਦਿੱਤੀ ਗਈ ਇਹ ਜਾਣਕਾਰੀ ਕਿਹੋ ਜਿਹੀ ਲੱਗਦੀ ਹੈ ਤੁਸੀਂ ਆਪਣੇ ਵਿਚਾਰ ਸਾਡੇ ਨਾਲ ਕੁਮੈਂਟ ਬਾਕਸ ਵਿੱਚ ਸਾਂਝੇ ਕਰ ਸਕਦੇ ਹੋ ਇਸ ਤੋਂ ਇਲਾਵਾ ਤੁਸੀਂ ਤੁਹਾਡਾ ਹੌਸਲਾ ਵਧਾਉਣ ਦੇ ਲਈ ਇਹ ਜਾਣਕਾਰੀ ਫੇਸਬੁੱਕ ਦੇ ਉੱਪਰ ਆਪਣੇ ਦੋਸਤਾਂ ਦੇ ਨਾਲ ਸਾਂਝੀ ਕਰ ਸਕਦੇ ਹੋ

ਇਹ ਜਾਣਕਾਰੀ ਅਸੀਂ ਤੁਹਾਡੇ ਨਾਲ ਯੂਟਿਊਬ ਦੁਆਰਾ ਦਿੱਤੀਆਂ ਗਈਆਂ ਖ਼ਬਰਾਂ ਦੁਬਾਰਾ ਸਾਂਝੀ ਕਰਦੇ ਹਾਂ ਸਾਡੇ ਹੌਸਲੇ ਨੂੰ ਬਣਾਈ ਰੱਖਣ ਦੇ ਲਈ ਤੁਸੀਂ ਵੱਧ ਤੋਂ ਵੱਧ ਲਾਇਕ ਕੁਮੈਂਟ ਅਤੇ ਸ਼ੇਅਰ ਕਰਦੇ ਰਹੋ ਵਧੇਰੇ ਜਾਣਕਾਰੀ ਲਈ ਹੇਠਾਂ ਦਿੱਤੀ ਵੀਡੀਓ ਜਰੂਰ ਦੇਖੋ ਇਹ ਵੀਡੀਓ ਸੋਸ਼ਲ ਮੀਡੀਆ ਤੋਂ ਲਈ ਗਈ ਹੈ ਇਸ ਨੂੰ ਬਣਾਉਣ ਚ ਸਾਡਾ ਕੋਈ ਹੱਥ ਨਹੀਂ ਹੈ ਅਸੀਂ ਸਿਰਫ ਇਸਨੂੰ ਤੁਹਾਡੇ ਨਾਲ ਸਾਂਝਾ ਕਰ ਰਹੇ ਹਾਂ ਹਰ ਰੋਜ਼ ਤਾਜਾ ਖ਼ਬਰ ਦੇਖਣ ਦੇ ਲਈ ਸਾਡੇ ਪੇਜ ਨੂੰ ਲਾਇਕ ਤੇ ਫੋਲੋ ਜਰੂਰ ਕਰੋ

Leave a Reply

Your email address will not be published. Required fields are marked *